Saturday, April 18, 2026
BREAKING
ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਪੰਜਾਬ

ਪੰਜਾਬ ਦੇ ਇਸ ਜ਼ਿਲ੍ਹੇ ਦੀ ਨਵੇਂ ਸਿਰੇ ਤੋਂ ਹੋ ਰਹੀ ਵਾਰਡਬੰਦੀ, ਜਨਤਕ ਕੀਤਾ ਗਿਆ ਖ਼ਾਕਾ

23 ਦਸੰਬਰ, 2025 07:08 PM

ਮੋਹਾਲੀ : ਨਗਰ ਨਿਗਮ ਮੋਹਾਲੀ ਦੀ ਨਵੇਂ ਸਿਰੇ ਤੋਂ ਵਾਰਡਬੰਦੀ ਕੀਤੀ ਜਾ ਰਹੀ ਹੈ। ਵਾਰਡਬੰਦੀ ਬੋਰਡ ਦੀ ਬੀਤੇ ਸ਼ਨੀਵਾਰ ਨੂੰ ਹੋਈ ਬੈਠਕ 'ਚ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਪਹਿਲਾਂ ਵਾਂਗ ਹੀ 50 ਵਾਰਡ ਰਹਿਣਗੇ। ਇਸ ਨੂੰ ਲੋਕਲ ਬਾਡੀ ਵਿਭਾਗ ਪੰਜਾਬ ਵਲੋਂ ਮਨਜ਼ੂਰੀ ਦੇ ਦਿੱਤੀ ਗਈ। ਇਸ ਪਿੱਛੋਂ ਅੱਜ ਵਿਭਾਗ ਵਲੋਂ ਨਵੀਂ ਵਾਰਡਬੰਦੀ ਨਾਲ ਸਬੰਧਿਤ ਖਾਕਾ (ਨਕਸ਼ਾ) ਲੋਕਾਂ ਦੇ ਸੁਝਾਅ ਜਾਂ ਇਤਰਾਜ਼ ਲੈਣ ਦੇ ਲਈ ਜਨਤਕ ਕਰ ਦਿੱਤਾ ਗਿਆ।

ਨਵੇਂ ਜਾਰੀ ਕੀਤੇ ਗਏ ਨਕਸ਼ੇ ਮੁਤਾਬਕ ਮੋਹਾਲੀ ਦੇ ਕੁੱਲ 50 ਵਾਰਡਾਂ 'ਚੋਂ 20 ਜਿਨ੍ਹਾਂ 'ਚ ਵਾਰਡ ਨੰਬਰ 2, 4, 6 ,10, 12, 14, 16, 18, 20, 22, 24, 28, 30, 32, 34, 36, 38, 42, 44, 48, 50 ਜਨਰਲ ਵਰਗ ਲਈ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ ਔਰਤਾਂ ਲਈ 1, 3, 7, 9, 11, 13, 15, 19, 21, 23, 25, 27, 31, 33, 35, 37, 39, 41, 43, 45, 47, 49 ਰਿਜ਼ਰਵ ਐਲਾਨੇ ਗਏ ਹਨ।

ਇਸੇ ਤਰ੍ਹਾਂ ਪੱਛੜੀਆਂ ਸ਼੍ਰੇਣੀਆਂ ਵਰਗ ਲਈ ਵਾਰਡ ਨੰਬਰ 4, 8 , ਅਨੂਸੂਚਿਤ ਜਾਤੀ ਲਈ 20, 40, 46 ਜਦੋਂ ਕਿ ਅਨੁਸੂਚਿਤ ਜਾਤੀ ਔਰਤਾਂ ਲਈ 5, 17, 29 ਵਾਰਡ ਰਿਜ਼ਰਵ ਰੱਖੇ ਗਏ ਹਨ। ਇਸ ਨਵੀਂ ਵਾਰਡਬੰਦੀ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ, ਮੌਜੂਦਾ ਕੌਂਸਲਰਾਂ, ਚੋਣਾਂ ਲੜਨ ਦੇ ਇਛੁੱਕ ਵਿਅਕਤੀਆਂ ਤੋਂ ਇਲਾਵਾ ਆਮ ਸਬੰਧਿਤ ਲੋਕਾਂ ਦੀ ਪ੍ਰਕਿਰਿਆ ਕਿਹੋ ਜਿਹੀ ਰਹੇਗੀ, ਇਹ ਦੇਖਣਾ ਹੋਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ 

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ