Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

21 ਅਪ੍ਰੈਲ, 2026 04:33 PM

ਚੰਡੀਗੜ੍ਹ : ਪੰਜਾਬ ‘ਚ ਜਨਗਣਨਾ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਜਨਗਣਨਾ ਨੂੰ ਲੈ ਕੇ ਮੁੱਖ ਚੋਣ ਅਧਿਕਾਰੀ ਨੇ ਵੱਡਾ ਫ਼ੈਸਲਾ ਲੈਂਦਿਆਂ ਕਿਹਾ ਹੈ ਕਿ ਬੀ. ਐੱਲ. ਓ. (ਬੂਥ ਲੈਵਲ ਅਫ਼ਸਰ) ਜਨਗਣਨਾ ਡਿਊਟੀਆਂ ਨਹੀਂ ਨਿਭਾਉਣਗੇ। ਦਰਅਸਲ ਸੂਬੇ 'ਚ ਜਨਗਣਨਾ ਲਈ ਕਰਮਚਾਰੀਆਂ/ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਪ੍ਰਸ਼ਾਸਨ ਨੇ ਬੀ. ਐੱਲ. ਓ. ਨੂੰ ਵੀ ਜਨਗਣਨਾ ਲਈ ਨਿਯੁਕਤ ਕਰ ਦਿੱਤਾ ਸੀ, ਪਰ ਜਦੋਂ ਮਾਮਲਾ ਮੁੱਖ ਚੋਣ ਅਧਿਕਾਰੀ ਕੋਲ ਪਹੁੰਚਿਆ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਬੀ. ਐੱਲ. ਓ. ਜਨਗਣਨਾ ਡਿਊਟੀਆਂ ਨਹੀਂ ਨਿਭਾਉਣਗੇ।

ਸੀ. ਈ. ਓ. ਪੰਜਾਬ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਨਗਣਨਾ ਡਿਊਟੀਆਂ ‘ਤੇ ਨਿਯੁਕਤ ਬੀ. ਐੱਲ. ਓ. ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਸੀ. ਈ. ਓ. ਦਾ ਤਰਕ ਹੈ ਕਿ ਪੰਜਾਬ 'ਚ ਐੱਸ. ਆਈ. ਆਰ. ਹੋਣ ਵਾਲਾ ਹੈ ਅਤੇ ਬੀ. ਐੱਲ. ਓ. ਇਸਦੀ ਤਿਆਰੀ 'ਚ ਰੁੱਝੇ ਹੋਏ ਹਨ। ਬੀ. ਐੱਲ. ਓ. ਇੱਕੋ ਸਮੇਂ ਦੋ ਕੰਮ ਨਹੀਂ ਸੰਭਾਲ ਸਕਦੇ। ਸੀ. ਈ. ਓ. ਦੇ ਨਿਰਦੇਸ਼ਾਂ ਤੋਂ ਬਾਅਦ ਜ਼ਿਲ੍ਹਾ ਅਧਿਕਾਰੀਆਂ ਨੇ ਸਬੰਧਿਤ ਅਧਿਕਾਰੀਆਂ ਨੂੰ ਜਨਗਣਨਾ ਲਈ ਬੀ. ਐੱਲ. ਓ. ਨਾ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਬੀ. ਐੱਲ. ਓ. ਨੂੰ ਜਨਗਣਨਾ ਲਈ ਨਿਯੁਕਤ ਕੀਤਾ ਜਾਂਦਾ ਹੈ ਤਾਂ ਉਸਨੂੰ ਹਟਾ ਦਿੱਤਾ ਜਾਵੇਗਾ ਅਤੇ ਕਿਸੇ ਦੂਜੇ ਅਧਿਕਾਰੀ ਨੂੰ ਉਸ ਦੀ ਥਾਂ ‘ਤੇ ਬਦਲ ਦਿੱਤਾ ਜਾਵੇਗਾ।

ਐੱਸ. ਆਈ. ਆਰ. ਤੋਂ ਪਹਿਲਾਂ ਵੋਟਰ ਸੂਚੀਆਂ 'ਚ ਕਿਸੇ ਵੀ ਗਲਤੀ ਨੂੰ ਠੀਕ ਕਰਨ ਲਈ ਮੈਪਿੰਗ ਕੀਤੀ ਜਾ ਰਹੀ ਹੈ। ਪੰਜਾਬ 'ਚ ਮੈਪਿੰਗ 80 ਫ਼ੀਸਦੀ ਪੂਰੀ ਹੋ ਚੁੱਕੀ ਹੈ ਪਰ ਐੱਸ. ਆਈ. ਆਰ. ਸ਼ੁਰੂ ਹੋਣ ਤੱਕ ਇਸਨੂੰ 100 ਫ਼ੀਸਦੀ ਪੂਰਾ ਕੀਤਾ ਜਾਣਾ ਹੈ। ਕਈ ਜ਼ਿਲ੍ਹਿਆਂ 'ਚ ਮੈਪਿੰਗ ਦਾ ਕੰਮ 70 ਫ਼ੀਸਦੀ ਤੋਂ ਘੱਟ ਹੈ। ਚੋਣ ਦਫ਼ਤਰ ਦੇ ਅਧਿਕਾਰੀਆਂ ਦੇ ਅਨੁਸਾਰ ਲੁਧਿਆਣਾ ਨੇ ਮੈਪਿੰਗ ਦਾ 60 ਤੋਂ 65 ਫ਼ੀਸਦੀ ਪ੍ਰਾਪਤ ਕਰ ਲਿਆ ਹੈ। ਨਤੀਜੇ ਵਜੋਂ ਬੀ. ਐੱਲ. ਓਜ਼. ਇਸ ਸਮੇਂ ਸੂਬੇ ਭਰ 'ਚ ਮੈਪਿੰਗ ਪ੍ਰਕਿਰਿਆ 'ਚ ਲੱਗੇ ਹੋਏ ਹਨ, ਜਿਸ ਕਾਰਨ ਉਨ੍ਹਾਂ ਲਈ ਜਨਗਣਨਾ ਦੇ ਫਰਜ਼ ਨਿਭਾਉਣਾ ਅਸੰਭਵ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ