Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...

25 ਮਈ, 2026 07:15 PM

ਜਲੰਧਰ : ਪੰਜਾਬ ਵਿੱਚ ਆਉਣ ਵਾਲੇ ਪੰਜ ਦਿਨਾਂ ਦੌਰਾਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਅੱਜ ਤੋਂ 29 ਮਈ ਤੱਕ ਲਈ ਜਾਰੀ ਕੀਤੀ ਗਈ ਜ਼ਿਲ੍ਹਾਵਾਰ ਮੌਸਮ ਚੇਤਾਵਨੀ ਅਨੁਸਾਰ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹੀਟ ਵੇਵ ਦਾ ਪ੍ਰਭਾਵ ਬਣਿਆ ਰਹੇਗਾ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਯੈਲੋ ਅਤੇ ਓਰੇਂਜ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ 25 ਮਈ ਅਤੇ 26 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ਅਸਰ ਦੇਖਣ ਨੂੰ ਮਿਲੇਗਾ। ਦਿਨ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋਣ ਕਾਰਨ ਲੋਕਾਂ ਨੂੰ ਤਪਦੀ ਗਰਮੀ ਅਤੇ ਗਰਮ ਹਵਾਵਾਂ ਦਾ ਸਾਹਮਣਾ ਕਰਨਾ ਪਵੇਗਾ। ਖ਼ਾਸ ਕਰਕੇ ਮਾਲਵਾ ਅਤੇ ਦੱਖਣੀ ਪੰਜਾਬ ਦੇ ਇਲਾਕਿਆਂ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ।

ਮੌਸਮ ਵਿਭਾਗ ਨੇ 27 ਅਤੇ 28 ਮਈ ਲਈ ਦੱਖਣੀ ਅਤੇ ਮੱਧ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੀਟ ਵੇਵ ਸਬੰਧੀ ਓਰੇਂਜ ਅਲਰਟ ਜਾਰੀ ਕੀਤਾ ਹੈ। ਇਸਦਾ ਮਤਲਬ ਹੈ ਕਿ ਗਰਮੀ ਆਮ ਦਿਨਾਂ ਨਾਲੋਂ ਕਾਫ਼ੀ ਵੱਧ ਰਹਿ ਸਕਦੀ ਹੈ ਅਤੇ ਲੋਕਾਂ ਦੀ ਸਿਹਤ ’ਤੇ ਵੀ ਇਸਦਾ ਪ੍ਰਭਾਵ ਪੈ ਸਕਦਾ ਹੈ। ਵਿਭਾਗ ਨੇ ਖ਼ਾਸ ਤੌਰ ’ਤੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਦੁਪਹਿਰ ਵੇਲੇ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਕਈ ਸ਼ਹਿਰਾਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਸਕਦਾ ਹੈ।

ਇਸਦੇ ਨਾਲ ਹੀ 28 ਅਤੇ 29 ਮਈ ਨੂੰ ਮੌਸਮ ਵਿੱਚ ਅਚਾਨਕ ਤਬਦੀਲੀ ਆਉਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ-ਚਮਕ ਅਤੇ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਰੂਪਨਗਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੁਝ ਥਾਵਾਂ ’ਤੇ ਬਿਜਲੀ ਚਮਕਣ ਅਤੇ ਬਾਰਿਸ਼ ਦੀ ਵੀ ਸੰਭਾਵਨਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ