Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਪੰਜਾਬ 'ਚ ਹੜ੍ਹਾਂ ਦਾ ਖ਼ਤਰਾ, ਕੰਟਰੋਲ ਰੂਮ ਕੀਤੇ ਗਏ ਸਥਾਪਤ

02 ਜੁਲਾਈ, 2025 05:20 PM

ਲੁਧਿਆਣਾ : ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਜ਼ਰੂਰੀ ਇੰਤਜ਼ਾਮ ਅਮਲ ’ਚ ਲਿਆਉਣ ਦੇ ਨਿਰਦੇਸ਼ ਦਿੰਦੇ ਹੋਏ ਜ਼ਿਲਾ ਦਫਤਰ ਸਮੇਤ 8 ਸਬ-ਡਵੀਜ਼ਨਾਂ ’ਚ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਸ ਸਬੰਧੀ ਏ. ਡੀ. ਸੀ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਕੰਟਰੋਲ ਰੂਮਜ਼ ਤੋਂ 24 ਘੰਟੇ ਜਾਣਕਾਰੀ ਲਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਜ਼ਿਲੇ ’ਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਨਗਰ ਨਿਗਮ, ਪਸ਼ੂ ਪਾਲਣ ਨਿਗਮ, ਨਗਰ ਕੌਂਸਲਾਂ ਨੂੰ ਜ਼ਰੂਰੀ ਪ੍ਰਬੰਧ ਮੁਕੰਮਲ ਕਰਨ ਦੇ ਨਾਲ ਜ਼ਰੂਰੀ ਦਵਾਈਆਂ ਅਤੇ ਮਸ਼ੀਨਰੀ ਦੀ ਵਿਵਸਥਾ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਸ਼ਹਿਰ ’ਚ ਪੈਂਦੇ ਸਤਲੁਜ ਦਰਿਆ ਦੇ ਨਾਜ਼ੁਕ ਸਥਾਨਾਂ ਅਤੇ ਡੈਮਾਂ ਦੀ ਸਮੀਖਿਆ ਕਰ ਕੇ ਉਥੇ ਜ਼ਰੂਰੀ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਲੋਕ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲਾ ਮੁੱਖ ਦਫ਼ਤਰ ਸਥਿਤ ਕੰਟਰੋਲ ਰੂਮ ਦੇ ਨੰਬਰ-01612433100 ’ਤੇ 24 ਘੰਟੇ ਕਾਲ ਕਰ ਸਕਦੇ ਹਨ, ਜਿਥੇ ਉਨ੍ਹਾਂ ਦੀ ਸਹੂਲਤ ਲਈ ਸਟਾਫ ਤਾਇਨਾਤ ਰਹੇਗਾ। ਇਸ ਮੌਕੇ ਉਨ੍ਹਾਂ ਨਾਲ ਆਈ. ਏ. ਐੱਸ. ਅੰਡਰ ਟ੍ਰੇਨੀ ਪ੍ਰਗਤੀ ਰਾਣੀ, ਐੱਸ. ਡੀ. ਐੱਮ. ਡਾ. ਪੂਨਮਪ੍ਰੀਤ ਕੌਰ ਐੱਸ. ਡੀ. ਐੱਮ. ਖੰਨਾ, ਬਲਜਿੰਦਰ ਸਿੰਘ ਢਿੱਲੋਂ ਅਤੇ ਸਹਾਇਕ ਕਮਿਸ਼ਨਰ ਪਾਇਲ ਗੋਇਲ ਹਾਜ਼ਰ ਸਨ।

ਬੁੱਢੇ ਦਰਿਆ ਦੀ ਚੌੜਾਈ ਘੱਟ ਹੋਣ ਨਾਲ ਵਧਿਆ ਖ਼ਤਰਾ
ਉਥੇ ਸ਼ਹਿਰ ਦੇ ਅੰਦਰੋਂ ਨਿਕਲਣ ਵਾਲੇ ਬੁੱਢੇ ਦਰਿਆ ਦੀ ਚੌੜਾਈ ਘਟਣ ਨਾਲ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ’ਚ ਰਹਿਣ ਵਾਲੇ ਪਰਿਵਾਰਾਂ ਲਈ ਖਤਰਾ ਵਧਦਾ ਨਜ਼ਰ ਆ ਰਿਹਾ ਹੈ। ਅਸਲ ’ਚ ਨਗਰ ਨਿਗਮ ਵਲੋਂ ਬੁੱਢੇ ਦਰਿਆ ਦੇ ਦੂਜੇ ਪਾਸੇ ਜਿਥੇ ਰਿਹਾਇਸ਼ੀ ਮਕਾਨ ਬਣੇ ਹੋਏ ਹਨ ਪਰ ਰੋਡ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ। ਇਸ ਪ੍ਰਾਜੈਕਟ ਨੂੰ ਲੈ ਕੇ ਸ਼ੁਰੂਆਤੀ ਸਮੇਂ ’ਚ ਜਿਨ੍ਹਾਂ ਨਾਜਾਇਜ਼ ਨਿਰਮਾਣਾਂ ਨੂੰ ਹਟਾਉਣ ਦਾ ਸੜਕ ਦੇ ਨਿਰਮਾਣ ਦੀ ਰੂਪ-ਰੇਖਾ ਬਣਾਈ ਗਈ ਸੀ, ਉਨ੍ਹਾਂ ਨੂੰ ਹਟਾਉਣ ਦੀ ਜਗ੍ਹਾ ਉਲਟਾ ਦਰਿਆ ਦੇ ਮੂਲ ਰੂਪ ਦਾ ਛੋਟਾ ਕਰ ਕੇ ਸੜਕ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ। ਇਸੇ ਗੱਲ ਨੂੰ ਲੈ ਕੇ ਸਬੰਧਤ ਵਿਭਾਗ ਚਿੰਤਤ ਨਜ਼ਰ ਆ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਬਰਸਾਤਾਂ ’ਚ ਦਰਿਆ ’ਚ ਪਾਣੀ ਦਾ ਵਹਾਅ ਜ਼ਿਆਦਾ ਹੁੰਦਾ ਹੈ ਤਾਂ ਉਸ ਦਾ ਘੱਟ ਹੋਇਆ ਅਕਾਰ ਆਲੇ-ਦੁਆਲੇ ਦੇ ਘਰਾਂ ਲਈ ਖਤਰਾ ਬਣ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ