Thursday, March 12, 2026
BREAKING
ਨਗਰ ਕੌਂਸਲ ਖਰੜ ਵੱਲੋਂ ਜੇਕਰ ਜਲਦ ਤੋਂ ਜਲਦ ਵਿਕਾਸ ਕਾਰਜਾਂ ਲਈ ਟੈਂਡਰ ਜਾਰੀ ਕਰਕੇ ਕੰਮ ਸ਼ੁਰੂ ਨਾ ਕੀਤੇ ਗਏ ਤਾਂ ਉਹ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਨਗਰ ਕੌਂਸਲ ਦੇ ਖ਼ਿਲਾਫ਼ ਧਰਨੇ ਅਤੇ ਪ੍ਰਦਰਸ਼ਨ ਕਰਨ ਲਈ ਹੋਣਗੇ ਮਜਬੂਰ - ਕਮਲ ਕਿਸ਼ੋਰ ਸ਼ਰਮਾ , ਕੌਂਸਲਰ ਨੀਲਮ ਸ਼ਰਮਾ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਅਹੁਦੇਦਾਰਾਂ ਦੀ ਕੀਤੀ ਗਈ ਚੋਣ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਵੱਡੇ ਸੁਧਾਰਾਂ ਦੀ ਲੋੜ ਉਪਰ ਦਿੱਤਾ ਜ਼ੋਰ ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ ਸੈਸਜ਼ 2027 ਸਬੰਧੀ ਜ਼ਿਲ੍ਹੇ ਦੇ ਅਫ਼ਸਰ ਅਤੇ ਟੈਕਨੀਕਲ ਅਸਿਸਟੈਂਟ ਦੀ ਕਰਵਾਈ ਟ੍ਰੇਨਿੰਗ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਦੇਸ਼-ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ ਪੰਜਾਬ ਵਿਧਾਨ ਸਭਾ: ਸੁਖਪਾਲ ਖਹਿਰਾ ਖ਼ਿਲਾਫ਼ 'ਵਿਸ਼ੇਸ਼ ਅਧਿਕਾਰ ਉਲੰਘਣਾ' ਮਤਾ ਪਾਸ, ਸਦਨ 'ਚ ਭਾਰੀ ਹੰਗਾਮਾ ਮਿਡਲ ਈਸਟ ਜੰਗ ਦਾ ਪੰਜਾਬ 'ਚ ਅਸਰ: LPG ਨੂੰ ਲੈ ਕੇ ਹਾਹਾਕਾਰ, CM ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਸਖ਼ਤ ਨਿਰਦੇਸ਼ ਈਰਾਨ-ਅਮਰੀਕਾ ਜੰਗ: ਐੱਸ. ਜੈਸ਼ੰਕਰ ਦੀ ਈਰਾਨੀ ਵਿਦੇਸ਼ ਮੰਤਰੀ ਨਾਲ ਤਿੰਨ ਵਾਰ ਹੋਈ ਗੱਲਬਾਤ ਰਾਹੁਲ ਗਾਂਧੀ ਨੇ ਤੇਲ ਤੇ ਗੈਸ ਦੀ ਕਿੱਲਤ ਨੂੰ ਲੈ ਕੇ ਘੇਰੀ ਸਰਕਾਰ, ਲੋਕ ਸਭਾ 'ਚ ਗਰਮਾਇਆ ਮਾਹੌਲ

ਪੰਜਾਬ

ਪੰਜਾਬ ਦੇ ਇਸ ਇਲਾਕੇ 'ਚ ਪੈ ਗਏ ਗੜ੍ਹੇ, ਫਿਰ ਬਦਲਿਆ ਮੌਸਮ ਦਾ ਮਿਜਾਜ਼

12 ਮਾਰਚ, 2026 05:21 PM

ਅਜਨਾਲਾ : ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਅਚਾਨਕ ਮੌਸਮ ਨੇ ਕਰਵਟ ਲੈ ਲਈ। ਕਈ ਥਾਵਾਂ ‘ਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਅਤੇ ਗੜੇਮਾਰੀ ਦਰਜ ਕੀਤੀ ਗਈ, ਜਿਸ ਨਾਲ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਅਤੇ ਮੌਸਮ ਸੁਹਾਵਣਾ ਹੋ ਗਿਆ। ਦੱਸ ਦੇਈਏ ਦੱਸ ਦੇਈਏ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅਚਾਨਕ ਮੌਸਮ ਬਦਲ ਗਿਆ। ਤੇਜ਼ ਹਵਾਵਾਂ ਦੇ ਨਾਲ ਮੀਂਹ ਸਵੇਰੇ 5 ਵਜੇ ਦੇ ਕਰੀਬ ਸ਼ੁਰੂ ਹੋਇਆ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ਵਿੱਚ ਗਿਰਾਵਟ ਆਈ। ਮੀਂਹ ਨੇ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ। ਇਸ ਦੇ ਨਾਲ ਹੀ ਅਜਨਾਲਾ ਇਲਾਕੇ ਦੇ ਕਈ ਪਿੰਡਾਂ ਵਿੱਚ ਭਾਰੀ ਗੜੇਮਾਰੀ ਦੇ ਨਾਲ ਤੇਜ਼ ਬਾਰਿਸ਼ ਹੋਈ, ਜਿਸ ਕਾਰਨ ਮੌਸਮ ਕਾਫ਼ੀ ਠੰਢਾ ਤੇ ਸੁਹਾਵਣਾ ਹੋ ਗਿਆ। ਲਗਾਤਾਰ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਇਸ ਬਾਰਿਸ਼ ਨਾਲ ਵੱਡੀ ਰਾਹਤ ਮਿਲੀ ਅਤੇ ਤਾਪਮਾਨ ਵਿੱਚ ਵੀ ਕਮੀ ਦਰਜ ਕੀਤੀ ਗਈ।

ਇਲਾਕੇ ਦੇ ਲੋਕਾਂ ਮੁਤਾਬਕ ਕੁਝ ਸਮੇਂ ਲਈ ਤੇਜ਼ ਹਵਾਵਾਂ ਨਾਲ ਗੜੇ ਪਏ ਅਤੇ ਫਿਰ ਚੰਗੀ ਬਾਰਿਸ਼ ਹੋਈ, ਜਿਸ ਨਾਲ ਸੜਕਾਂ ਅਤੇ ਖੇਤਾਂ ਵਿੱਚ ਪਾਣੀ ਵੀ ਇਕੱਠਾ ਹੋ ਗਿਆ। ਪਰ ਕਿਸਾਨਾਂ ਵਿੱਚ ਫਸਲਾਂ ਦੇ ਸੰਭਾਵਿਤ ਨੁਕਸਾਨ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਹਾਲਾਂਕਿ ਇਸ ਅਚਾਨਕ ਬਦਲੇ ਮੌਸਮ ਨੇ ਕਿਸਾਨਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ, ਕਿਉਂਕਿ ਗੜੇਮਾਰੀ ਨਾਲ ਖੇਤਾਂ ਵਿੱਚ ਖੜੀਆਂ ਫਸਲਾਂ ਨੂੰ ਨੁਕਸਾਨ ਪਹੁੰਚਣ ਦਾ ਖਤਰਾ ਬਣ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਨਗਰ ਕੌਂਸਲ ਖਰੜ ਵੱਲੋਂ ਜੇਕਰ ਜਲਦ ਤੋਂ ਜਲਦ ਵਿਕਾਸ ਕਾਰਜਾਂ ਲਈ ਟੈਂਡਰ ਜਾਰੀ ਕਰਕੇ ਕੰਮ ਸ਼ੁਰੂ ਨਾ ਕੀਤੇ ਗਏ ਤਾਂ ਉਹ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਨਗਰ ਕੌਂਸਲ ਦੇ ਖ਼ਿਲਾਫ਼ ਧਰਨੇ ਅਤੇ ਪ੍ਰਦਰਸ਼ਨ ਕਰਨ ਲਈ ਹੋਣਗੇ ਮਜਬੂਰ - ਕਮਲ ਕਿਸ਼ੋਰ ਸ਼ਰਮਾ , ਕੌਂਸਲਰ ਨੀਲਮ ਸ਼ਰਮਾ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਅਹੁਦੇਦਾਰਾਂ ਦੀ ਕੀਤੀ ਗਈ ਚੋਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਅਹੁਦੇਦਾਰਾਂ ਦੀ ਕੀਤੀ ਗਈ ਚੋਣ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

ਸੈਸਜ਼ 2027 ਸਬੰਧੀ ਜ਼ਿਲ੍ਹੇ ਦੇ ਅਫ਼ਸਰ ਅਤੇ ਟੈਕਨੀਕਲ ਅਸਿਸਟੈਂਟ ਦੀ ਕਰਵਾਈ ਟ੍ਰੇਨਿੰਗ

ਸੈਸਜ਼ 2027 ਸਬੰਧੀ ਜ਼ਿਲ੍ਹੇ ਦੇ ਅਫ਼ਸਰ ਅਤੇ ਟੈਕਨੀਕਲ ਅਸਿਸਟੈਂਟ ਦੀ ਕਰਵਾਈ ਟ੍ਰੇਨਿੰਗ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਦੇਸ਼-ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਦੇਸ਼-ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਪੰਜਾਬ ਵਿਧਾਨ ਸਭਾ: ਸੁਖਪਾਲ ਖਹਿਰਾ ਖ਼ਿਲਾਫ਼ 'ਵਿਸ਼ੇਸ਼ ਅਧਿਕਾਰ ਉਲੰਘਣਾ' ਮਤਾ ਪਾਸ, ਸਦਨ 'ਚ ਭਾਰੀ ਹੰਗਾਮਾ

ਪੰਜਾਬ ਵਿਧਾਨ ਸਭਾ: ਸੁਖਪਾਲ ਖਹਿਰਾ ਖ਼ਿਲਾਫ਼ 'ਵਿਸ਼ੇਸ਼ ਅਧਿਕਾਰ ਉਲੰਘਣਾ' ਮਤਾ ਪਾਸ, ਸਦਨ 'ਚ ਭਾਰੀ ਹੰਗਾਮਾ

ਮਿਡਲ ਈਸਟ ਜੰਗ ਦਾ ਪੰਜਾਬ 'ਚ ਅਸਰ: LPG ਨੂੰ ਲੈ ਕੇ ਹਾਹਾਕਾਰ, CM ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਸਖ਼ਤ ਨਿਰਦੇਸ਼

ਮਿਡਲ ਈਸਟ ਜੰਗ ਦਾ ਪੰਜਾਬ 'ਚ ਅਸਰ: LPG ਨੂੰ ਲੈ ਕੇ ਹਾਹਾਕਾਰ, CM ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਸਖ਼ਤ ਨਿਰਦੇਸ਼

ਸਿੱਧੂ ਮੂਸੇਵਾਲਾ ਕਤਲਕਾਂਡ : ਸੁਪਰੀਮ ਕੋਰਟ ਨੇ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਦਿੱਤੀ ਜ਼ਮਾਨਤ

ਸਿੱਧੂ ਮੂਸੇਵਾਲਾ ਕਤਲਕਾਂਡ : ਸੁਪਰੀਮ ਕੋਰਟ ਨੇ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਦਿੱਤੀ ਜ਼ਮਾਨਤ

ਗੁਰਦਾਸਪੁਰ: ਸਰਾਫ ਦੇ ਘਰੋਂ 7,00,00,000 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ 'ਚ 4 ਮੁਲਜ਼ਮ ਗ੍ਰਿਫਤਾਰ

ਗੁਰਦਾਸਪੁਰ: ਸਰਾਫ ਦੇ ਘਰੋਂ 7,00,00,000 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ 'ਚ 4 ਮੁਲਜ਼ਮ ਗ੍ਰਿਫਤਾਰ

ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ

ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ