Sunday, May 03, 2026
BREAKING
ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ ਵਿਨੇਸ਼ ਫੋਗਾਟ ਦਾ ਵੱਡਾ ਖੁਲਾਸਾ: "ਮੈਂ ਵੀ ਹਾਂ ਬ੍ਰਿਜ ਭੂਸ਼ਣ ਵਿਰੁੱਧ ਸ਼ਿਕਾਇਤ ਕਰਨ ਵਾਲੀਆਂ 6 ਪੀੜਤਾਂ 'ਚੋਂ ਇੱਕ" ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ ਨਵੀਂ ਅਪਡੇਟ ਅਮਰੀਕਾ ਨਾਲ ਜੰਗ ਖ਼ਤਮ ਕਰਨ ਲਈ ਰਾਜ਼ੀ ਹੋਇਆ ਇਰਾਨ ! ਖ਼ੁਦ ਭੇਜਿਆ ਸ਼ਾਂਤੀ ਪ੍ਰਸਤਾਵ Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ 'ਚ ਮਾਰੀ ਵੱਡੀ ਛਾਲ, ਕੁਝ ਅਮੀਰ ਦੇਸ਼ ਰਹਿ ਗਏ ਪਿੱਛੇ ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ 'ਚ ਸਨ ਮੁਲਜ਼ਮ

ਪੰਜਾਬ

ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ

03 ਮਈ, 2026 06:55 PM

ਜਲੰਧਰ : ਅੱਜ ਸਵੇਰੇ ਪੰਜਾਬ ਦੇ ਕਈ ਇਲਾਕਿਆਂ ‘ਚ ਅਚਾਨਕ ਮੌਸਮ ਦਾ ਰੁਖ ਬਦਲਿਆ ਨਜ਼ਰ ਆਇਆ। ਇਸ ਦੌਰਾਨ ਮੀਂਹ ਨਾਲ ਤੇਜ਼ ਤੂਫ਼ਾਨ ਨੇ ਮੌਸਮ ਨੂੰ ਇਕ ਵਾਰ ਫਿਰ ਠੰਢਾ ਕਰ ਦਿੱਤਾ। ਸਵੇਰ ਦੇ ਸਮੇਂ ਹੀ ਆਸਮਾਨ ਕਾਲੇ ਬੱਦਲਾਂ ਨਾਲ ਘਿਰਿਆ ਹੋਇਆ ਨਜ਼ਰ ਆਇਆ, ਜਿਸ ਨਾਲ ਕਈ ਥਾਵਾਂ ‘ਤੇ ਠੰਡ ਵੀ ਮਹਿਸੂਸ ਕੀਤੀ ਗਈ। ਮੌਸਮ ਵਿਭਾਗ ਨੇ ਪੰਜਾਬ 'ਚ ਆਉਣ ਵਾਲੇ ਦਿਨਾਂ ਲਈ ਜ਼ਿਲ੍ਹਾਵਾਰ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ 3 ਮਈ ਤੋਂ 6 ਮਈ 2026 ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਮੌਸਮ ਦੇ ਮਿਜ਼ਾਜ 'ਚ ਵੱਡੇ ਬਦਲਾਅ ਦੇ ਆਸਾਰ ਹਨ। ਇਸ ਦੌਰਾਨ ਬਿਜਲੀ ਲਿਸ਼ਕਣ, ਤੇਜ਼ ਤੂਫ਼ਾਨੀ ਹਵਾਵਾਂ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ 3 ਮਈ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਮੀਂਹ ਨਾਲ ਬਿਜਲੀ ਲਿਸ਼ਕਣ ਅਤੇ 40-50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ 4 ਮਈ ਨੂੰ ਲਗਭਗ ਪੂਰੇ ਪੰਜਾਬ ਵਿੱਚ ਮੌਸਮ ਸਰਗਰਮ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ, ਮੋਗਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਬਰਨਾਲਾ ਅਤੇ ਸੰਗਰੂਰ ਵਿੱਚ ਬਿਜਲੀ ਲਿਸ਼ਕਣ ਨਾਲ ਮੀਂਹ ਅਤੇ ਤੂਫ਼ਾਨੀ ਹਵਾਵਾਂ ਚੱਲਣਗੀਆਂ। ਜਦਕਿ ਬਠਿੰਡਾ, ਮਾਨਸਾ ਅਤੇ ਪਟਿਆਲਾ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਉੱਥੇ ਹੀ ਵਿਭਾਗ ਮੁਤਾਬਕ 5 ਮਈ ਨੂੰ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ। ਮਾਨਸਾ, ਸੰਗਰੂਰ, ਬਠਿੰਡਾ, ਬਰਨਾਲਾ ਅਤੇ ਪਟਿਆਲਾ ਵਿੱਚ ਤੇਜ਼ ਤੂਫ਼ਾਨ, ਬਿਜਲੀ ਲਿਸ਼ਕਣ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਦੀ ਸੰਭਾਵਨਾ ਹੈ।
6 ਮਈ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਮੌਸਮ ਸਧਾਰਨ ਰਹਿਣ ਦੀ ਉਮੀਦ ਹੈ। ਹਾਲਾਂਕਿ ਦੱਖਣੀ ਜ਼ਿਲ੍ਹਿਆਂ ਜਿਵੇਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਹਲਕੀ ਚੇਤਾਵਨੀ ਜਾਰੀ ਰਹੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ

ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ

ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ ਨਵੀਂ ਅਪਡੇਟ

ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ ਨਵੀਂ ਅਪਡੇਟ

ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ 'ਚ ਸਨ ਮੁਲਜ਼ਮ

ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ 'ਚ ਸਨ ਮੁਲਜ਼ਮ

ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ ‘ਤੇ ਵੱਧਿਆ ਬੋਝ; ਖਾਣ ਦੀਆਂ ਚੀਜ਼ਾਂ ਮਹਿੰਗੀਆਂ ਹੋਣ ਦੇ ਆਸਾਰ

ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ ‘ਤੇ ਵੱਧਿਆ ਬੋਝ; ਖਾਣ ਦੀਆਂ ਚੀਜ਼ਾਂ ਮਹਿੰਗੀਆਂ ਹੋਣ ਦੇ ਆਸਾਰ

ਪੰਜਾਬ ਭਾਜਪਾ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਰੱਖੀ ਇਹ ਮੰਗ

ਪੰਜਾਬ ਭਾਜਪਾ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਰੱਖੀ ਇਹ ਮੰਗ

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ