Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ ਫ਼ਰੀ! ਬਿਨਾਂ ਟੈਕਸ ਦਿੱਤੇ ਲੰਘ ਰਹੀਆਂ ਗੱਡੀਆਂ

09 ਜੂਨ, 2026 05:22 PM

ਲੁਧਿਆਣਾ : ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਲਗਾਇਆ ਗਿਆ ਹੈ। ਇਸ ਦੌਰਾਨ ਟੋਲ ਪਲਾਜ਼ੇ ਨੂੰ 2 ਘੰਟਿਆਂ ਲਈ ਫ਼ਰੀ ਕਰ ਦਿੱਤਾ ਗਿਆ ਹੈ ਤੇ ਗੱਡੀਆਂ ਬਿਨਾਂ ਟੈਕਸ ਦਿੱਤੇ ਉੱਥੋਂ ਲੰਘ ਰਹੀਆਂ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀ। ਸਿੱਖਾਂ ਨਾਲ ਜਾਣਬੁੱਝ ਕੇ ਵਿਤਕਰਾ ਕੀਤਾ ਜਾ ਰਿਹਾ ਤੇ 30-30 ਸਾਲਾਂ ਤੋਂ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਦਾ ਖਾਮਿਆਜ਼ਾ ਭੁਗਤਨਾ ਪਵੇਗਾ।

ਰੇਲਾਂ ਰੋਕਣ ਦੀ ਦਿੱਤੀ ਚੇਤਾਵਨੀ
ਇਸ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੇਲ੍ਹ ਵਿਚ ਬੰਦ ਸਿੰਘਾਂ ਦੀ ਰਿਹਾਈ ਦਾ ਐਲਾਨ ਛੇਤੀ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਕੌਮੀ ਇਨਸਾਫ਼ ਮੋਰਚਾ ਆਪਣਾ ਧਰਨਾ ਪ੍ਰਦਰਸ਼ਨ ਹੋਰ ਤੇਜ਼ ਕਰੇਗਾ। ਉਨ੍ਹਾਂ ਨੇ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦੀ ਚੇਤਾਵਨੀ ਵੀ ਦਿੱਤੀ। ਅੱਜ ਦੇ ਰੋਸ ਪ੍ਰਦਰਸ਼ਨ ਦੌਰਾਨ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਫੀਸ ਵਸੂਲ ਨਹੀਂ ਕਰਨ ਦਿੱਤੀ ਗਈ।

ਪ੍ਰਦਰਸ਼ਨ ਨੂੰ ਲੈ ਕੇ ਟੋਲ ਪਲਾਜ਼ਾ 'ਤੇ ਵੱਡੀ ਗਿਣਤੀ ਵਿਚ ਪੁਲ ਫ਼ੋਰਸ ਵੀ ਤਾਇਨਾਤ ਕੀਤਾ ਗਿਆ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ