Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲਿਆਂ ਲਈ ਅਹਿਮ ਖ਼ਬਰ, ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਓ ਅਲਰਟ

02 ਦਸੰਬਰ, 2024 06:52 PM

ਚੰਡੀਗੜ੍ਹ : ਅੱਜ ਅਤੇ ਕੱਲ ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲਿਆਂ ਲਈ ਅਹਿਮ ਖ਼ਬਰ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 3 ਦਸੰਬਰ ਦੇ ਦੌਰੇ ਨੂੰ ਲੈ ਕੇ ਟ੍ਰੈਫਿਕ ਨੂੰ ਸੋਮਵਾਰ ਤੇ ਮੰਗਲਵਾਰ ਡਾਇਵਰਟ ਕੀਤਾ ਜਾਵੇਗਾ। ਇਸ ਲਈ ਕਈ ਥਾਵਾਂ ’ਤੇ ਆਵਾਜਾਈ ਬੰਦ ਕੀਤੀ ਜਾਵੇਗੀ। ਸੋਮਵਾਰ ਸਵੇਰੇ 8:15 ਵਜੇ ਤੋਂ ਰਾਤ 9:30 ਵਜੇ ਤੱਕ ਟਰੈਫਿਕ ਦੱਖਣੀ ਮਾਰਗ ’ਤੇ ਏਅਰਪੋਰਟ ਲਾਈਟ ਪੁਆਇੰਟ, ਹੱਲੋਮਾਜਰਾ ਲਾਈਟ ਪੁਆਇੰਟ, ਪੋਲਟਰੀ ਫਾਰਮ ਚੌਕ, ਟ੍ਰਿਬਿਊਨ ਚੌਕ, ਆਇਰਨ ਮਾਰਕੀਟ ਲਾਈਟ ਪੁਆਇੰਟ, ਗੁਰਦੁਆਰਾ ਚੌਕ, ਨਵਾਂ ਲੇਬਰ ਚੌਕ (ਸੈਕਟਰ 20/21- 33/34); ਸਰੋਵਰ ਮਾਰਗ ’ਤੇ ਪੁਰਾਣਾ ਲੇਬਰ ਚੌਕ (ਸੈਕਟਰ 18/19-20/21 ਚੌਕ), ਏ.ਪੀ. ਚੌਕ (ਸੈਕਟਰ 7/8-18/19) ਤੇ ਹੀਰਾ ਸਿੰਘ ਚੌਕ (ਸੈਕਟਰ 5/6-7/8 ਚੌਕ) ਵਿਖੇ ਵੀ.ਵੀ.ਆਈ.ਪੀਜ਼ ਦੀ ਆਵਾਜਾਈ ਦੌਰਾਨ ਟਰੈਫਿਕ ਡਾਈਵਰਟ/ਬੰਦ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3:30 ਵਜੇ ਤੱਕ ਦੱਖਣੀ ਮਾਰਗ ’ਤੇ ਏਅਰਪੋਰਟ ਲਾਈਟ ਪੁਆਇੰਟ, ਹੱਲੋਮਾਜਰਾ ਲਾਈਟ ਪੁਆਇੰਟ, ਪੋਲਟਰੀ ਫਾਰਮ ਚੌਕ, ਟ੍ਰਿਬਿਊਨ ਚੌਕ, ਆਇਰਨ ਮਾਰਕੀਟ ਲਾਈਟ ਪੁਆਇੰਟ, ਗੁਰਦੁਆਰਾ ਚੌਕ, ਨਵਾਂ ਲੇਬਰ ਚੌਕ (ਸੈਕਟਰ 20/21-33/34); ਸਰੋਵਰ ਮਾਰਗ ’ਤੇ ਪੁਰਾਣਾ ਲੇਬਰ ਚੌਕ (ਸੈਕਟਰ 18/19-20/21 ਚੌਕ), ਏ.ਪੀ. ਚੌਕ (ਸੈਕਟਰ 7/8- 18/19) ਅਤੇ ਹੀਰਾ ਸਿੰਘ ਚੌਕ (ਸੈਕਟਰ 5/6-7/8 ਚੌਕ); ਵਿਗਿਆਨ ਪੱਥ ’ਤੇ ਸੈਕਟਰ 4/5-8/9 ਚੌਕ, ਨਿਊ ਬੈਰੀਕੇਡ ਚੌਕ (ਸੈਕਟਰ 3/4-9/10), ਸੈਕਟਰ 2/3-10/11 ਚੌਕ ਤੇ ਪੰਜਾਬ ਇੰਜੀਨੀਅਰਿੰਗ ਕਾਲਜ (ਪੈੱਕ) ਲਾਈਟ ਪੁਆਇੰਟ ਵੀ.ਵੀ.ਆਈ.ਪੀਜ਼ ਦੀ ਆਵਾਜਾਈ ਦੌਰਾਨ ਟਰੈਫਿਕ ਡਾਈਵਰਟ/ਬੰਦ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਵੀ.ਵੀ.ਆਈ.ਪੀ. ਦੀ ਫੇਰੀ ਦੇ ਮੱਦੇਨਜ਼ਰ ਕੁਝ ਸੜਕਾਂ ’ਤੇ ਆਵਾਜਾਈ ਨੂੰ ਬੰਦ/ਡਾਇਵਰਟ ਕੀਤਾ ਜਾ ਸਕਦਾ ਹੈ। ਇਸ ਲਈ ਆਮ ਲੋਕਾਂ ਨੂੰ ਕਿਸੇ ਵੀ ਭੀੜ-ਭੜੱਕੇ/ਪ੍ਰੇਸ਼ਾਨੀ ਤੋਂ ਬਚਣ ਲਈ ਬਦਲਵੇਂ ਰੂਟ ਲੈਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਰੀਅਲ ਟਾਈਮ ਟਰੈਫਿਕ ਨਾਲ ਸਬੰਧਤ ਅਪਡੇਟਾਂ ਲਈ ਚੰਡੀਗੜ੍ਹ ਟਰੈਫਿਕ ਪੁਲਸ ਦੇ ਸੋਸ਼ਲ ਮੀਡੀਆ ਖਾਤਿਆਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਗਈ ਹੈ। ਆਮ ਲੋਕ ਆਪਣੇ ਵਾਹਨ ਸਾਈਕਲ ਟਰੈਕ/ਪੈਦਲ ਚੱਲਣ ਵਾਲੇ ਰਸਤੇ ਅਤੇ ਨੋ ਪਾਰਕਿੰਗ ਏਰੀਆ ’ਤੇ ਨਾ ਪਾਰਕ ਕਰਨ, ਨਹੀਂ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਵਾਹਨਾਂ ਨੂੰ ਚੱਕ ਲਿਆ ਜਾਵੇਗਾ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ