Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਪੰਜਾਬ ਦੇ ਇਸ ਵੱਡੇ ਹਸਪਤਾਲ 'ਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ "ਚ ਸਨਸਨੀਖੇਜ਼ ਖ਼ੁਲਾਸਾ

28 ਅਗਸਤ, 2025 05:51 PM

ਪਟਿਆਲਾ : ਸਰਕਾਰੀ ਰਾਜਿੰਦਰਾ ਹਸਪਤਾਲ ’ਚ ਬੀਤੀ ਸ਼ਾਮ ਨੂੰ ਇਕ ਕੁੱਤੇ ਵੱਲੋਂ ਨਵ-ਜਨਮੇ ਬੱਚੇ ਦਾ ਸਿਰ ਲੈ ਕੇ ਘੁੰਮਣ ਦੇ ਮਾਮਲੇ ਨੂੰ ਪਟਿਆਲਾ ਪੁਲਸ ਨੇ ਟਰੇਸ ਕਰ ਲਿਆ ਹੈ। ਇਸ ਮਾਮਲੇ ’ਚ ਬੱਚੇ ਦੇ ਪਿਤਾ ਖਿਲਾਫ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕਿਸੇ ਨਵਜਨਮੇ ਬੱਚੇ ਦਾ ਸਿਰ ਵਾਰਡ ਨੰਬਰ 3-4 ਦੇ ਬਾਹਰ ਬਣੀ ਗੈਲਰੀ ਰਾਜਿੰਦਰਾ ਹਸਪਤਾਲ ’ਚ ਪਿਆ ਮਿਲਿਆ ਹੈ। ਇਸ ’ਤੇ ਤਰੁੰਤ ਕਰਵਾਈ ਕਰਦਿਆਂ ਏ. ਐੱਸ. ਆਈ. ਭਾਰਤ ਭੂਸ਼ਨ ਚੌਕੀ ਮਾਡਲ ਟਾਊਨ ਪਟਿਆਲਾ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ 94 ਬੀ. ਐੱਨ. ਐੱਸ. ਤਹਿਤ ਥਾਣਾ ਸਿਵਲ ਲਾਈਨ ਪਟਿਆਲਾ ਕੇਸ ਦਰਜ ਕਰ ਲਿਆ ਗਿਆ।

ਮਾਮਲਾ ਕਾਫੀ ਗੰਭੀਰ ਅਤੇ ਸੰਵੇਦਨਸ਼ੀਲ ਹੋਣ ਕਰ ਕੇ ਐੱਸ. ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਅਤੇ ਡੀ. ਐੱਸ. ਪੀ. ਸਿਟੀ-1 ਸਤਨਾਮ ਸਿੰਘ ਦੀ ਰਹਿਨੁਮਾਈ ਹੇਠ ਇੰਸ ਪ੍ਰਦੀਪ ਸਿੰਘ ਬਾਜਵਾ ਇੰਚਾਰਜ ਸੀ. ਆਈ. ਏ. ਪਟਿਆਲਾ, ਐੱਸ. ਆਈ. ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਪਟਿਆਲਾ ਅਤੇ ਏ. ਐੱਸ. ਆਈ. ਰਣਜੀਤ ਸਿੰਘ ਇੰਚਾਰਜ ਮਾਡਲ ਟਾਊਨ ਪਟਿਆਲਾ ਨੇ ਵੱਖ-ਵੱਖ ਟੀਮਾਂ ਬਣਾ ਕੇ ਟੈਕਨੀਕਲ ਅਤੇ ਹਿਊਮਨ ਇੰਟੈਲੀਜੈਂਸ ਨਾਲ ਜੱਚਾ-ਬੱਚਾ ਵਾਰਡ ਰਾਜਿੰਦਰਾ ਹਸਪਤਾਲ ਤੋਂ ਰਿਕਾਰਡ ਹਾਸਲ ਕਰਕੇ ਹਰ ਪਹਿਲੂ ਤੋਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰਧਾਰੀ ਲਾਲ ਉਕਤ ਨੂੰ ਕਾਬੂ ਕਰ ਕੇ ਵਾਰਦਾਤ ਦਾ ਪਰਦਾਫਾਸ਼ ਕੀਤਾ।

ਤਫਤੀਸ਼ ਦੌਰਾਨ ਪਤਾ ਲੱਗਾ ਕਿ ਇਕ ਗਰਭਵਤੀ ਔਰਤ ਜਿਸ ਦਾ ਨਾਂ ਤਾਰਾਵਤੀ ਪਤਨੀ ਗਿਰਧਾਰੀ 24 ਅਗਸਤ 2025 ਨੂੰ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਹੋਈ ਸੀ। ਉਸ ਦੀ ਡਲਿਵਰੀ ਸਮੇਂ ਬੱਚਾ ਲੜਕਾ ਮ੍ਰਿਤਕ ਹਾਲਾਤ ’ਚ ਪੈਦਾ ਹੋਇਆ ਸੀ, ਜੋ ਡਾਕਟਰ ਨੇ ਉਸ ਦੇ ਪਤੀ ਗਿਰਧਾਰੀ ਲਾਲ ਨੂੰ ਮ੍ਰਿਤਕ ਬੱਚੇ ਦੀ ਅੰਤਿਮ ਕਿਰਿਆ ਕਰਨ ਲਈ ਸੁਪਰਦ ਕਰ ਦਿੱਤਾ ਸੀ। ਗਿਰਧਾਰੀ ਨੇ ਆਪਣੀ ਪਤਨੀ ਤਾਰਾਵੰਤੀ ਪਾਸ ਇਕੱਲਾ ਹੋਣ ਕਰ ਕੇ ਨਵ-ਜਨਮੇ ਮ੍ਰਿਤਕ ਬੱਚੇ ਨੂੰ ਮਿੱਟੀ ’ਚ ਦਫਨਾਉਣ ਦੀ ਜਗ੍ਹਾ ਕੱਪੜੇ ’ਚ ਲਪੇਟ ਕੇ ਕਾਲੇ ਰੰਗ ਦੇ ਲਿਫਾਫੇ ’ਚ ਪਾ ਕੇ ਜੱਚਾ-ਬੱਚਾ ਲੇਬਰ ਵਾਰਡ ਦੇ ਗੇਟ ’ਤੇ ਪਏ ਕੂੜਾਦਾਨ ’ਚ ਰੱਖ ਦਿੱਤਾ। ਨਵਜਨਮੇ ਮ੍ਰਿਤਕ ਬੱਚੇ ਦਾ ਸਿਰ ਵਾਰਡ ਨੰਬਰ 3-4 ਦੀ ਗੈਲਰੀ ’ਚ ਰਾਜਿੰਦਰਾ ਹਸਪਤਾਲ ਪਟਿਆਲਾ ਵਿਚੋਂ ਮਿਲਿਆ ਹੈ।

ਤਫਤੀਸ਼ ਤੋਂ ਬਾਅਦ ਗਿਰਧਾਰੀ ਲਾਲ ਨੂੰ ਕਾਬੂ ਕਰਕੇ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗਿਰਧਾਰੀ ਲਾਲ ਤੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰ ਕੇ ਤਫਤੀਸ਼ ਅਮਲ ’ਚ ਲਿਆਂਦੀ ਜਾਵੇਗੀ। ਇਸ ਮੌਕੇ ਐੱਸ. ਪੀ. ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ, ਐੱਸ. ਪੀ. ਸਿਟੀ ਪਲਵਿੰਦਰ ਸਿੰਘ ਚੀਮਾ, ਡੀ. ਐੱਸ. ਪੀ. ਇਨਵੈਸਟੀਗੇਸ਼ਨ ਰਾਜੇਸ਼ ਕੁਮਾਰ ਮਲਹੋਤਰਾ, ਡੀ. ਐੱਸ. ਪੀ. ਸਿਟੀ ਵਨ ਸਤਨਾਮ ਸਿੰਘ, ਸੀ. ਆਈ. ਏ. ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਆਦਿ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ