Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਪੰਜਾਬ 'ਚ 24 ਘੰਟਿਆਂ ਅੰਦਰ 2 ਵੱਡੇ ਕਤਲ ਕਾਂਡ, ਅਸਤੀਫ਼ਾ ਦੇਵੇ ਭਗਵੰਤ ਮਾਨ: ਸੁਖਬੀਰ ਬਾਦਲ

07 ਫ਼ਰਵਰੀ, 2026 07:00 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਬੋਲਦਿਆਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ‘ਗੁੰਡਾ ਰਾਜ’ ਵਿਚ ਪੰਜਾਬ ਅਪਰਾਧ ਦਾ ਘਰ ਬਣ ਚੁੱਕਾ ਹੈ ਅਤੇ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ।

ਸੁਖਬੀਰ ਬਾਦਲ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਪੰਜਾਬ ਵਿਚ ਇਕ ਹੋਰ ਖੌਫਨਾਕ ਕਤਲ ਹੋਇਆ ਹੈ। ਜਲੰਧਰ ਵਿਚ ਇਕ ਗੁਰਦੁਆਰਾ ਸਾਹਿਬ ਦੇ ਬਾਹਰ ਹੋਏ ਦਿਨ-ਦਿਹਾੜੇ ਕਤਲ ਤੋਂ ਬਾਅਦ, ਹੁਣ ਗੜ੍ਹਸ਼ੰਕਰ (ਹੁਸ਼ਿਆਰਪੁਰ) ਵਿਚ ਇਕ ਸਾਬਕਾ ਸਬ-ਇੰਸਪੈਕਟਰ ਦੀ 62 ਸਾਲਾ ਪਤਨੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਹੈ। ਉਨ੍ਹਾਂ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਸਿਰਫ਼ ਜਨਵਰੀ 2026 ਵਿਚ ਹੀ ਲਗਭਗ 25 ਕਤਲ ਹੋ ਚੁੱਕੇ ਹਨ ਅਤੇ ਇਹ ਖੂਨ-ਖਰਾਬਾ ਫਰਵਰੀ ਵਿਚ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ।

ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਪੁਲਸ ਦੀ "ਗੈਂਗਸਟਰਾਂ 'ਤੇ ਪ੍ਰਹਾਰ" ਮੁਹਿੰਮ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਸਥਾਨ, ਮਾਸੂਮ, ਬਜ਼ੁਰਗ ਅਤੇ ਇੱਥੋਂ ਤੱਕ ਕਿ ਸੱਤਾਧਾਰੀ ਪਾਰਟੀ ਦੇ ਆਗੂ ਵੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਹੋਰ ਕੀਮਤੀ ਜਾਨਾਂ ਜਾਣ ਤੋਂ ਪਹਿਲਾਂ ਭਗਵੰਤ ਮਾਨ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ