Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਪੰਜਾਬ 'ਚ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ Alert

10 ਅਗਸਤ, 2025 08:02 PM

ਜਲੰਧਰ : ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਅੱਜ ਸ਼ਾਮ ਤੋਂ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ ਅਤੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਇਸ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਇਸ ਦਾ ਵੱਡਾ ਪ੍ਰਭਾਵ ਸਿਰਫ਼ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹੀ ਵੇਖਿਆ ਜਾਵੇਗਾ। ਇਥੇ ਦੱਸ ਦੇਈਏ ਕਿ ਬੀਤੇ ਦਿਨ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ ਸੀ। ਇਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਈ ਹੈ। ਅੱਜ ਤੋਂ 14 ਅਗਸਤ ਤੱਕ ਮੀਂਹ ਦਾ ਅਗਲਾ ਦੌਰ ਸ਼ੁਰੂ ਹੋਣ ਦੀ ਉਮੀਦ ਹੈ।

ਸ਼ਨੀਵਾਰ ਨੂੰ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮਾਨਸੂਨ ਦੀ ਬਾਰਿਸ਼ ਹੋਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਇੱਥੇ 86.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਦੋਂ ਕਿ ਲੁਧਿਆਣਾ ਵਿੱਚ 35.0 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ 10, 11,13 ਅਤੇ 14 ਤਾਰੀਖ਼ ਨੂੰ ਪੰਜਾਬ ਵਿਚ ਭਾਰੀ ਮੀਂਹ ਪਵੇਗਾ।

ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਤਰਨਤਾਰਨ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ, ਮੋਗਾ, ਮਾਨਸਾ, ਨਵਾਂਸ਼ਹਿਰ ਵਿਚ ਵੀ ਬਾਰਿਸ਼ ਪਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਅਤੇ ਹਿਮਾਚਲ 'ਚ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਦਰਿਆਵਾਂ ਦਾ ਪਾਣੀ ਊਫ਼ਾਨ 'ਤੇ ਹੈ। ਇਸ ਦੇ ਮੱਦੇਨਜ਼ਰ ਬਿਆਸ ਦਰਿਆ ਅਤੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ, ਜਿਸ ਕਾਰਨ ਪੰਜਾਬੀਆਂ ਲਈ ਖ਼ਤਰੇ ਦੀ ਘੰਟੀ ਵੱਜ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ