Saturday, April 18, 2026
BREAKING
ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਪੰਜਾਬ

ਪੰਜਾਬ ਦੀਆਂ ਇਨ੍ਹਾਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਕਦਮ, ਜਾਰੀ ਕੀਤੀ ਕਰੋੜਾਂ ਦੀ ਰਾਸ਼ੀ

23 ਦਸੰਬਰ, 2025 07:04 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿਚ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 6 ਲੱਖ 75 ਹਜ਼ਾਰ 857 ਯੋਗ ਲਾਭਪਾਤਰੀ ਔਰਤਾਂ ਨੂੰ ਇਹ ਵਿੱਤੀ ਸਹਾਇਤਾ ਨਿਯਮਿਤ ਤੌਰ ’ਤੇ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲ ਰਿਹਾ ਹੈ।

ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਮਾਜਿਕ ਸੁਰੱਖਿਆ, ਆਤਮ-ਸਨਮਾਨ ਅਤੇ ਆਰਥਿਕ ਮਜ਼ਬੂਤੀ ਪ੍ਰਦਾਨ ਕਰਨ ਵੱਲ ਇਕ ਮਜ਼ਬੂਤ ਕਦਮ ਹੈ ਤਾਂ ਜੋ ਉਹ ਆਪਣੇ ਅਤੇ ਆਪਣੇ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਕਰ ਸਕਣ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਇਸ ਮਦ ਅਧੀਨ 1170 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਦਾ ਲਾਭ ਪਾਰਦਰਸ਼ੀ ਅਤੇ ਸਰਲ ਪ੍ਰਕਿਰਿਆ ਰਾਹੀਂ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ 

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ