Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪੰਜਾਬ 'ਚ ਹੜ੍ਹਾਂ ਵਿਚਾਲੇ ਭਾਜਪਾ ਦਾ ਵੱਡਾ ਕਦਮ, ਪੀੜਤਾਂ ਦੀ ਮਦਦ ਲਈ ਲਿਆ ਅਹਿਮ ਫ਼ੈਸਲਾ

01 ਸਤੰਬਰ, 2025 05:33 PM

ਚੰਡੀਗੜ੍ਹ : ਪੰਜਾਬ 'ਚ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਵੇਖਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਰਾਹਤ ਕਾਰਜਾਂ ਨੂੰ ਤੇਜ਼ੀ ਦੇਣ ਲਈ ਵੱਡਾ ਕਦਮ ਚੁੱਕਿਆ ਹੈ। ਪਾਰਟੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਸੂਬਾ ਪੱਧਰੀ ਆਗੂਆਂ ਨੂੰ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜੋ ਪ੍ਰਭਾਵਿਤ ਇਲਾਕਿਆਂ 'ਚ ਜਾ ਕੇ ਸਹਾਇਤਾ ਕਾਰਜਾਂ ਦੀ ਦੇਖ-ਭਾਲ ਕਰਨਗੇ। ਪਾਰਟੀ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੀ ਜ਼ਿੰਮੇਵਾਰੀ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਸੌਂਪੀ ਗਈ ਹੈ, ਜਦੋਂ ਕਿ ਤਰਨਤਾਰਨ ਦੀ ਜ਼ਿੰਮੇਵਾਰੀ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੂੰ, ਫ਼ਾਜ਼ਿਲਕਾ 'ਚ ਸੁਰਜੀਤ ਕੁਮਾਰ ਜਿਆਨੀ, ਪਠਾਨਕੋਟ 'ਚ ਦਿਨੇਸ਼ ਬੱਬੂ, ਫ਼ਿਰੋਜ਼ਪੁਰ 'ਚ ਰਾਣਾ ਗੁਰਮੀਤ ਸਿੰਘ ਸੋਢੀ, ਅੰਮ੍ਰਿਤਸਰ ਦਿਹਾਤੀ ਲਈ ਮਨਜੀਤ ਸਿੰਘ ਮੰਨਾ ਤੇ ਗੁਰਦਾਸਪੁਰ ਦੀ ਜ਼ਿੰਮੇਵਾਰੀ ਰਵੀ ਕਰਨ ਸਿੰਘ ਕਾਹਲੋਂ ਨੂੰ ਦਿੱਤੀ ਗਈ ਹੈ।

ਇਹ ਸਾਰੇ ਆਗੂ ਨਾ ਸਿਰਫ਼ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ, ਸਗੋਂ ਲੋਕਾਂ ਦੀਆਂ ਲੋੜਾਂ ਬਾਰੇ ਪਾਰਟੀ ਹਾਈਕਮਾਨ ਨੂੰ ਜਾਣਕਾਰੀ ਵੀ ਦੇਣਗੇ ਤਾਂ ਜੋ ਰਾਹਤ ਸਮੱਗਰੀ ਦੀ ਪਹੁੰਚ ਨੂੰ ਜਲਦ ਤੋਂ ਜਲਦ ਯਕੀਨੀ ਬਣਾਈ ਜਾ ਸਕੇ। ਹਾਲਾਂਕਿ ਪਾਰਟੀ ਆਗੂ ਪਹਿਲਾਂ ਹੀ ਪਿਛਲੇ ਕੁੱਝ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਦੌਰੇ ਕਰ ਰਹੇ ਸਨ ਪਰ ਹੁਣ ਵਿਸ਼ੇਸ਼ ਤੌਰ ‘ਤੇ ਹਰ ਜ਼ਿਲ੍ਹੇ ਲਈ ਇੰਚਾਰਜ ਨਿਯੁਕਤ ਕਰਨ ਨਾਲ ਰਾਹਤ ਕਾਰਜ ਹੋਰ ਸੁਚਾਰੂ ਹੋਣਗੇ।

ਭਾਜਪਾ ਨੇ ਦਾਅਵਾ ਕੀਤਾ ਹੈ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ ਅਤੇ ਸਾਰੇ ਆਗੂਆਂ ਨੂੰ ਕਿਹਾ ਗਿਆ ਹੈ ਕਿ ਉਹ ਰਾਹਤ ਕਾਰਜਾਂ ਨੂੰ ਹੋਰ ਮਜ਼ਬੂਤ ਬਣਾਉਣ। ਭਾਜਪਾ ਵਲੋਂ ਇੰਚਾਰਜਾਂ ਦੀ ਨਿਯੁਕਤੀ ਨਾਲ ਇਹ ਸਾਫ਼ ਹੈ ਕਿ ਪਾਰਟੀ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਮੁਸ਼ਕਲ ਘੜੀਆਂ ਵਿੱਚ ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ