Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

07 ਅਪ੍ਰੈਲ, 2026 06:45 PM

ਚੰਡੀਗੜ੍ਹ : ਰੱਖਿਆ ਬਲਾਂ ਲਈ ਤਿਆਰੀ ਸਬੰਧੀ ਸਿੱਖਿਆ ਵਿੱਚ ਪੰਜਾਬ ਦੇ ਵਧਦੇ ਦਬਦਬੇ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਇੱਕ ਵਾਰ ਫਿਰ ਕੌਮੀ ਪੱਧਰ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਇੰਸਟੀਚਿਊਟ ਦੇ 10ਵੇਂ ਕੋਰਸ ਦੇ ਕੈਡਿਟ ਜਸਨੂਰ ਸਿੰਘ ਨੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀ.ਡੀ.ਐਸ.) ਏਅਰ ਫੋਰਸ ਸੂਚੀ ਵਿੱਚ ਆਲ ਇੰਡੀਆ ਰੈਂਕ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ।

ਪਠਾਨਕੋਟ ਦੇ ਇੱਕ ਕਾਰੋਬਾਰੀ ਦਾ ਪੁੱਤਰ, ਜਸਨੂਰ ਸਿੰਘ ਹੁਣ ਪ੍ਰੀ-ਫਲਾਇੰਗ ਸਿਖਲਾਈ ਕੋਰਸ ਲਈ ਹੈਦਰਾਬਾਦ ਵਿੱਚ ਏਅਰ ਫੋਰਸ ਅਕੈਡਮੀ ਜਾਵੇਗਾ। ਜਸਨੂਰ ਦੀ ਇਸ ਪ੍ਰਾਪਤੀ ਨਾਲ ਸੰਸਥਾ ਨੇ ਦੇਸ਼ ਭਰ ਵਿੱਚ ਪੰਜਵੀਂ ਵਾਰ ਸਿਖਰਲਾ ਰੈਂਕ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸੰਸਥਾ ਦਾ ਇਹ ਤੀਜਾ ਸਨਮਾਨ ਹੈ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ।

ਇਸ ਤੋਂ ਇਲਾਵਾ ਰੋਪੜ ਤੋਂ ਕੈਡਿਟ ਸੁਖਰਾਜ ਸਿੰਘ ਹੀਰਾ ਨੇ ਚੌਥਾ ਆਲ ਇੰਡੀਆ ਰੈਂਕ ਪ੍ਰਾਪਤ ਕੀਤਾ ਹੈ ਅਤੇ ਸੁਖਰਾਜ ਹੁਣ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ 161ਵੇਂ ਕੋਰਸ ਲਈ ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਦੇਹਰਾਦੂਨ ਵਿੱਚ ਸ਼ਾਮਲ ਹੋਵੇਗਾ।

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਦੋਵਾਂ ਕੈਡਿਟਾਂ ਨੂੰ ਦਿਲੋਂ ਵਧਾਈਆਂ ਦਿੰਦੇ ਹੋਏ ਕਿਹਾ, ‘‘ਇਹ ਭਾਰਤ ਦੇ ਰੱਖਿਆ ਬਲਾਂ ਦੇ ਭਵਿੱਖੀ ਅਧਿਕਾਰੀ ਬਣਨ ਲਈ ਉਨ੍ਹਾਂ ਦੇ ਸਫ਼ਰ ਦਾ ਆਗਾਜ਼ ਹੈ। ਮੈਂ ਉਨ੍ਹਾਂ ਨੂੰ ਪੂਰੇ ਸਮਰਪਣ ਅਤੇ ਸੰਜੀਦਗੀ ਨਾਲ ਆਪਣੀ ਸਿਖਲਾਈ ਪੂਰੀ ਕਰਨ ਲਈ ਸ਼ੁਭਇੱਛਾਵਾਂ ਦਿੰਦਾ ਹਾਂ। ਪੰਜਾਬ ਨੂੰ ਇਨ੍ਹਾਂ ਹੋਣਹਾਰ ਨੌਜਵਾਨਾਂ ਦੀ ਪ੍ਰਾਪਤੀ ’ਤੇ ਸੱਚਮੁੱਚ ਮਾਣ ਹੈ।’’

ਇੰਸਟੀਟਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕੈਡਿਟ ਜਸਨੂਰ ਅਤੇ ਸੁਖਰਾਜ ਨੂੰ ਸੰਸਥਾ ਅਤੇ ਪੰਜਾਬ ਦਾ ਮਾਣ ਵਧਾਉਣ ਲਈ ਵਧਾਈ ਦਿੱਤੀ ਅਤੇ ਕਿਹਾ,‘‘ਅਸੀਂ ਐਨਡੀਏ-156 ਕੋਰਸ ਦੀ ਮੈਰਿਟ ਸੂਚੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ, ਜਿਸ ਤੋਂ ਸਾਨੂੰ ਇੱਕ ਹੋਰ ਸ਼ਾਨਦਾਰ ਪ੍ਰਦਰਸ਼ਨ ਦੀ ਉਮੀਦ ਹੈ।"

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ