Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

ਪੰਜਾਬ ਦੇ ਇਸ ਜ਼ਿਲ੍ਹੇ 'ਚ ਕਈ ਥਾਣਿਆਂ ਤੇ ਚੌਂਕੀ ਇੰਚਾਰਜਾਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ

05 ਜਨਵਰੀ, 2026 01:47 PM

ਮੋਹਾਲੀ  : ਮੋਹਾਲੀ ਜ਼ਿਲ੍ਹੇ 'ਚ ਪੁਲਸ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ ਨੇ ਕਈ ਥਾਣਿਆਂ ਅਤੇ ਚੌਂਕੀਆਂ ਦੇ ਮੁਖੀਆਂ ਦੇ ਰੂਟੀਨ ਤਬਾਦਲੇ ਕੀਤੇ ਹਨ। ਜਾਰੀ ਹੁਕਮਾਂ ਮੁਤਾਬਕ ਪ੍ਰਸ਼ਾਸਨਕ ਤਬਦੀਲੀਆਂ ਕਰਦਿਆਂ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਐੱਸ. ਐੱਸ. ਪੀ. ਮੁਤਾਬਕ ਪੁਲਸ ਵਿਭਾਗ 'ਚ ਤਬਾਦਲੇ ਰੂਟੀਨ ਪੱਧਰ 'ਤੇ ਕੀਤੇ ਗਏ ਹਨ।

ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ
ਅਧਿਕਾਰੀ ਅਤੇ ਪਹਿਲੀ ਤਾਇਨਾਤੀ                            ਨਵੀਂ ਤਾਇਨਾਤੀ
ਇੰਸ. ਅਮਨ ਬੈਦਵਾਣ ਪੁਲਸ ਲਾਈਨ                             ਐੱਸ. ਐੱਚ. ਓ. ਥਾਣਾ ਫੇਜ਼-11
ਇੰਸ. ਅਮਨਦੀਪ ਚੌਹਾਨ ਐੱਸ. ਐੱਚ. ਓ. ਫੇਜ਼-11              ਐੱਸ. ਐੱਚ. ਓ., ਥਾਣਾ ਸਦਰ
ਇੰਸ. ਸ਼ਿਵਦੀਪ ਬਰਾੜ ਥਾਣਾ ਸਦਰ                               ਖਰੜ ਪੁਲਸ ਲਾਈਨ
ਇੰਸ. ਮਨਫੂਲ ਸਿੰਘ ਪੁਲਸ ਲਾਈਨ                                ਟ੍ਰੈਫਿਕ ਇੰਚਾਰਜ, ਜ਼ੀਰਕਪੁਰ

ਇੰਸ. ਗੁਰਵੀਰ ਸਿੰਘ ਟ੍ਰੈਫਿਕ ਇੰਚਾਰਜ, ਜ਼ੀਰਕਪੁਰ               ਐੱਸ. ਐੱਚ. ਓ. ਨਵਾਂਗਰਾਓਂ
ਸੰਦੀਪ ਸਿੰਘ ਸਾਈਬਰ ਕ੍ਰਾਈਮ ਇੰਚਾਰਜ                           ਇੰਡਸਟਰੀ ਏਰੀਆ ਸੈਕਟਰ-83
ਜਸਪਾਲ ਸਿੰਘ ਇੰਡਸਟਰੀ ਏਰੀਆ ਸੈਕਟਰ-83                   ਇੰਚਾਰਜ, ਚੌਂਕੀ ਫੇਜ਼-6
ਇਕਬਾਲ ਮੁਹੰਮਦ ਚੌਂਕੀ ਫੇਜ਼-6                                       ਐਡੀਸ਼ਨਲ ਐੱਸ. ਐੱਚ. ਓ. ਸਦਰ
ਏ. ਐੱਸ. ਆਈਸ. ਮਨਦੀਪ ਪੁਲਸ ਲਾਈਨ                         ਇੰਚਾਰਜ ਲਿਟੀਗੇਸ਼ਨ

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ