Friday, June 19, 2026
BREAKING
ਚੰਡੀਗੜ੍ਹ ਬੀਜੇਪੀ ਪ੍ਰਧਾਨ ਵੱਲੋਂ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਅਸਹਿਣਯੋਗ: ਕਮਲ ਕਿਸ਼ੋਰ ਸ਼ਰਮਾ ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ FSSAI ਨੇ Saffola heart ਸਮੇਤ 14 ਕੰਪਨੀਆਂ ਨੂੰ ਜਾਰੀ ਕਰ 'ਤਾ ਨੋਟਿਸ, ਜਾਰੀ ਕੀਤੇ ਇਹ ਨਿਰਦੇਸ਼ ਰਿਲਾਇੰਸ ਜੀਓ ਦੇ IPO ਨੂੰ ਮਿਲੀ ਮਨਜ਼ੂਰੀ, ਜਾਣੋ ਸ਼ੇਅਰਾਂ ਦੀ ਕੀਮਤ ਸਮੇਤ ਹੋਰ ਵੇਰਵੇ 'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ ਲੁਧਿਆਣਾ 'ਚ 3 ਮੰਜ਼ਿਲਾ ਫੈਕਟਰੀ ਨੂੰ ਲੱਗੀ ਅੱਗ ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ ਪੰਜਾਬ: ਇੰਟਰਵਿਊ ਦੇਣ ਨਿਕਲੀ ਕੁੜੀ ਦੀ ਮਿਲੀ ਲਾਸ਼! ਹਾਲਤ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ 300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਪੰਜਾਬ

ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ

19 ਜੂਨ, 2026 07:07 PM

ਅਜਨਾਲਾ : ਸਰਹੱਦੀ ਖੇਤਰ 'ਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਬੀ. ਐਸ. ਐਫ. ਦੀ 117 ਬਟਾਲੀਅਨ ਨੇ ਅਜਨਾਲਾ ਦੇ ਪਿੰਡ ਹਰੜ ਖੁਰਦ ਨੇੜੇ ਇੱਕ ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕਰਕੇ ਉਸ ਦੀ ਨਿਸ਼ਾਨਦੇਹੀ 'ਤੇ ਭਾਰੀ ਮਾਤਰਾ ਵਿੱਚ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ। ਬੀਤੀ ਰਾਤ ਬੀ. ਐਸ. ਐਫ. ਨੂੰ ਇੱਕ ਖ਼ਾਸ ਖੁਫੀਆ ਸੂਚਨਾ ਪ੍ਰਾਪਤ ਹੋਈ ਸੀ। ਇਸ ਸੂਚਨਾ ਦੇ ਆਧਾਰ 'ਤੇ 117 ਬਟਾਲੀਅਨ ਦੇ ਜਵਾਨਾਂ ਨੇ ਪਿੰਡ ਹਰੜ ਖੁਰਦ, ਥਾਣਾ ਅਜਨਾਲਾ, ਅੰਮ੍ਰਿਤਸਰ ਦਿਹਾਤੀ 'ਚ ਸਰਚ ਆਪਰੇਸ਼ਨ ਚਲਾਇਆ। ਕਾਰਵਾਈ ਦੌਰਾਨ ਇੱਕ ਸ਼ੱਕੀ ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਹਥਿਆਰਾਂ ਦਾ ਜ਼ਖੀਰਾ ਬਰਾਮਦ ਕਰ ਲਿਆ ਗਿਆ।

ਬਰਾਮਦਗੀ 'ਚ ਇਕ AK-47 ਰਾਈਫਲ, 25 ਪਿਸਤੌਲ, 47 ਪਿਸਤੌਲ ਮੈਗਜ਼ੀਨ ਅਤੇ ਇੱਕ ਬੁਲੇਟਪਰੂਫ ਜੈਕਟ ਸ਼ਾਮਲ ਹੈ। ਇਸ ਤੋਂ ਇਲਾਵਾ 368 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ। ਬੀ. ਐਸ. ਐਫ. ਅਧਿਕਾਰੀਆਂ ਅਨੁਸਾਰ ਗ੍ਰਿਫ਼ਤਾਰ ਵਿਅਕਤੀ ਇਸ ਵੇਲੇ 117 ਬਟਾਲੀਅਨ ਦੀ ਹਿਰਾਸਤ 'ਚ ਹੈ ਅਤੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਹ ਹਥਿਆਰ ਕਿਸ ਮਕਸਦ ਲਈ ਇਕੱਠੇ ਕੀਤੇ ਗਏ ਸਨ ਅਤੇ ਇਸ ਦੇ ਪਿੱਛੇ ਕਿਹੜਾ ਨੈੱਟਵਰਕ ਸਰਗਰਮ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਬੀ. ਐਸ. ਐਫ. ਵੱਲੋਂ ਸਰਹੱਦੀ ਖੇਤਰ ਵਿੱਚ ਨਿਗਰਾਨੀ ਹੋਰ ਸਖ਼ਤ ਕਰ ਦਿੱਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਚੰਡੀਗੜ੍ਹ ਬੀਜੇਪੀ ਪ੍ਰਧਾਨ ਵੱਲੋਂ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਅਸਹਿਣਯੋਗ: ਕਮਲ ਕਿਸ਼ੋਰ ਸ਼ਰਮਾ

ਚੰਡੀਗੜ੍ਹ ਬੀਜੇਪੀ ਪ੍ਰਧਾਨ ਵੱਲੋਂ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਅਸਹਿਣਯੋਗ: ਕਮਲ ਕਿਸ਼ੋਰ ਸ਼ਰਮਾ

'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ

'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ

ਲੁਧਿਆਣਾ 'ਚ 3 ਮੰਜ਼ਿਲਾ ਫੈਕਟਰੀ ਨੂੰ ਲੱਗੀ ਅੱਗ

ਲੁਧਿਆਣਾ 'ਚ 3 ਮੰਜ਼ਿਲਾ ਫੈਕਟਰੀ ਨੂੰ ਲੱਗੀ ਅੱਗ

ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ

ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ

ਪੰਜਾਬ: ਇੰਟਰਵਿਊ ਦੇਣ ਨਿਕਲੀ ਕੁੜੀ ਦੀ ਮਿਲੀ ਲਾਸ਼! ਹਾਲਤ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਪੰਜਾਬ: ਇੰਟਰਵਿਊ ਦੇਣ ਨਿਕਲੀ ਕੁੜੀ ਦੀ ਮਿਲੀ ਲਾਸ਼! ਹਾਲਤ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਮੁਫ਼ਤ ਇਲਾਜ ਨਾਲ ਲੋਕਾਂ ਲਈ ਵਰਦਾਨ ਬਣੇ ਜ਼ਿਲ੍ਹੇ ਦੇ 22 ਆਮ ਆਦਮੀ ਕਲੀਨਿਕ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਮੁਫ਼ਤ ਇਲਾਜ ਨਾਲ ਲੋਕਾਂ ਲਈ ਵਰਦਾਨ ਬਣੇ ਜ਼ਿਲ੍ਹੇ ਦੇ 22 ਆਮ ਆਦਮੀ ਕਲੀਨਿਕ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਆਮ ਆਦਮੀ ਪਾਰਟੀ ਦੀਆਂ ਗਾਰੰਟੀਆਂ ਬਣੀਆਂ ਚੋਣੀ ਵਾਅਦੇ, ਪੰਜਾਬ ਦੀ ਜਨਤਾ ਮੰਗ ਰਹੀ ਜਵਾਬ: ਨਰਿੰਦਰ ਸਿੰਘ ਰਾਣਾ

ਆਮ ਆਦਮੀ ਪਾਰਟੀ ਦੀਆਂ ਗਾਰੰਟੀਆਂ ਬਣੀਆਂ ਚੋਣੀ ਵਾਅਦੇ, ਪੰਜਾਬ ਦੀ ਜਨਤਾ ਮੰਗ ਰਹੀ ਜਵਾਬ: ਨਰਿੰਦਰ ਸਿੰਘ ਰਾਣਾ

ਜ਼ਿਲ੍ਹਾ ਪੱਧਰੀ ਯੋਗਾ ਦਿਵਸ ਦੀਆਂ ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਪੱਧਰੀ ਯੋਗਾ ਦਿਵਸ ਦੀਆਂ ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ

ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 22 ਜੂਨ ਤੋਂ ਸ਼ੁਰੂ

ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 22 ਜੂਨ ਤੋਂ ਸ਼ੁਰੂ