Sunday, April 19, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

ਪੰਜਾਬ 'ਚ 5 ਦਿਨਾਂ ਤੋਂ ਸਰਕਾਰੀ ਬੱਸਾਂ ਬੰਦ, ਅੱਜ ਖੁੱਲ੍ਹੇਗੀ ਹੜਤਾਲ ਜਾਂ ਰਹੇਗਾ ਚੱਕਾ ਜਾਮ? ਪੜ੍ਹੋ ਤਾਜ਼ਾ ਅਪਡੇਟ

02 ਦਸੰਬਰ, 2025 01:24 PM

ਚੰਡੀਗੜ੍ਹ : ਪੰਜਾਬ ਭਰ 'ਚ ਪਿਛਲੇ 5 ਦਿਨਾਂ ਤੋਂ ਸਰਕਾਰੀ ਬੱਸਾਂ ਨਹੀਂ ਚੱਲ ਰਹੀਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਪੰਜਾਬ ਰੋਡਵੇਜ਼, ਪਨਬਸ/ਪੀ. ਆਰ. ਟੀ. ਸੀ. ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਮੁਲਾਜ਼ਮਾਂ ਦੀ ਸਸਪੈਂਸ਼ਨ ਰੱਦ ਨਹੀਂ ਹੋ ਜਾਂਦੀ, ਉਦੋਂ ਤੱਕ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ ਅਤੇ ਹੜਤਾਲ ਨਹੀਂ ਖੁੱਲ੍ਹੇਗੀ। ਇਸ ਦਾ ਮਤਲਬ ਹੈ ਕਿ ਮੰਗਲਵਾਰ ਨੂੰ ਵੀ ਸੂਬੇ ਅੰਦਰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਐਤਵਾਰ ਨੂੰ ਹੋਈ ਸੀ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ
ਦੱਸਣਯੋਗ ਹੈ ਕਿ ਐਤਵਾਰ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਯੂਨੀਅਨ ਦੇ ਆਗੂਆਂ ਦੀ ਮੀਟਿੰਗ 7 ਘੰਟਿਆਂ ਤੱਕ ਚੱਲੀ ਸੀ। ਇਸ ਦੌਰਾਨ ਫ਼ੈਸਲਾ ਕੀਤਾ ਗਿਆ ਸੀ ਕਿ ਸੋਮਵਾਰ ਤੋਂ ਪੂਰੇ ਸੂਬੇ 'ਚ ਪਹਿਲਾਂ ਵਾਂਗ ਸਰਕਾਰੀ ਬੱਸਾਂ ਚੱਲਣਗੀਆਂ। ਫਿਰ ਸੋਮਵਾਰ ਨੂੰ ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਕਿ ਟਰਾਂਸਪੋਰਟ ਮੰਤਰੀ ਨਾਲ ਹੋਈ ਬੈਠਕ 'ਚ ਜੋ ਸਹਿਮਤੀ ਬਣੀ ਸੀ, ਉਸ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਅਜਿਹੇ ਹਾਲਾਤ 'ਚ ਆਉਣ ਵਾਲੇ ਦਿਨਾਂ 'ਚ ਵੀ ਉਦੋਂ ਤੱਕ ਸਰਕਾਰੀ ਬੱਸਾਂ ਚੱਲਣ ਦੀ ਉਮੀਦ ਨਹੀਂ ਹੈ, ਜਦੋਂ ਤੱਕ ਯੂਨੀਅਨ ਵਲੋਂ ਹੜਤਾਲ ਖ਼ਤਮ ਨਹੀਂ ਕੀਤੀ ਜਾਂਦੀ। ਇਸ ਲਈ ਤੁਹਾਡਾ ਵੀ ਕੋਈ ਦੂਰ-ਦੁਰਾਡੇ ਜਾਣ ਦਾ ਪ੍ਰੋਗਰਾਮ ਹੈ ਤਾਂ ਪਹਿਲਾਂ ਬੱਸਾਂ ਬਾਰੇ ਸਹੀ ਜਾਣਕਾਰੀ ਲੈ ਲਓ ਅਤੇ ਫਿਰ ਹੀ ਘਰੋਂ ਬਾਹਰ ਨਿਕਲੋ ਕਿਉਂਕਿ ਰਾਹ 'ਚ ਤੁਹਾਨੂੰ ਭਾਰੀ ਪਰੇਸ਼ਾਨੀ ਹੋ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ