Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਲਈ ਖ਼ੁਸ਼ਖ਼ਬਰੀ, CM ਮਾਨ ਨੇ ਦਿੱਤਾ ਵੱਡਾ ਤੋਹਫ਼ਾ

20 ਅਗਸਤ, 2025 06:15 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਵੱਖ-ਵੱਖ ਵਿਭਾਗਾਂ 'ਚ 271 ਨਵੇਂ ਨਿਯੁਕਤ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਨਿਯੁਕਤੀ ਪੱਤਰ ਵੰਡੇ ਗਏ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਸੂਬੇ ਦੇ 55,201 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਪਹਿਲਾਂ ਤਾਂ ਇਕ ਸੁਫ਼ਨਾ ਹੀ ਹੁੰਦੀ ਸੀ ਪਰ ਹੁਣ ਪੜ੍ਹਾਈ ਦੇ ਆਧਾਰ 'ਤੇ ਸਰਕਾਰੀ ਨੌਕਰੀ ਮਿਲਦੀ ਹੈ ਅਤੇ ਕਿਸੇ ਤਰ੍ਹਾਂ ਦੀ ਕੋਈ ਸਿਫ਼ਾਰਿਸ਼ ਜਾਂ ਰਿਸ਼ਵਤ ਨਹੀਂ ਚੱਲਦੀ। ਉਨ੍ਹਾਂ ਨੇ ਨਵੇਂ ਨਿਯੁਕਤ ਨੌਜਵਾਨਾਂ ਨੂੰ ਈਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨ ਕਿਹਾ ਅਤੇ ਇਹ ਵੀ ਕਿਹਾ ਕਿ ਦਿਮਾਗ ਨੂੰ ਜਿੰਨੀ ਰੇਤੀ ਲਾਓਗੇ, ਓਨਾ ਹੀ ਤਿੱਖਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਰਕਾਰੀ ਸਕੂਲ ਦਲੀਆ ਖਾਣ ਵਾਲੀਆਂ ਇਮਾਰਤਾਂ ਸਨ ਅਤੇ ਮਿਡ-ਡੇਅ-ਮੀਲ 'ਚ ਦਲੀਆ ਮਿਲ ਜਾਂਦਾ ਸੀ। ਪਿਛਲੀਆਂ ਸਰਕਾਰਾਂ ਨੇ ਸਾਡੇ ਬੱਚਿਆਂ ਬਾਰੇ ਸੋਚਿਆ ਹੀ ਨਹੀਂ ਪਰ ਹੁਣ ਹਰ ਨੌਜਵਾਨ ਨੂੰ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ