Sunday, July 12, 2026
BREAKING
ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਭਾਰਤ ਨੇ ਕੀਤੀ ਸਖ਼ਤ ਨਿਖੇਧੀ ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3 ਨੌਜਵਾਨਾਂ ਨੇ ਕੀਤਾ ਆਤਮ-ਦਾਹ, PM ਦੇ ਅਸਤੀਫ਼ੇ ਦੀ ਉੱਠੀ ਮੰਗ ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ... ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ ਵਧਾਈ ਸਿਆਸੀ ਚਰਚਾ

ਪੰਜਾਬ

ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ...

12 ਜੁਲਾਈ, 2026 06:29 PM

ਲੁਧਿਆਣਾ : ਸੋਸ਼ਲ ਮੀਡੀਆ 'ਤੇ ਸਿੱਖ ਗੁਰੂ ਸਾਹਿਬਨ ਅਤੇ ਸਿੱਖ ਧਰਮ ਖ਼ਿਲਾਫ਼ ਕਥਿਤ ਤੌਰ 'ਤੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੇ ਸ਼ਿਵ ਸੈਨਿਕ ਚੇਤਨ ਸ਼ਰਮਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਨੇ ਧਰਨਾ ਲਾ ਦਿੱਤਾ। ਸਿੱਖ ਜੱਥੇਬੰਦੀਆਂ ਵਲੋਂ ਲੁਧਿਆਣਾ ਤੋਂ ਜਲੰਧਰ ਜਾਣ ਵਾਲੇ ਨੈਸ਼ਨਲ ਹਾਈਵੇਅ 'ਤੇ ਧਰਨਾ ਲਾ ਕੇ ਪੂਰੀ ਤਰ੍ਹਾਂ ਰੋਡ ਜਾਮ ਕਰ ਦਿੱਤਾ। ਇਸ ਲਈ ਜੇਕਰ ਤੁਸੀਂ ਵੀ ਇਸ ਪਾਸੇ ਵੱਲ ਆ ਰਹੇ ਹੋ ਤਾਂ ਤੁਹਾਨੂੰ ਸਫ਼ਰ ਕਰਨ 'ਚ ਦਿੱਕਤ ਆ ਸਕਦੀ ਹੈ।

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਪਿਛਲੇ ਕਰੀਬ 25 ਦਿਨਾਂ ਤੋਂ ਚੇਤਨ ਸ਼ਰਮਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵਾਰ-ਵਾਰ ਮੰਗ ਕੀਤੀ ਜਾ ਰਹੀ ਹੈ ਪਰ 25 ਦਿਨ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀ ਚੇਤਨ ਸ਼ਰਮਾ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ।

ਇਸ ਕਾਰਨ ਜੱਥੇਬੰਦੀਆਂ ਨੇ ਅੱਜ ਪਹਿਲਾਂ ਟੋਲ ਪਲਾਜ਼ਾ ਫਰੀ ਕੀਤਾ ਅਤੇ ਫਿਰ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ 'ਤੇ ਧਰਨਾ ਲਾ ਕੇ ਹਾਈਵੇਅ ਜਾਮ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਦੋਸ਼ੀ ਚੇਤਨ ਸ਼ਰਮਾ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ ਉਨ੍ਹਾਂ ਵਲੋਂ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ

ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ

ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ

ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ

ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ ਵਧਾਈ ਸਿਆਸੀ ਚਰਚਾ

ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ ਵਧਾਈ ਸਿਆਸੀ ਚਰਚਾ

​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ

​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ

​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ,

​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ,

​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ

​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ