Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ ਨੂੰ ਦੋਸਾਂਝਾਂਵਾਲੇ ਦਾ ਕਰਾਰਾ ਜਵਾਬ

02 ਮਈ, 2026 06:49 PM

ਪੰਜਾਬੀ ਅਤੇ ਬਾਲੀਵੁੱਡ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "ਔਰਾ ਵਰਲਡ ਟੂਰ" ਲਈ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਕੈਨੇਡਾ ਦੇ ਕੈਲਗਰੀ ਵਿੱਚ ਹੋਏ ਸ਼ੋਅ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਕੁਝ ਲੋਕਾਂ ਨੇ ਖਾਲਿਸਤਾਨ ਪੱਖੀ ਝੰਡੇ ਦਿਖਾ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਸਭ ਦੇਖਦਿਆਂ ਹੀ ਗਾਇਕ ਦਿਲਜੀਤ ਦੋਸਾਂਝ ਨੇ ਸਟੇਜ ਤੋਂ ਹੀ ਉਨ੍ਹਾਂ ਨੂੰ ਠੋਕਵਾਂ ਜਵਾਬ ਦਿੰਦਿਆ ਕਿਹਾ ਕਿ ਜੇਕਰ ਪੰਜਾਬ ਦੀ ਖਾਤਰ ਝੰਡੇ ਦਿਖਾਉਣੇ ਹਨ ਤਾਂ ਜ਼ਰੂਰ ਦਿਖਾਓ। ਦਿਲਜੀਤ ਨੇ ਸਪੱਸ਼ਟ ਕੀਤਾ ਕਿ ਉਹ ਜਿਸ ਵੀ ਪਲੇਟਫਾਰਮ 'ਤੇ ਜਾਂਦੇ ਹਨ, ਉਹ ਹਮੇਸ਼ਾ ਪੰਜਾਬ ਦੀ ਗੱਲ ਕਰਦੇ ਹਨ।


ਦਿਲਜੀਤ ਨੇ ਕਿਹਾ ਕਿ ਅਕਸਰ ਪੰਜਾਬੀਆਂ ਨੂੰ ਇਹ ਰੋਸ ਰਹਿੰਦਾ ਹੈ ਕਿ ਨੈਸ਼ਨਲ ਮੀਡੀਆ ਸਾਡੇ ਪੰਜਾਬ ਦੀ ਗੱਲ ਨਹੀਂ ਕਰਦਾ। ਉਨ੍ਹਾਂ ਦੱਸਿਆ ਕਿ ਉਹ ਖੁਦ ਨੈਸ਼ਨਲ ਮੀਡੀਆ ਦੇ ਚੈਨਲ 'ਤੇ ਇਸ ਕਰਕੇ ਗਏ ਸਨ ਤਾਂ ਜੋ ਪੰਜਾਬ ਦੇ ਮੁੱਦਿਆਂ ਨੂੰ ਉੱਥੇ ਚੁੱਕਿਆ ਜਾ ਸਕੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਸ ਚੈਨਲ 'ਤੇ ਉਨ੍ਹਾਂ ਨੇ ਆਪਣੀ ਕਿਸੇ ਫਿਲਮ ਜਾਂ ਗਾਣਿਆਂ ਦੀ ਗੱਲ ਨਹੀਂ ਕੀਤੀ, ਸਗੋਂ ਉਹ ਸਿਰਫ ਪੰਜਾਬ ਦੀ ਖਾਤਰ ਉੱਥੇ ਗਏ ਸਨ।


ਦਿਲਜੀਤ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਪੀੜਤਾਂ ਦੀ ਮਦਦ ਲਈ ਆਪਣੀ ਸਮਰੱਥਾ ਅਨੁਸਾਰ ਰਾਸ਼ੀ ਵੀ ਦਿੱਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਸ ਪਲੇਟਫਾਰਮ ਰਾਹੀਂ ਪੂਰੇ ਭਾਰਤ ਵਿੱਚੋਂ ਡੋਨੇਸ਼ਨ ਇਕੱਠੀ ਕਰਨ ਦੀ ਮੁਹਿੰਮ ਚਲਾਈ ਗਈ ਸੀ ਤਾਂ ਜੋ ਹਰ ਪੀੜਤ ਦੀ ਮਦਦ ਕੀਤੀ ਜਾ ਸਕੇ। ਗਾਇਕ ਨੇ ਕਿਹਾ ਕਿ ਭਾਵੇਂ ਉਨ੍ਹਾਂ ਦਾ ਮੁੱਖ ਕੰਮ ਸਮਾਜ ਸੇਵਾ ਨਹੀਂ ਹੈ, ਪਰ ਉਹ ਪੰਜਾਬ ਨੂੰ ਬਹੁਤ ਪਿਆਰ ਕਰਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਹਾਲ ਹੀ ਵਿੱਚ ਜਿੰਮੀ ਫਾਲਨ ਦੇ ਸ਼ੋਅ ਵਿੱਚ ਗਏ ਸਨ। ਉਨ੍ਹਾਂ ਨੇ ਉਥੇ ਵੀ ਪੰਜਾਬ ਦੀ ਹੀ ਗੱਲ ਕੀਤੀ ਹੈ। ਇਸ ਗੱਲ ਕਰਕੇ ਜੇ ਕਿਸੇ ਨੇ ਮੇਰਾ ਵਿਰੋਧ ਕਰਨਾ ਹੈ ਤਾਂ ਇਹ ਖੜ੍ਹਾ ਪੰਜਾਬੀ।


ਉਥੇ ਹੀ ਪ੍ਰੋਗਰਾਮ ਵਿੱਚ ਵਿਰੋਧ ਕਰਨ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਗਾਇਕ ਨੇ ਕਿਹਾ ਕਿ ਜੇਕਰ ਕੋਈ ਜਾਣਬੁੱਝ ਕੇ ਪ੍ਰੋਗਰਾਮ ਵਿੱਚ ਖਲਲ ਪਾਉਣ ਦੀ ਕੋਸ਼ਿਸ਼ ਕਰੇਗਾ, ਤਾਂ ਉਸਨੂੰ ਚੁੱਕ ਕੇ ਬਾਹਰ ਸੁੱਟ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੌਂਸਰਟ ਵਿੱਚ ਬੱਚੇ ਅਤੇ ਬਜ਼ੁਰਗ ਵੀ ਸ਼ਾਮਲ ਹੁੰਦੇ ਹਨ, ਇਸ ਲਈ ਅਜਿਹਾ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ