Tuesday, April 14, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਦਰਜਨ ਵਾਹਨਾਂ ਦੀ ਆਪਸ 'ਚ ਟਕਰਾਏ, 12 ਲੋਕ ਜ਼ਖਮੀ

15 ਫ਼ਰਵਰੀ, 2026 07:35 PM

ਪਠਾਨਕੋਟ : ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਬਟਾਲਾ ਦੇ ਪਿੰਡ ਗਿੱਲਾਂਵਾਲੀ ਨਜ਼ਦੀਕ ਟ੍ਰੈਫਿਕ ਡਾਇਵਰਟ ਹੋਣ ਨਾਲ ਦਰਜਨ ਦੇ ਕਰੀਬ ਵਾਹਨ ਆਪਸ 'ਚ ਟਕਰਾਏ ਗਏ। ਹਾਦਸੇ ਦੌਰਾਨ ਵਾਹਨਾਂ ਦਾ ਭਾਰੀ ਨੁਕਸਾਨ ਹੋਇਆ ਅਤੇ 2 ਬੱਚਿਆਂ ਸਮੇਤ ਕਰੀਬ 12 ਲੋਕਾਂ ਦੇ ਲੋਕਾਂ ਦੇ ਜ਼ਖਮੀ ਹੋ ਗਏ। ਇਸ ਦੌਰਾਨ ਵਾਹਨਾਂ ਦੀ ਟੱਕਰ 'ਚ ਦੋ ਆਰਮੀ ਦੇ ਵਾਹਨ ਵੀ ਨੁਕਸਾਨੇ ਗਏ ਹਨ। ਪੁਲਸ ਪ੍ਰਸ਼ਾਸਨ ਅਤੇ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਆਸ-ਪਾਸ ਦੇ ਹਸਪਤਾਲਾਂ 'ਚ ਲਿਜਾਇਆ ਗਿਆ ਹੈ, ਜਦਕਿ ਜ਼ਖ਼ਮੀਆਂ ਦੀ ਹਾਲਤ ਸਥਿਰ ਹੈ ।

ਜਾਣਕਾਰੀ ਮੁਤਾਬਕ ਬਟਾਲਾ ਦੇ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਬੱਜਰੀ ਨਾਲ ਭਰਿਆ ਇੱਕ ਟਿੱਪਰ ਪਲਟ ਗਿਆ ਸੀ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਗਈ। ਟ੍ਰੈਫਿਕ ਜਾਮ ਤੋਂ ਬਚਣ ਲਈ ਲੋਕ ਦੂਜੇ ਰਾਹ 'ਤੇ ਡਾਇਵਰਟ ਹੋਏ ਤਾਂ ਅੱਗੋਂ ਭਾਰੀ ਧੁੰਦ ਕਾਰਨ ਪਹਿਲਾਂ ਹੀ ਦੋ ਵਾਹਨ ਆਪਸ 'ਚ ਟਕਰਾਏ ਹੋਏ ਸਨ। ਧੁੰਦ ਹੋਣ ਕਾਰਨ ਤਕਰੀਬਨ ਦਰਜਨ ਦੇ ਕਰੀਬ ਵਾਹਨ ਇੱਕ ਦੂਜੇ ਦੇ ਨਾਲ ਟਕਰਾ ਗਏ। ਇਨ੍ਹਾਂ ਵਾਹਨਾਂ 'ਚ ਟਿੱਪਰ ਟਰੱਕ, ਬੱਸਾਂ, ਟਰੱਕ ਆਦਿ ਸ਼ਾਮਲ ਹਨ। ਜਿਸ 'ਚ 2 ਬੱਚਿਆਂ ਸਮੇਤ ਕਰੀਬ 12 ਲੋਕਾਂ ਦੇ ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਿੰਨ੍ਹਾਂ ਦੀ ਪਛਾਣ ਕੈਂਟਰ ਚਾਲਕ ਰਾਕੇਸ਼ ਕੁਮਾਰ ਪੁੱਤਰ ਪ੍ਰਹਿਲਾਦ ਸਿੰਘ ਵਾਸੀ ਕਠੂਆ ਜੰਮੂ, ਬੱਚਾ ਸ਼ਾਂਤਵੀਕ (5 ਸਾਲ), ਸੂਰਜ (9 ਸਾਲ), ਬੱਸ ਵਿਚ ਸਵਾਰ ਸਵਾਰੀਆਂ ਵਿਚ ਰਾਜਬੀਰ ਕੌਰ ਪਤਨੀ ਪ੍ਰਦੀਪ ਸਿੰਘ ਵਾਸੀ ਮੁਕੇਰੀਆਂ ਅਤੇ ਜ਼ਖਮੀ ਹੋਏ ਆਰਮੀ ਦੇ ਜਵਾਨਾਂ ਵਜੋਂ ਸੁਰੇਸ਼, ਨਵੀਨ ਕੁਮਾਰ ਦੀ ਪਛਾਣ ਹੋਈ ਹੈ। ਇਹ ਵੀ ਦੱਸਦੇ ਚੱਲੀਏ ਕਿ ਉਕਤ ਟਕਰਾਏ ਵਾਹਨਾਂ ਵਿਚ ਦੋ ਆਰਮੀ ਦੀਆਂ ਬੱਸਾਂ ਵੀ ਸਨ। ਉਧਰ ਬਟਾਲਾ ਪੁਲਸ ਵਲੋਂ ਇਸ ਮਾਮਲੇ 'ਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਈਵੇ ਦਾ ਰਸਤਾ ਸਾਫ਼ ਕਰਵਾਇਆ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ