Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ

ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ

31 ਅਗਸਤ, 2026 06:14 PM

ਪੰਜਾਬ ਦੇ ਲੋਕਾਂ ਆਉਣ ਵਾਲੇ ਦਿਨਾਂ ਦੌਰਾਨ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਜ਼ਿਲ੍ਹਾ-ਵਾਰ ਭਵਿੱਖਬਾਣੀ ਜਾਰੀ ਕੀਤੀ ਹੈ, ਜਿਸ ਮੁਤਾਬਕ 2 ਸਤੰਬਰ ਤੋਂ ਮਾਨਸੂਨ ਫਿਰ ਤੋਂ ਰਫਤਾਰ ਫੜ ਲਵੇਗਾ। ਮੌਸਮ ਵਿਭਾਗ ਮੁਤਾਬਕ 1 ਸਤੰਬਰ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮੋਗਾ, ਮਾਨਸਾ, ਬਰਨਾਲਾ, ਸੰਗਰੂਰ, ਤਰਨਤਾਰਨ ਅਤੇ ਅੰਮ੍ਰਿਤਸਰ 'ਚ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਉੱਥੇ ਹੀ 2 ਸਤੰਬਰ ਨੂੰ ਮਾਨਸੂਨ ਪੂਰੇ ਪੰਜਾਬ 'ਚ ਸਰਗਰਮ ਹੋ ਜਾਵੇਗਾ। ਜਿਸ ਕਾਰਨ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਕਈ ਥਾਵਾਂ 'ਤੇ ਮੀਂਹ ਪਵੇਗਾ, ਜਦਕਿ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਜਲੰਧਰ, ਕਪੂਰਥਲਾ, ਲੁਧਿਆਣਾ, ਮੁਕਤਸਰ, ਬਠਿੰਡਾ, ਮਾਨਸਾ ਸਮੇਤ ਸਾਰੇ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।

3 ਤੇ 4 ਸਤੰਬਰ ਨੂੰ ਭਾਰੀ ਮੀਂਹ ਦੇ ਆਸਾਰ
ਮੌਸਮ ਵਿਭਾਗ ਮੁਤਾਬਕ 3 ਅਤੇ 4 ਸਤੰਬਰ ਨੂੰ ਮੀਂਹ ਦਾ ਦਾਇਰਾ ਹੋਰ ਵਧੇਗਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ ਕਈ ਥਾਵਾਂ 'ਤੇ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਲੁਧਿਆਣਾ, ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਸਮੇਤ ਮਾਲਵੇ ਦੇ ਬਠਿੰਡਾ, ਮਾਨਸਾ, ਮੁਕਤਸਰ, ਫਰੀਦਕੋਟ, ਫਿਰੋਜ਼ਪੁਰ 'ਚ ਹਲਕੇ ਤੋਂ ਦਰਮਿਆਨ ਮੀਂਹ ਪੈ ਸਕਦਾ ਹੈ, ਜਿਸ ਨਾਲ ਗਰਮੀ ਤੋਂ ਵੀ ਰਾਹਤ ਮਹਿਸੂਸ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ

ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ

ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ

ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ

ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ

ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ

ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ 30 ਵਿਧਾਨ ਸਭਾ ਹਲਕਿਆਂ ਲਈ ਪਹਿਲੀ ਸੂਚੀ ਜਾਰੀ

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ 30 ਵਿਧਾਨ ਸਭਾ ਹਲਕਿਆਂ ਲਈ ਪਹਿਲੀ ਸੂਚੀ ਜਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸੂਚੀ ਜਾਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸੂਚੀ ਜਾਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ

ਫਿਰੋਜ਼ਪੁਰ 'ਚ BSF ਦੀ ਵੱਡੀ ਕਾਰਵਾਈ! ਸਰਹੱਦ ਪਾਰੋਂ ਭੇਜੀ ਕਰੋੜਾਂ ਦੀ ਹੈਰੋਇਨ ਫੜੀ, ਇਕ ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ 'ਚ BSF ਦੀ ਵੱਡੀ ਕਾਰਵਾਈ! ਸਰਹੱਦ ਪਾਰੋਂ ਭੇਜੀ ਕਰੋੜਾਂ ਦੀ ਹੈਰੋਇਨ ਫੜੀ, ਇਕ ਤਸਕਰ ਗ੍ਰਿਫ਼ਤਾਰ