Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

21 ਜਨਵਰੀ, 2026 05:37 PM

ਗੁਰਦਾਸਪੁਰ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਕ ਵੱਡਾ ਐਲਾਨ ਕੀਤਾ ਹੈ। ਗੁਰਦਾਸਪੁਰ ਦੇ ਹਲਕਾ ਕਲਾਨੌਰ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਆਗਾਮੀ ਚੋਣਾਂ ਵਿਚ ਪਾਰਟੀ ਵੱਲੋਂ 40 ਫੀਸਦੀ ਟਿਕਟਾਂ ਨੌਜਵਾਨਾਂ ਨੂੰ ਅਤੇ 35 ਫੀਸਦੀ ਟਿਕਟਾਂ ਔਰਤਾਂ ਨੂੰ ਦਿੱਤੀਆਂ ਜਾਣਗੀਆਂ। ਪਾਰਟੀ ਦੀ ਰਣਨੀਤੀ ਸਪੱਸ਼ਟ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਰਾਜਨੀਤੀ ਵਿਚ ਨੌਜਵਾਨ ਚਿਹਰਿਆਂ ਨੂੰ ਅੱਗੇ ਲੈ ਕੇ ਆਉਣਗੇ। ਉਨ੍ਹਾਂ ਇਹ ਵੀ ਵਿਸ਼ੇਸ਼ ਤੌਰ 'ਤੇ ਕਿਹਾ ਕਿ ਜਿਹੜੇ ਲੋਕ ਹਾਸ਼ੀਏ 'ਤੇ ਧੱਕੇ ਗਏ ਹਨ, ਉਨ੍ਹਾਂ ਨੂੰ ਵੀ ਅੱਗੇ ਲਿਆਂਦਾ ਜਾਵੇਗਾ ਅਤੇ ਪਾਰਟੀ ਵਿਚ ਹਰ ਇਕ ਦਾ ਮਾਣ ਸਨਮਾਨ ਪੂਰੀ ਤਰ੍ਹਾਂ ਕਾਇਮ ਰੱਖਿਆ ਜਾਵੇਗਾ।

ਅਕਾਲੀ ਦਲ ਪੁਨਰ ਸੁਰਜੀਤ ਵਿਚ ਹਰ ਵਰਗ ਨੂੰ ਪ੍ਰਤੀਨਿਧਤਾ ਦਿੱਤੀ ਜਾਵੇਗੀ। ਟਿਕਟਾਂ ਦੀ ਵੰਡ ਵਿਚ ਪਾਰਦਰਸ਼ਤਾ ਦਾ ਭਰੋਸਾ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੋਈ ਵੀ ਟਿਕਟ ਮੁੱਲ ਨਹੀਂ ਵੇਚੀ ਜਾਵੇਗੀ। ਟਿਕਟ ਸਿਰਫ਼ ਉਸੇ ਉਮੀਦਵਾਰ ਨੂੰ ਮਿਲੇਗੀ ਜੋ ਲੋਕਾਂ ਲਈ ਦਿਨ-ਰਾਤ ਕੰਮ ਕਰੇਗਾ ਅਤੇ ਜਿਸ ਦੀ ਜਨਤਾ ਵਿਚ ਮਜ਼ਬੂਤ ਪਕੜ ਹੋਵੇਗੀ।

ਉਨ੍ਹਾਂ ਕਿਹਾ ਕਿ ਕਦੇ ਛੋਟੇ ਹੁੰਦੇ ਸੁਣਦੇ ਸੀ ਕਿ ਬਿਹਾਰ ਅਤੇ ਉੱਤਰਪ੍ਰਦੇਸ਼ ਵਰਗੇ ਸੂਬਿਆਂ ਵਿਚ ਗੁੰਡਾਗਰਦੀ ਅਤੇ ਗੈਂਗਸਟਰਾਂ ਦਾ ਰਾਜ ਹੁੰਦਾ ਸੀ ਪਰ ਅੱਜ ਉਹੀ ਹਾਲਾਤ ਪੰਜਾਬ 'ਚ ਬਣ ਚੁੱਕੇ ਹਨ। ਹਰ ਕੋਈ ਦਰਦ ਨੂੰ ਆਪਣੇ ਉਪਰ ਹੰਢਾ ਰਿਹਾ ਹੈ। ਕਦੇ ਕਿਸੇ ਸਿੰਗਰ ਦਾ ਕਦੇ ਕਿਸੇ ਕਬੱਡੀ ਖਿਡਾਰੀ ਦਾ ਜਾਂ ਪੈਸੇ ਪਿੱਛੇ ਕਿਸੇ ਕਾਰੋਬਾਰੀ ਦਾ ਕਤਲ ਹੋ ਰਿਹਾ ਹੈ। ਜਿਹੜੇ ਬਦਲਾਅ ਦੀ ਗੱਲ ਕਰਕੇ ਸੱਤਾ 'ਚ ਆਏ ਸਨ ਜੋ ਕਹਿੰਦੇ ਸਨ ਕਿ ਅਸੀਂ ਵੀ. ਆਈ. ਪੀ ਕਲਚਰ ਦੇ ਖ਼ਿਲਾਫ਼ ਹਾਂ, ਉਹ ਖ਼ੁਦ ਵੀ. ਆਈ. ਪੀ ਬਣੇ ਹੋਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼