Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੰਜਾਬ ਦੀ ਸਿਆਸਤ 'ਚ ਹਲਚਲ! ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

30 ਨਵੰਬਰ, 2025 07:31 PM

ਜਲੰਧਰ/ਚੰਡੀਗੜ੍ਹ : ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਐਲਾਨ ਮਗਰੋਂ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨਅਰ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸੀਨੀਅਰ ਆਗੂ ਗੁਰਮੀਤ ਸਿੰਘ ਦਾਦੂਵਾਲ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬਲਬੀਰ ਸਿੰਘ ਮਿਆਣੀ ਅਤੇ ਸੋਹਣ ਸਿੰਘ ਠੰਡਲ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ।

ਇਸੇ ਤਰ੍ਹਾਂ ਹੁਸ਼ਿਆਰਪੁਰ ਤੋਂ ਸੀਨੀਅਰ ਪਾਰਟੀ ਆਗੂ ਬਲਦੇਵ ਸਿੰਘ ਮਾਨ ਅਤੇ ਵਰਿੰਦਰ ਸਿੰਘ ਬਾਜਵਾ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਉਥੇ ਹੀ ਹਰਿੰਦਰ ਸਿੰਘ ਢੀਂਡਸਾ ਨੂੰ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਲਈ ਹਲਕਾ ਇੰਚਾਰਜ ਅਤੇ ਹਰਮੋਹਨ ਸਿੰਘ ਸੰਧੂ ਨੂੰ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਅਤੇ ਕੁਲਵੰਤ ਸਿੰਘ ਮੰਨਣ ਕਰਤਾਰਪੁਰ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਗੁਰਮੀਤ ਸਿੰਘ ਦਾਦੂਵਾਲ ਅਤੇ ਹਰਿੰਦਰ ਸਿੰਘ ਢੀਂਡਸਾ ਆਦਮਪੁਰ ਵਿਧਾਨ ਸਭਾ ਹਲਕੇ ਦੇ ਆਬਜ਼ਰਵਰ ਹੋਣਗੇ ਅਤੇ ਰਾਜ ਕਮਲ ਸਿੰਘ ਭੁੱਲਰ ਨਕੋਦਰ ਹਲਕੇ ਦੀਆਂ ਚੋਣਾਂ ਦਾ ਤਾਲਮੇਲ ਉਮੀਦਵਾਰਾਂ ਦੀ ਚੋਣ ਅਤੇ ਚੋਣ ਪ੍ਰਚਾਰ ਲਈ ਕਰਨਗੇ।

ਇਸ ਤੋਂ ਇਲਾਵਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਾਲ ਹਲਕਿਆਂ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਸਥਾਰਤ ਵਿਚਾਰ-ਵਟਾਂਦਰੇ ਤੋਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀ ਜਾਂਚ, ਚੋਣ ਅਤੇ ਆਯੋਜਨ ਲਈ ਨੱਥੀ ਸੂਚੀ ਅਨੁਸਾਰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਹਲਕਾ ਪੱਧਰੀ ਕਮੇਟੀਆਂ ਦਾ ਗਠਨ ਵੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ