Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ 'ਚ RED ALERT! ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ...

13 ਜਨਵਰੀ, 2026 05:50 PM

ਜਲੰਧਰ/ਚੰਡੀਗੜ੍ਹ : ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਜਾਰੀ ਜ਼ਿਲ੍ਹਾ ਵਾਰ ਮੌਸਮੀ ਚੇਤਾਵਨੀ ਮੁਤਾਬਕ ਪੰਜਾਬ 'ਚ 13 ਤੋਂ 16 ਜਨਵਰੀ 2026 ਤੱਕ ਸੰਘਣੀ ਧੁੰਦ ਤੇ ਕੜਾਕੇ ਦੀ ਠੰਡ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਰੈੱਡ, ਓਰੇਂਜ ਅਤੇ ਯੈਲੋ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ 13 ਜਨਵਰੀ ਯਾਨੀ ਅੱਜ ਲੋਹੜੀ ਵਾਲੇ ਦਿਨ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਬਠਿੰਡਾ ਅਤੇ ਮੁਕਤਸਰ ਵਿੱਚ ਓਰੇਂਜ ਅਲਰਜ ਹੈ।

ਇਸੇ ਤਰ੍ਹਾਂ 14 ਤੇ 15 ਜਨਵਰੀ ਨੂੰ ਹਾਲਾਤਾਂ ਵਿੱਚ ਕੁਝ ਖਾਸ ਸੁਧਾਰ ਦੇ ਸੰਕੇਤ ਨਹੀਂ ਹਨ। ਇਸ ਦਿਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਪੀਲਾ ਅਲਰਟ ਰਹੇਗਾ। 16 ਜਨਵਰੀ ਨੂੰ ਪੰਜਾਬ ਦੇ ਵੱਡੇ ਹਿੱਸੇ ਵਿੱਚ ਪੀਲਾ ਅਲਰਟ ਰਹੇਗਾ। ਮੌਸਮ ਵਿਭਾਗ ਅਨੁਸਾਰ ਕੁਝ ਜ਼ਿਲ੍ਹਿਆਂ ਵਿੱਚ ਕੋਲਡ ਡੇ ਜਾਂ ਕੋਲਡ ਵੇਵ ਦੀ ਸਥਿਤੀ ਰਹਿ ਸਕਦੀ ਹੈ, ਜਿਸ ਕਾਰਨ ਆਮ ਜਨਜੀਵਨ, ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਦੱਸ ਦੇਈਏ ਕਿ ਆਉਣ ਵਾਲੇ ਦਿਨਾਂ 'ਚ ਧੁੰਦ ਦੀ ਤੀਬਰਤਾ ਵਿੱਚ ਕੁਝ ਕਮੀ ਆ ਸਕਦੀ ਹੈ ਪਰ ਫਿਰ ਵੀ ਪੰਜਾਬ ਦੇ ਵੱਡੇ ਹਿੱਸੇ ਵਿੱਚ ਸੀਤ ਲਹਿਰ ਦਾ ਅਸਰ ਜਾਰੀ ਰਹੇਗਾ।

ਅੱਜ ਸਵੇਰੇ ਪੂਰੇ ਪਠਾਨਕੋਟ ਇਲਾਕੇ ਵਿੱਚ ਸੰਘਣੀ ਧੁੰਦ ਛਾਈ ਰਹੀ। ਧੁੰਦ ਕਾਰਨ ਕੁਝ ਇਲਾਕਿਆਂ ਵਿੱਚ ਦ੍ਰਿਸ਼ਟੀ ਬਹੁਤ ਘੱਟ ਗਈ, ਜਿਸ ਕਾਰਨ ਡਰਾਈਵਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਥਿਤੀ ਅਜਿਹੀ ਸੀ ਕਿ ਸੜਕਾਂ 'ਤੇ ਵਾਹਨਾਂ ਨੂੰ ਆਪਣੀਆਂ ਹੈੱਡਲਾਈਟਾਂ ਅਤੇ ਫੌਗ ਦੀਆਂ ਲਾਈਟਾਂ ਜਗਾ ਕੇ ਬਹੁਤ ਸਾਵਧਾਨੀ ਨਾਲ ਯਾਤਰਾ ਕਰਨੀ ਪਈ।

ਜਦੋਂ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਨੇ ਦੱਸਿਆ ਕਿ ਲੋਹੜੀ ਦੇ ਤਿਉਹਾਰ 'ਤੇ ਸੰਘਣੀ ਧੁੰਦ ਨੇ ਦ੍ਰਿਸ਼ਟੀ ਨੂੰ ਕਾਫ਼ੀ ਘਟਾ ਦਿੱਤਾ ਸੀ, ਅਤੇ ਇਹ ਪਤੰਗ ਉਡਾਉਣ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ਸੀ, ਜੋ ਆਮ ਤੌਰ 'ਤੇ ਦਿਨ ਲਈ ਪਤੰਗ ਅਤੇ ਡੋਰ ਖਰੀਦਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼