Saturday, January 10, 2026
BREAKING
ਰੂਸ ਨੇ ਯੂਕਰੇਨ 'ਤੇ ਚਲਾ'ਤੀ 'Oreshnik' ਬੈਲਿਸਟਿਕ ਮਿਜ਼ਾਈਲ! ਰਾਜਧਾਨੀ 'ਚ ਕਈ ਮੌਤਾਂ ਦਾ ਖਦਸ਼ਾ ਮਾਘ ਮੇਲੇ ਦੇ ਮੱਦੇਨਜ਼ਰ ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ, ਰੇਲਵੇ ਨੇ ਦਿੱਤੀ ਵੱਡੀ ਸਹੂਲਤ ਗੁਰੂ ਸਾਹਿਬ ਨੂੰ ਲੈ ਕੇ ਆਤਿਸ਼ੀ ਵਲੋਂ ਕੀਤੀ ਗਈ ਟਿੱਪਣੀ "ਸ਼ਰਮਨਾਕ" : CM ਰੇਖਾ ਗੁਪਤਾ 'ਆਪ' ਆਗੂ ਆਤਿਸ਼ੀ ਖਿਲਾਫ ਹੁਸ਼ਿਆਰਪੁਰ 'ਚ ਪ੍ਰਦਰਸ਼ਨ, ਫੂਕਿਆ ਪੁਤਲਾ ਹਿਮਾਚਲ 'ਚ ਭਿਆਨਕ ਹਾਦਸਾ! 300 ਮੀਟਰ ਡੂੰਘੀ ਖੱਡ 'ਚ ਡਿੱਗੀ ਨਿੱਜੀ ਬੱਸ, 12 ਲੋਕਾਂ ਦੀ ਮੌਤ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ : 10,000 ਰੁਪਏ ਦੀ ਗਿਰਾਵਟ ਤੋਂ ਬਾਅਦ ਚਾਂਦੀ ਨੇ ਮਾਰੀ ਲੰਬੀ ਛਾਲ ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 600 ਤੋਂ ਵਧ ਅੰਕ ਡਿੱਗਿਆ ਤੇ ਨਿਫਟੀ 25,683 ਦੇ ਪੱਧਰ 'ਤੇ ਬੰਦ ਹੁਣ ਖਰੜ ਤਹਿਸੀਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ ਆਈ-ਪੀਏਸੀ ਦਫ਼ਤਰ 'ਤੇ ਈਡੀ ਦੇ ਛਾਪੇ ਵਿਰੁੱਧ ਸੜਕਾਂ 'ਤੇ ਉਤਰੇਗੀ ਮਮਤਾ ਬੈਨਰਜੀ ਕਸਟਮ ਡਿਊਟੀ ਸਲੈਬਾਂ ਦੀ ਗਿਣਤੀ 'ਚ ਬਦਲਾਅ ਦੀ ਤਿਆਰੀ, ਬਜਟ 'ਚ ਹੋ ਸਕਦੈ ਵੱਡਾ ਐਲਾਨ

ਪੰਜਾਬ

ਪੰਜਾਬ ਦਾ ਬਜਟ ਹੋਵੇਗਾ ਖ਼ਾਸ! ਕਿਸਾਨਾਂ ਲਈ ਵਿਸ਼ੇਸ਼ ਉਪਰਾਲੇ ਤੇ ਅਨੁਸੂਚਿਤ ਜਾਤੀ ਲਈ ਹੋਵੇਗਾ ਸਪੈਸ਼ਲ...

07 ਜਨਵਰੀ, 2026 03:13 PM

ਜਲੰਧਰ/ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਆਗਾਮੀ ਬਜਟ ’ਚ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਸਾਰੇ ਵਰਗਾਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਬਜਟਾਂ ’ਚ ਸਰਕਾਰ ਨੇ ਸਿੱਖਿਆ, ਸਿਹਤ, ਦਲਿਤ ਅਤੇ ਕਿਸਾਨ ਵਰਗਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਸਨ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਅਨੁਸੂਚਿਤ ਦੇ ਵਰਗ ਲਈ 14,000 ਕਰੋੜ ਰੁਪਏ ਦਾ 'ਸਪੈਸ਼ਲ ਕੰਪੋਨੈਂਟ ਪਲਾਨ' ਬਣਾਇਆ ਗਿਆ ਸੀ।

ਉਨ੍ਹਾਂ ਕਿਹਾ ਕਿ ਆਗਾਮੀ ਬਜਟ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਸਰਕਾਰ ਸਮਾਜਿਕ ਬਰਾਬਰੀ ਲਈ ਵਚਨਬੱਧ ਹੈ। ਵਿੱਤ ਮੰਤਰੀ ਅਨੁਸਾਰ ਸਰਕਾਰ ਦੀਆਂ ਨੀਤੀਆਂ ਸਦਕਾ ਜੀ. ਐੱਸ. ਟੀ. ਅਤੇ ਰਾਜ ਦੇ ਮਾਲੀਏ ’ਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਉਮੀਦ ਜਤਾਈ ਕਿ ਬਜਟ ’ਚ ਲੋਕ-ਪੱਖੀ ਫ਼ੈਸਲਿਆਂ ਸਦਕਾ 2027 ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਮਾਘ ਮੇਲੇ ਦੇ ਮੱਦੇਨਜ਼ਰ ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ, ਰੇਲਵੇ ਨੇ ਦਿੱਤੀ ਵੱਡੀ ਸਹੂਲਤ

ਮਾਘ ਮੇਲੇ ਦੇ ਮੱਦੇਨਜ਼ਰ ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ, ਰੇਲਵੇ ਨੇ ਦਿੱਤੀ ਵੱਡੀ ਸਹੂਲਤ

'ਆਪ' ਆਗੂ ਆਤਿਸ਼ੀ ਖਿਲਾਫ ਹੁਸ਼ਿਆਰਪੁਰ 'ਚ ਪ੍ਰਦਰਸ਼ਨ, ਫੂਕਿਆ ਪੁਤਲਾ

'ਆਪ' ਆਗੂ ਆਤਿਸ਼ੀ ਖਿਲਾਫ ਹੁਸ਼ਿਆਰਪੁਰ 'ਚ ਪ੍ਰਦਰਸ਼ਨ, ਫੂਕਿਆ ਪੁਤਲਾ

ਹੁਣ ਖਰੜ ਤਹਿਸੀਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ

ਹੁਣ ਖਰੜ ਤਹਿਸੀਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ

ਆਤਿਸ਼ੀ ਦੀ ਵਿਧਾਨ ਸਭਾ ਤੋਂ ਮੈਂਬਰਸ਼ਿਪ ਹੋਵੇ ਰੱਦ : ਸੁਖਬੀਰ ਸਿੰਘ ਬਾਦਲ

ਆਤਿਸ਼ੀ ਦੀ ਵਿਧਾਨ ਸਭਾ ਤੋਂ ਮੈਂਬਰਸ਼ਿਪ ਹੋਵੇ ਰੱਦ : ਸੁਖਬੀਰ ਸਿੰਘ ਬਾਦਲ

ਪੰਜਾਬ ਦੇ ਵਪਾਰੀਆਂ ਲਈ ਮਾਨ ਸਰਕਾਰ ਦਾ ਵੱਡਾ ਕਦਮ, CM ਮਾਨ ਨੇ ਆਖੀਆਂ ਵੱਡੀਆਂ ਗੱਲਾਂ

ਪੰਜਾਬ ਦੇ ਵਪਾਰੀਆਂ ਲਈ ਮਾਨ ਸਰਕਾਰ ਦਾ ਵੱਡਾ ਕਦਮ, CM ਮਾਨ ਨੇ ਆਖੀਆਂ ਵੱਡੀਆਂ ਗੱਲਾਂ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਟਿੱਪਣੀ ਨੂੰ ਲੈ ਕੇ ਆਤਿਸ਼ੀ ’ਤੇ ਭੜਕੇ ਪਰਮਜੀਤ ਸਿੰਘ ਸਰਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਟਿੱਪਣੀ ਨੂੰ ਲੈ ਕੇ ਆਤਿਸ਼ੀ ’ਤੇ ਭੜਕੇ ਪਰਮਜੀਤ ਸਿੰਘ ਸਰਨਾ

CM ਮਾਨ ਦੀ ਜਥੇਦਾਰ ਨੂੰ ਅਪੀਲ, ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

CM ਮਾਨ ਦੀ ਜਥੇਦਾਰ ਨੂੰ ਅਪੀਲ, ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

ਆਤਿਸ਼ੀ ਵੱਲੋਂ ਸਿੱਖ ਗੁਰੂਆਂ ਬਾਰੇ ਕੀਤੀ ਟਿੱਪਣੀ ਦੁੱਖਦਾਈ, ਅਰਵਿੰਦ ਕੇਜਰੀਵਾਲ ਚੁੱਪ ਕਿਉਂ : ਸੁਖਪਾਲ ਖਹਿਰਾ

ਆਤਿਸ਼ੀ ਵੱਲੋਂ ਸਿੱਖ ਗੁਰੂਆਂ ਬਾਰੇ ਕੀਤੀ ਟਿੱਪਣੀ ਦੁੱਖਦਾਈ, ਅਰਵਿੰਦ ਕੇਜਰੀਵਾਲ ਚੁੱਪ ਕਿਉਂ : ਸੁਖਪਾਲ ਖਹਿਰਾ

'ਆਪ' ਦੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜ੍ਹਾਅ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ

'ਆਪ' ਦੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜ੍ਹਾਅ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ

ਵੱਡੀ ਖ਼ਬਰ: 9 ਜਨਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਵੱਡੀ ਖ਼ਬਰ: 9 ਜਨਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ