Sunday, June 07, 2026
BREAKING
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ* ਐਸ.ਸੀ.ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ਵਿਚ ਸੂ ਮੋਟੋ ਨੋਟਿਸ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 2027 ਵਿੱਚ ਸਰਕਾਰ ਦਾ ਬਾਈਕਾਟ ਕਰਾਂਗੇ: ਪੰਜਾਬ ਨੰਬਰਦਾਰ ਯੂਨੀਅਨ ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ, ਕਰੀਬ 40 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ 'ਤੇ ਕੀਤਾ ਹੱਥ ਸਾਫ਼ ਪੰਜਾਬ ਦੀ ਸਿਆਸਤ 'ਚ ਹਲਚਲ, ਇਸ ਵੱਡੇ ਆਗੂ ਵਲੋਂ ਆਪਣਾ ਅਹੁਦਾ ਛੱਡਣ ਦਾ ਐਲਾਨ ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ, ਪੰਜਾਬੀਆਂ ਨਾਲ ਕੀਤੇ ਵੱਡੇ ਵਾਅਦੇ ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ, ਭਿਆਨਕ ਬਣੇ ਹਾਲਾਤ

ਪੰਜਾਬ

ਪੰਜਾਬ ਦੀ ਸਿਆਸਤ 'ਚ ਹਲਚਲ, ਇਸ ਵੱਡੇ ਆਗੂ ਵਲੋਂ ਆਪਣਾ ਅਹੁਦਾ ਛੱਡਣ ਦਾ ਐਲਾਨ

07 ਜੂਨ, 2026 06:37 PM

ਚੰਡੀਗੜ੍ਹ : ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਰਾਜੂ ਵਲੋਂ ਆਪਣਾ ਅਹੁਦਾ ਛੱਡਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਸੰਗਠਨ 'ਚ ਕੋਈ ਵੀ ਅਹੁਦਾ ਨਹੀਂ ਲੈਣਾ ਚਾਹੁੰਦੇ, ਤਾਂ ਜੋ ਉਹ ਆਪਣਾ ਪੂਰਾ ਸਮਾਂ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਲਾ ਸਕਣ। ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਸੰਗਠਨਾਤਮਕ ਜ਼ਿੰਮੇਵਾਰੀ ਤੋਂ ਮੁਕਤ ਰੱਖਿਆ ਜਾਵੇ।

ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਆਈ. ਏ. ਐੱਸ. ਤੋਂ ਸਵੈ-ਇੱਛੇ ਸੇਵਾਮੁਕਤੀ (ਵੀ. ਆਰ. ਐੱਸ.) ਲੈਣ ਤੋਂ ਬਾਅਦ ਮੈਂ ਪਿਛਲੇ 4 ਸਾਲਾਂ ਦੌਰਾਨ ਭਾਜਪਾ 'ਚ ਵੱਖ-ਵੱਖ ਸੰਗਠਨਾਤਮਕ ਜ਼ਿੰਮੇਵਾਰੀਆਂ ਨਿਭਾਅ ਰਿਹਾ ਹਾਂ। ਇਸ ਤੋਂ ਇਲਾਵਾ ਮੈਂ ਪੰਜਾਬ ਦੇ ਅਹਿਮ ਮੁੱਦਿਆਂ 'ਤੇ ਵੀ ਕੰਮ ਕਰ ਰਿਹਾ ਹਾਂ, ਇਨ੍ਹਾਂ ਮੁੱਦਿਆਂ ਲਈ ਲੰਬੇ ਸਮੇਂ ਤੱਕ ਨਿਰੰਤਰ, ਕੇਂਦਰਿਤ ਅਤੇ ਪੂਰੇ ਸਮੇਂ ਨਾਲ ਕੰਮ ਕਰਨ ਦੀ ਲੋੜ ਹੈ। ਇਸ ਲਈ ਮੈਂ ਪਾਰਟੀ ਨੂੰ ਬੇਨਤੀ ਕੀਤੀ ਹੈ ਕਿ ਫਿਲਹਾਲ ਮੈਨੂੰ ਸੰਗਠਨਾਤਮਕ ਜ਼ਿੰਮੇਵਾਰੀ ਤੋਂ ਮੁਕਤ ਰੱਖਿਆ ਜਾਵੇ, ਤਾਂ ਜੋ ਮੈਂ ਇਨ੍ਹਾਂ ਮੁੱਦਿਆਂ 'ਤੇ ਹੋਰ ਵੱਧ ਸਮਾਂ ਅਤੇ ਊਰਜਾ ਲਾ ਸਕਾਂ।

Have something to say? Post your comment

ਅਤੇ ਪੰਜਾਬ ਖਬਰਾਂ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ*

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ*

ਐਸ.ਸੀ.ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ਵਿਚ ਸੂ ਮੋਟੋ ਨੋਟਿਸ

ਐਸ.ਸੀ.ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ਵਿਚ ਸੂ ਮੋਟੋ ਨੋਟਿਸ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 2027 ਵਿੱਚ ਸਰਕਾਰ ਦਾ ਬਾਈਕਾਟ ਕਰਾਂਗੇ: ਪੰਜਾਬ ਨੰਬਰਦਾਰ ਯੂਨੀਅਨ

ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 2027 ਵਿੱਚ ਸਰਕਾਰ ਦਾ ਬਾਈਕਾਟ ਕਰਾਂਗੇ: ਪੰਜਾਬ ਨੰਬਰਦਾਰ ਯੂਨੀਅਨ

ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ, ਕਰੀਬ 40 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ 'ਤੇ ਕੀਤਾ ਹੱਥ ਸਾਫ਼

ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ, ਕਰੀਬ 40 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ 'ਤੇ ਕੀਤਾ ਹੱਥ ਸਾਫ਼

ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ

ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ

ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ, ਪੰਜਾਬੀਆਂ ਨਾਲ ਕੀਤੇ ਵੱਡੇ ਵਾਅਦੇ

ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ, ਪੰਜਾਬੀਆਂ ਨਾਲ ਕੀਤੇ ਵੱਡੇ ਵਾਅਦੇ

ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ, ਭਿਆਨਕ ਬਣੇ ਹਾਲਾਤ

ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ, ਭਿਆਨਕ ਬਣੇ ਹਾਲਾਤ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ ਨਵੀਆਂ ਤਾਇਨਾਤੀਆਂ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ ਨਵੀਆਂ ਤਾਇਨਾਤੀਆਂ