Thursday, October 29, 2026
BREAKING
• ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ • ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ • ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ • ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ ਕੇਵਲ ਢਿੱਲੋਂ ਸਣੇ ਵੱਡੇ ਲੀਡਰ • ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ • Diljit Dosanjh ਦੇ Concert 'ਚ ਜਾਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ • ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ • 'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ • ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ

ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

29 ਅਕਤੂਬਰ, 2026 07:14 PM

ਤਰਨ ਤਾਰਨ : ਠੰਡ ਦੇ ਮੌਸਮ ਨੂੰ ਧਿਆਨ ’ਚ ਰੱਖਦੇ ਹੋਏ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ’ਚ ਤਬਦੀਲੀ ਕੀਤੀ ਗਈ ਹੈ। ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਨਵੀਂ ਸਮਾਂ ਸਾਰਣੀ 2 ਨਵੰਬਰ ਤੋਂ ਲਾਗੂ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਅਤੇ ਅੰਮ੍ਰਿਤਸਰ ਕੰਵਲਜੀਤ ਸਿੰਘ ਸੰਧੂ ਨੇ ਦੱਸਿਆ ਕਿ 2 ਨਵੰਬਰ ਤੋਂ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।


ਉਥੇ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਤਰਨਤਾਰਨ ਅਤੇ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ) ਨੇ ਦੱਸਿਆ ਕਿ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 2 ਨਵੰਬਰ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਸ਼ਾਮ 3:20 ਵਜੇ ਛੁੱਟੀ ਹੋਵੇਗੀ। ਦੋਵਾਂ ਅਧਿਕਾਰੀਆਂ ਨੇ ਆਪਣੇ ਅਧੀਨ ਆਉਂਦੇ ਸਮੂਹ ਸਕੂਲ ਮੁਖੀਆਂ ਨੂੰ ਸਿੱਖਿਆ ਵਿਭਾਗ ਦੀਆਂ ਇਨ੍ਹਾਂ ਹਦਾਇਤਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ

ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ

ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ

ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ

ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ ਕੇਵਲ ਢਿੱਲੋਂ ਸਣੇ ਵੱਡੇ ਲੀਡਰ

ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ ਕੇਵਲ ਢਿੱਲੋਂ ਸਣੇ ਵੱਡੇ ਲੀਡਰ

ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ

ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ

ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ

ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ

'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ

'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ

ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ

ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ

ਸਟ੍ਰੋਕ ਦੀ ਸਥਿਤੀ ਵਿੱਚ ਹਰ ਮਿੰਟ ਕੀਮਤੀ; ਦੇਰੀ ਨਾਲ ਵਧ ਸਕਦਾ ਹੈ ਸਥਾਈ ਅਪੰਗਤਾ ਦਾ ਖ਼ਤਰਾ : ਸਿਵਲ ਸਰਜਨ ਡਾ ਅਮਨ ਸੂਦ 

ਸਟ੍ਰੋਕ ਦੀ ਸਥਿਤੀ ਵਿੱਚ ਹਰ ਮਿੰਟ ਕੀਮਤੀ; ਦੇਰੀ ਨਾਲ ਵਧ ਸਕਦਾ ਹੈ ਸਥਾਈ ਅਪੰਗਤਾ ਦਾ ਖ਼ਤਰਾ : ਸਿਵਲ ਸਰਜਨ ਡਾ ਅਮਨ ਸੂਦ