Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ ਦੇ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਪ੍ਰਕਿਰਿਆ ਸ਼ੁਰੂ

16 ਜਨਵਰੀ, 2026 04:52 PM

ਫਿਰੋਜ਼ਪੁਰ : ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਰਾਜ ਸਟੇਟ ਕੌਂਸਲ ਆਫ ਸਾਇੰਸ ਅਤੇ ਟੈਕਨਾਲੋਜੀ ਪੰਜਾਬ ਵੱਲੋਂ ਸੈਸ਼ਨ 2026-27 ਲਈ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿਚ ਜਮਾਤ 9ਵੀਂ ਅਤੇ 11ਵੀਂ ਵਿੱਚ ਦਾਖ਼ਲੇ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ 1 ਮਾਰਚ 2026 ਨੂੰ ਕਰਵਾਈ ਜਾਵੇਗੀ। ਇਸ ਪ੍ਰੀਖਿਆ ਲਈ ਵਿਦਿਆਰਥੀਆਂ ਦੀ ਆਨਲਾਈਨ ਰਜਿਸਟਰੇਸ਼ਨ 3 ਜਨਵਰੀ ਤੋਂ ਸ਼ੁਰੂ ਹੋ ਚੁੱਕੀ ਹੈ ,ਜੋ 20 ਜਨਵਰੀ 2026 ਤੱਕ ਜਾਰੀ ਰਹੇਗੀ। ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਅਨੁਸਾਰ, ਪੰਜਾਬ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਮੌਜ਼ੂਦਾ ਸਮੇਂ ਜਮਾਤ 8ਵੀਂ ਅਤੇ 10ਵੀਂ ਵਿਚ ਪੜ੍ਹ ਰਹੇ ਵਿਦਿਆਰਥੀ ਇਸ ਪ੍ਰਵੇਸ਼ ਪ੍ਰੀਖਿਆ ਵਿਚ ਸ਼ਾਮਲ ਹੋ ਸਕਦੇ ਹਨ। ਸਫ਼ਲ ਵਿਦਿਆਰਥੀਆਂ ਨੂੰ ਸੈਸ਼ਨ 2026-27 ਦੌਰਾਨ ਸਕੂਲ ਆਫ਼ ਐਮਿਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿਚ ਕਲਾਸ 9ਵੀਂ ਅਤੇ 11ਵੀਂ ਵਿੱਚ ਦਾਖ਼ਲਾ ਦਿੱਤਾ ਜਾਵੇਗਾ।

ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਪ੍ਰਿੰਸੀਪਲ ਕਮ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮੈਰੀਟੋਰੀਅਸ ਸਕੂਲ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿੱਚ 11ਵੀ ਜਮਾਤ ਵਿਚ ਮੈਡੀਕਲ, ਨਾਨ ਮੈਡੀਕਲ ਅਤੇ ਕਾਮਰਸ ਵਿਸ਼ੇ ਵਿਚ ਦਾਖ਼ਲੇ ਲਈ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀ ਇਹ ਪ੍ਰਵੇਸ਼ ਪ੍ਰੀਖਿਆ ਦੇ ਸਕਦੇ ਹਨ ਅਤੇ ਸਕੂਲ ਵਿੱਚ ਮੂਫਤ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼