Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ ਦੇ ਮੰਤਰੀ ਤੁਰਣਪ੍ਰੀਤ ਸੌਂਦ ਦੀ ਅਹਿਮ ਪ੍ਰੈੱਸ ਕਾਨਫਰੰਸ, ਜਾਣੋ ਕੀ ਬੋਲੇ

30 ਜੂਨ, 2025 04:55 PM

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਜਿਹੜੀ ਹਰ ਸਾਲ ਫਾਇਰ ਦੀ ਐੱਨ. ਓ. ਸੀ. ਲੈਣੀ ਪੈਂਦੀ ਸੀ, ਹੁਣ ਇਸ ਦੀ ਲੋੜ ਨਹੀਂ ਹੈ ਕਿਉਂਕਿ ਸਰਕਾਰ ਨੇ ਇਸ ਨੂੰ 3 ਸ਼੍ਰੇਣੀਆਂ 'ਚ ਵੰਡ ਦਿੱਤਾ ਹੈ। ਪਹਿਲੀ ਸ਼੍ਰੇਣੀ 'ਚ ਐੱਨ. ਓ. ਸੀ. 5 ਸਾਲ, ਦੂਜੀ ਸ਼੍ਰੇਣੀ 'ਚ ਐੱਨ. ਓ. ਸੀ. 3 ਸਾਲ ਅਤੇ ਤੀਜੀ ਸ਼੍ਰੇਣੀ 'ਚ ਐੱਨ. ਓ. ਸੀ. ਇਕ ਸਾਲ ਦੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ 'ਚੋਂ ਲਾਲ ਫੀਤਾਸ਼ਾਹੀ ਕਲਚਰ ਖ਼ਤਮ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਪਾਣੀ ਜਾਂ ਰੇਤਾ ਨਾਲ ਅੱਗ ਬੁਝਾਈ ਜਾ ਸਕਦੀ ਸੀ, ਹੁਣ ਯੁੱਗ ਐਡਵਾਂਸ ਹੋ ਗਿਆ ਹੈ ਅਤੇ ਆਧੁਨਿਕ ਯੰਤਰ ਆ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਫਾਇਰ ਨਾਲ ਸਬੰਧਿਤ ਆਰਕੀਟੈਕਟ ਬਿਲਡਿੰਗ ਦਾ ਪਲਾਨ ਬਣਾਉਂਦਾ ਸੀ ਤਾਂ ਬਜ਼ਾਰ 'ਚ ਜਾ ਕੇ ਫਿਰ ਸਰਕਾਰ ਦੇ ਰਾਹੀਂ ਸਕੀਮਾਂ ਨੂੰ ਪਾਸ ਕਰਵਾਉਣਾ ਪੈਂਦਾ ਸੀ ਪਰ ਹੁਣ ਜਿਹੜੇ ਆਰਕੀਟੈਕਟ ਸਾਡੇ ਪੋਰਟਲ 'ਤੇ ਰਜਿਸਟਰਡ ਹੋਣਗੇ, ਜਦੋਂ ਉਹ ਡਰਾਇੰਗ ਬਣਾਉਣਗੇ ਅਤੇ ਪੋਰਟਲ 'ਤੇ ਸਬਮਿੱਟ ਕਰ ਦਿੱਤੀ ਜਾਵੇਗੀ ਅਤੇ ਇਸ ਨਾਲ ਵਿਚੋਲਗੀ ਖ਼ਤਮ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਫਾਇਰ ਸੇਫਟੀ ਪਲਾਨ ਦੇ ਤਹਿਤ ਜਿਹੜਾ ਨਕਸ਼ਾ ਆਰਕੀਟੈਕਟ ਤਿਆਰ ਕਰੇਗਾ, ਹੁਣ ਉਸ ਨੂੰ ਕੋਈ ਔਖ ਨਹੀਂ ਆਵੇਗੀ। ਤਰੁਣਪ੍ਰੀਤ ਸੌਂਦ ਨੇ ਕਿਹਾ ਕਿ ਹੁਣ ਤੱਕ ਕਈ ਬਿਲਡਿੰਗਾਂ ਦੀ 18 ਮੀਟਰ ਹਾਈਟ ਤੱਕ ਇਜਾਜ਼ਤ ਦਿੱਤੀ ਜਾਂਦੀ ਸੀ, ਜਿਸ ਨੂੰ ਹੁਣ ਵਧਾ ਕੇ 21 ਮੀਟਰ ਕਰ ਦਿੱਤਾ ਗਿਆ ਹੈ। ਜੋ ਕੰਮ ਅਸੀਂ ਪੰਜਾਬ ਦੇ ਵਿਕਾਸ ਲਈ ਕਰ ਸਕਦੇ ਸੀ, ਇਹ ਆਪਣੇ ਆਪ 'ਚ ਵੱਡੇ ਫ਼ੈਸਲੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ