Monday, May 04, 2026
BREAKING
ਹਰਕਰਮ ਸਿੰਘ ਰੰਧਾਵਾ ਨੇ ਆਰ.ਟੀ.ਓ. ਕਪੂਰਥਲਾ ਵਜੋਂ ਚਾਰਜ ਸੰਭਾਲਿਆ ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178 ਕਰੋੜ ਦੀ ਜਾਇਦਾਦ ਜ਼ਬਤ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ ਸੁਨੇਤਰਾ ਪਵਾਰ ਨੇ ਰਚਿਆ ਇਤਿਹਾਸ; ਦੇਸ਼ 'ਚ ਸਭ ਤੋਂ ਵੱਡੇ ਵੋਟ ਫਰਕ ਨਾਲ ਦਰਜ ਕੀਤੀ ਰਿਕਾਰਡ ਤੋੜ ਜਿੱਤ ਆਪਣੀ ਹੀ ਪਾਰਟੀ ਦੇ ਬਾਗੀ ਤੋਂ ਹਾਰ ਗਏ CM ਸਟਾਲਿਨ, ਜਾਣੋਂ ਕੌਣ ਹਨ TVK ਦੇ VS ਬਾਬੂ ਹੋਰ ਵੱਧ ਸਕਦੈ ਤਣਾਅ! ਈਰਾਨ ਨੇ ਹੋਰਮੁਜ਼ ਦਾ ਨਵਾਂ ਨਕਸ਼ਾ ਕੀਤਾ ਜਾਰੀ BJP ਦੀ ਜਿੱਤ ਦੇ ਨਾਲ ਹੀ ਪੱਛਮੀ ਬੰਗਾਲ 'ਚ ਲਾਗੂ ਹੋ ਜਾਣਗੀਆਂ ਕੇਂਦਰ ਦੀਆਂ ਇਹ 7 ਵੱਡੀਆਂ ਯੋਜਨਾਵਾਂ ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ

ਪੰਜਾਬ

ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

04 ਮਈ, 2026 07:59 PM

ਜਲੰਧਰ : ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਇਕ ਵਾਰ ਫਿਰ ਸੂਬੇ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਅਤੇ ਹਨ੍ਹੇਰੀ-ਤੂਫ਼ਾਨ ਦੇ ਆਸਾਰ ਨਜ਼ਰ ਆ ਰਹੇ ਹਨ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਜ਼ਿਲ੍ਹਾਵਾਰ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 4 ਮਈ ਨੂੰ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਕੋਈ ਵੱਡੀ ਚੇਤਾਵਨੀ ਨਹੀਂ ਹੈ ਅਤੇ ਮੌਸਮ ਆਮ ਰਹੇਗਾ। ਹਾਲਾਂਕਿ 5 ਤੋਂ 8 ਮਈ ਤੱਕ ਮੌਸਮ ਦੇ ਮਿਜਾਜ਼ 'ਚ ਵੱਡੇ ਬਦਲਾਅ ਦੇ ਆਸਾਰ ਹਨ। ਇਸ ਦੌਰਾਨ ਬਿਜਲੀ ਲਿਸ਼ਕਣ, ਤੇਜ਼ ਤੂਫ਼ਾਨੀ ਹਵਾਵਾਂ ਅਤੇ ਕੁਝ ਥਾਵਾਂ ’ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।

ਵਿਭਾਗ ਅਨੁਸਾਰ 5 ਮਈ ਨੂੰ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਸਧਾਰਨ ਰਹਿਣ ਦੀ ਸੰਭਾਵਨਾ ਹੈ, ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ (ਰੋਪੜ), ਐਸ.ਏ.ਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਬਿਜਲੀ ਲਿਸ਼ਕਣ, ਹਲਕੀ ਬਾਰਿਸ਼ ਅਤੇ 40–50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ 6 ਮਈ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਤੇਜ਼ ਹਵਾਵਾਂ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 7 ਅਤੇ 8 ਮਈ ਨੂੰ ਪੂਰੇ ਪੰਜਾਬ ਵਿੱਚ ਮੌਸਮ ਸਧਾਰਨ ਰਹਿਣ ਦੀ ਸੰਭਾਵਨਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਵੱਡੀ ਚੇਤਾਵਨੀ ਨਹੀਂ ਦਿੱਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਹਰਕਰਮ ਸਿੰਘ ਰੰਧਾਵਾ ਨੇ ਆਰ.ਟੀ.ਓ. ਕਪੂਰਥਲਾ ਵਜੋਂ ਚਾਰਜ ਸੰਭਾਲਿਆ

ਹਰਕਰਮ ਸਿੰਘ ਰੰਧਾਵਾ ਨੇ ਆਰ.ਟੀ.ਓ. ਕਪੂਰਥਲਾ ਵਜੋਂ ਚਾਰਜ ਸੰਭਾਲਿਆ

ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ

ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ

ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ

ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ

ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ ਬਾਰੇ ਕੀ ਕਿਹਾ

ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ ਬਾਰੇ ਕੀ ਕਿਹਾ

ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਕਬੱਡੀ ਟੂਰਨਾਮੈਂਟ 'ਚ ਮਾਰੀਆਂ ਸੀ ਗੋਲੀਆਂ

ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਕਬੱਡੀ ਟੂਰਨਾਮੈਂਟ 'ਚ ਮਾਰੀਆਂ ਸੀ ਗੋਲੀਆਂ

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ

ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ