Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪੰਜਾਬ 'ਚ ਸਿਆਸੀ ਹਲਚਲ! ਨਵੇਂ ਫ਼ੈਸਲੇ ਨਾਲ ਬਦਲ ਸਕਦੇ ਹਨ ਸਮੀਕਰਨ

27 ਅਗਸਤ, 2025 06:38 PM

ਚੰਡੀਗੜ੍ਹ : ਗੁਆਂਢੀ ਸੂਬੇ ਹਰਿਆਣਾ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਹਾਲ ਹੀ ਵਿਚ ਲਏ ਗਏ ਫ਼ੈਸਲਿਆਂ ਨੇ ਪੰਜਾਬ 'ਚ ਵੀ ਸਿਆਸੀ ਹਲਚਲ ਵਧਾ ਦਿੱਤੀ ਹੈ। ਦਰਅਸਲ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਸਰਕਾਰੀ ਨੌਕਰੀ ਦੇਣ ਅਤੇ ਔਰਤਾਂ ਨੂੰ 2 ਹਜ਼ਾਰ ਰੁਪਏ ਹਰ ਮਹੀਨੇ ਸਰਕਾਰੀ ਸਹਾਇਤਾ ਵਜੋਂ ਦੇਣ ਦਾ ਐਲਾਨ ਕੀਤਾ ਹੈ। ਇਸ ਕਦਮ ਨੂੰ ਭਾਜਪਾ ਦੀ ਪੰਜਾਬ ਲਈ ਰਣਨੀਤੀ ਦੇ ਅਹਿਮ ਹਿੱਸੇ ਵਜੋਂ ਵੇਖਿਆ ਜਾ ਰਿਹਾ ਹੈ।

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਜ਼ਖ਼ਮ ਪੰਜਾਬ ਦੇ ਲੋਕਾਂ ਲਈ ਅਜੇ ਵੀ ਅੱਲੇ ਹਨ। ਹਰਿਆਣਾ ਸਰਕਾਰ ਦੇ ਇਸ ਫ਼ੈਸਲੇ 'ਤੇ ਪੰਜਾਬ ਭਾਜਪਾ ਦੇ ਆਗੂਆਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਭਾਜਪਾ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦੀ ਹੈ। ਹੁਣ ਤਕ ਦੂਜੀਆਂ ਪਾਰਟੀਆਂ ਦੀਆਂ ਸਰਕਾਰਾਂ ਨੇ ਇਸ ਮਸਲੇ 'ਤੇ ਸਿਰਫ਼ ਸਿਆਸਤ ਕੀਤੀ ਹੈ। ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਮੁਤਾਬਕ ਹਰਿਆਣਾ ਸਰਕਾਰ ਦੇ ਇਸ ਫ਼ੈਸਲੇ ਦਾ ਸਿੱਧਾ ਅਸਰ ਪੰਜਾਬ ਦੀ ਸਿਆਸਤ 'ਤੇ ਜ਼ਰੂਰ ਪਵੇਗਾ।

ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਨ੍ਹਾਂ ਫ਼ੈਸਲਿਆਂ ਨੂੰ ਸਿਆਸੀ ਨਜ਼ਰ ਨਾਲ ਨਾ ਵੇਖਣ ਦੀ ਗੱਲ ਕਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਾਡਾ ਵੱਡਾ ਭਰਾ ਹੈ ਤੇ ਪੰਜਾਬ ਦੇ ਲੋਕਾਂ ਨਾਲ ਸਾਡੇ ਡੂੰਘੇ ਰਿਸ਼ਤੇ ਹਨ। ਸਾਡੀਆਂ ਰਿਸ਼ਤੇਦਾਰੀਆਂ ਪੰਜਾਬ ਵਿਚ ਹਨ, ਮੇਰੀ ਮਾਂ ਵੀ ਪੰਜਾਬੀ ਹੈ।

ਦਰਅਸਲ, ਨਾਇਬ ਸਿੰਘ ਸੈਣੀ ਪਿਛਲੇ ਤਕਰੀਬਨ ਇਕ ਸਾਲ ਤੋਂ ਪੰਜਾਬ ਵਿਚ ਵੀ ਕਾਫ਼ੀ ਸਰਗਰਮ ਨਜ਼ਰ ਆ ਰਹੇ ਹਨ। ਉਹ ਤਕਰੀਬਨ 6-7 ਵਾਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਦੌਰੇ ਕਰ ਚੁੱਕੇ ਹਨ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਵਿਚ ਭਾਜਪਾ ਦੇ ਹੱਕ ਵਿਚ ਮਾਹੌਲ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ