Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ ਆਗੂ ਨੂੰ ਲਗਾ ਸਕਦੀ ਹੈ ਪ੍ਰਧਾਨ

01 ਜੂਨ, 2026 07:43 PM

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਬਦਲੇ ਜਾਣ ਤੋਂ ਬਾਅਦ ਹੁਣ ਕਾਂਗਰਸ ਵਿਚ ਨਵੇਂ ਪ੍ਰਧਾਨ ਬਦਲੇ ਜਾਣ ਦੀ ਕਵਾਇਦ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਮੰਤਰੀ ਅਤੇ ਸਾਬਕਾ ਸਾਂਸਦ ਵਿਜੇ ਇੰਦਰ ਸਿੰਗਲਾ ਦਾ ਨਾਮ ਸਭ ਤੋਂ ਮਜ਼ਬੂਤ ਦਾਅਵੇਦਾਰਾਂ ਵਿਚ ਸਾਹਮਣੇ ਆ ਰਿਹਾ ਹੈ। ਸੂਤਰ ਦੱਸਦੇ ਹਨ ਕਿ ਹਾਈਕਮਾਨ ਪੱਧਰ 'ਤੇ ਲਗਭਗ ਸਹਿਮਤੀ ਬਣ ਗਈ ਹੈ ਅਤੇ ਸਿਰਫ ਰਸਮੀ ਐਲਾਨ ਹੋਣਾ ਬਾਕੀ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਕਾਂਗਰਸ ਹਾਈਕਮਾਨ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਪਾਰਟੀ ਦੇ ਪੁਨਰਗਠਨ ਦੀ ਪ੍ਰਕਿਰਿਆ ਨੂੰ ਆਖਰੀ ਰੂਪ ਦੇ ਰਹੀ ਹੈ। ਵਿਜੇ ਇੰਦਰ ਸਿੰਗਲਾ ਦਾ ਨਾਮ ਇਸ ਲਈ ਵੀ ਸਭ ਤੋਂ ਅੱਗੇ ਹੋਏ ਕਿਉਂਕਿ ਉਹ ਮੰਤਰੀ, ਸਾਂਸਦ ਅਤੇ ਪਾਰਟੀ ਵਿਚ ਵੱਖ-ਵੱਖ ਅਹੁਦਿਆਂ 'ਤੇ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਮਾਲਵਾ ਵਿਚ ਉਨ੍ਹਾਂ ਦੀ ਮਜ਼ਬੂਤ ਪਛਾਣ ਹੈ ਅਤੇ ਕਾਂਗਰਸ ਵਿਚਲੀਆਂ ਵੱਖ-ਵੱਖ ਧਿਰਾਂ ਨਾਲ ਵੀ ਉਨ੍ਹਾਂ ਦਾ ਰਿਸ਼ਤਾ ਵੀ ਚੰਗਾ ਹੈ। ਪਾਰਟੀ ਹਾਈਕਮਾਨ ਦਾ ਇਹ ਵੀ ਮੰਨਣਾ ਹੈ ਕਿ ਕਾਂਗਰਸ ਵਿਚ ਅਜਿਹੇ ਚਿਹਰੇ ਦੀ ਜ਼ਰੂਰਤ ਹੈ ਜਿਹੜਾ ਵਿਵਾਦਾਂ ਤੋਂ ਦੂਰ ਰਿਹਾ ਹੋਵੇ ਅਤੇ ਕਾਂਗਰਸ ਨੂੰ ਇਕਜੁਟ ਕਰਕੇ ਰੱਖੇ। ਨਾਲ ਹੀ ਸ਼ਹਿਰੀ ਅਤੇ ਹਿੰਦੂ ਵੋਟ ਬੈਂਕ 'ਤੇ ਵੀ ਸਕਾਰਾਤਮਕ ਸੰਦੇਸ਼ ਦੇ ਸਕੇ। ਇਹੋ ਕਾਰਣ ਹਨ ਕਿ ਵਿਜੇ ਇੰਦਰ ਸਿੰਗਲਾ ਹਾਈਕਮਾਨ ਦੀ ਪਹਿਲੀ ਪਸੰਦ ਬਣੇ ਹੋਏ ਹਨ।

ਦੂਜੇ ਪਾਸੇ ਪੰਜਾਬ ਦੀ ਸਿਆਸਤ ਵਿਚ ਸੰਗਰੂਰ ਲੋਕ ਸਭਾ ਹਲਕਾ ਲਗਾਤਾਰ ਸਭ ਤੋਂ ਪ੍ਰਭਾਵਸ਼ਾਲੀ ਰੂਪ ਵਿਚ ਉਭਰ ਕੇ ਸਾਹਮਣੇ ਆ ਰਿਹਾ ਹੈ। ਸੂਬੇ ਦੀ ਸੱਤਾ ਵਿਚ ਵਿਰੋਧੀ, ਦੋਵਾਂ ਦੇ ਮੁੱਖ ਚਿਹਰੇ ਇਸ ਹਲਕੇ ਨਾਲ ਜੁੜੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਤੇ ਸੱਤਾ ਧਿਰ ਦੇ ਹੋਰ ਵੱਡੇ ਆਗੂਆਂ ਤੋਂ ਇਲਾਵਾ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੋਂ ਬਾਅਦ ਹੁਣ ਕਾਂਗਰਸ ਵੀ ਪਾਰਟੀ ਦੀ ਕਮਾਨ ਸੰਗਰੂਰ ਦੇ ਚੋਟੀ ਦੇ ਆਗੂ ਨੂੰ ਸੌਂਪਣ ਦੀ ਤਿਆਰੀ ਵਿਚ ਦਿਖਾਈ ਦੇ ਰਹੀ ਹੈ।

ਚੰਨੀ, ਰੰਧਾਵਾ, ਬਾਜਵਾ ਤੇ ਆਸ਼ੂ ਦੇ ਨਾਮ ਵੀ ਚਰਚਾ 'ਚ
ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਪ੍ਰਧਾਨ ਦੀ ਰੇਸ ਵਿਚ ਚਰਨਜੀਤ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ ਤੇ ਭਾਰਤ ਭੂਸ਼ਣ ਆਸ਼ੂ ਦਾ ਨਾਮ ਵੀ ਸ਼ਾਮਲ ਹੈ। ਹਾਲਾਂਕਿ ਬਾਜਵਾ ਪਹਿਲਾਂ ਹੀ ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਧਿਰ ਦੇ ਆਗੂ ਦੀ ਜ਼ਿੰਮੇਵਾਰੀ ਨਿਭਾਅ ਰਹੇ ਹਨ। ਚੰਨੀ ਸਾਬਕਾ ਮੁੱਖ ਮੰਤਰੀ ਦੇ ਰੂਪ ਵਿਚ ਵੱਖਰੀ ਸਿਆਸੀ ਭੂਮਿਕਾ ਵਿਚ ਹਨ। ਉਥੇ ਹੀ ਹੋਰ ਆਗੂਆਂ ਨੂੰ ਲੈ ਕੇ ਸੰਗਠਨਾਤਮਕ ਅਤੇ ਸਿਆਸੀ ਸਮੀਕਰਣਾਂ ਦੀ ਆਪਣੀਆਂ ਹੱਦਾਂ ਹਨ। ਲਿਹਾਜ਼ਾ ਆਉਂਦੇ ਦਿਨਾਂ ਦੌਰਾਨ ਪੰਜਾਬ ਕਾਂਗਰਸ ਵਿਚ ਵੱਡੇ ਪੱਧਰ "ਤੇ ਤਬਦੀਲੀਆਂ ਦੇਖਣ ਨੂੰ ਮਿਲ ਸਕਦੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ