Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਪੰਜਾਬ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ ਪੂਰੀ ਖ਼ਬਰ

19 ਜੁਲਾਈ, 2026 06:30 PM

ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਨੇ ਪੰਚਾਇਤ ਭਵਨ ਵਿਖੇ ਕਰਮਚਾਰੀਆਂ ਦੇ ਚੱਲ ਰਹੇ ਰੋਸ ਪ੍ਰਦਰਸ਼ਨ ਦੌਰਾਨ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਸਖ਼ਤ ਨਿੰਦਾ ਕੀਤੀ। ਕਰਮਚਾਰੀਆਂ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਹੈ, ਜਿਸ ਕਾਰਨ ਉਨ੍ਹਾਂ ’ਚ ਭਾਰੀ ਰੋਸ ਹੈ। ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਗੱਲਬਾਤ ਕਰਦਿਆਂ ਮਨਰੇਗਾ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਨੇ ਕਿਹਾ ਕਿ 18 ਸਾਲਾਂ ਦੀ ਸੇਵਾ ਦਾ ਸਨਮਾਨ ਮਿਲਣ ਦੀ ਬਜਾਏ ਸਰਕਾਰ ਨੇ ਇਕ ਤਾਨਾਸ਼ਾਹੀ ਫ਼ਰਮਾਨ ਜਾਰੀ ਕਰਕੇ ਮਨਰੇਗਾ ਕਰਮਚਾਰੀਆਂ ਨੂੰ ਕੰਮ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ ਅਤੇ ਉਨ੍ਹਾਂ ਦੀ ਥਾਂ ’ਤੇ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ।

ਯੂਨੀਅਨ ਪ੍ਰਧਾਨ ਨੇ ਪੰਜਾਬ ਸਰਕਾਰ ਦੀ ਦੋਹਰੀ ਨੀਤੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਕ ਪਾਸੇ ਸਰਕਾਰ ‘ਜੀ ਰਾਮ ਜੀ’ (ਸੂਬੇ ’ਚ ਮਨਰੇਗਾ ਲਾਗੂ ਨਾ ਕਰਨ) ਦੀ ਗੱਲ ਕਰਦੀ ਸੀ, ਪਰ ਦੂਜੇ ਪਾਸੇ ਉਨ੍ਹਾਂ ਨੇ ਬੜੀ ਜਲਦਬਾਜ਼ੀ ’ਚ ਇਸ ਨੂੰ ਲਾਗੂ ਕਰਨ ਦੇ ਹੁਕਮ ਦੇ ਦਿੱਤੇ ਹਨ। ਸੰਦੀਪ ਸਿੰਘ ਨੇ ਕਿਹਾ ਕਿ ਜਿੰਨੀ ਦੇਰ ਸਰਕਾਰ ਮਨਰੇਗਾ ਕਰਮਚਾਰੀਆਂ ਨੂੰ ਪੇਅ ਸਕੇਲ ਦੇ ਕੇ ਪੱਕਾ ਨਹੀਂ ਕਰਦੀ, ਓਨੀ ਦੇਰ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਆਉਣ ਵਾਲੇ ਸੋਮਵਾਰ ਤੋਂ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ

ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ

ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ

2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ

2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ

ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ

ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ

ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ

ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ

SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ

ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ

ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ