Friday, November 27, 2026
BREAKING
• ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ • ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ • ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼ • ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ • ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ • ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ • ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ- ਸ਼ੁਰੂ ਕੀਤੀ ਗਈ ਮੁਹਿੰਮ-" ਮੇਰਾ ਘਰ ਮੇਰਾ ਨਾਮ -"ਦੇ ਲਾਗੂ ਹੋਣ ਨਾਲ   ਲੋਕਾਂ ਨੂੰ ਮਿਲ ਰਹੀ  ਹੈ  ਵੱਡੀ ਰਾਹਤ  : ਕੁਲਵੰਤ ਸਿੰਘ  • Asia Cup Rising Stars IND vs SL : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ • ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ • ਹਰਿਆਣਾ ਕੈਬਨਿਟ 'ਚ ਵੱਡਾ ਫੇਰਬਦਲ ! CM ਸੈਣੀ ਨੇ ਆਪਣੇ ਕੋਲ ਰੱਖਿਆ ਏਵੀਏਸ਼ਨ ਵਿਭਾਗ

ਪੰਜਾਬ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ

27 ਨਵੰਬਰ, 2026 05:06 PM

ਖਰੜ : ਦੇਸ਼ ਵਿੱਚ ਸਿੱਖਿਆ, ਖੇਡਾਂ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪ੍ਰਾਈਵੇਟ ਸਕੂਲਾਂ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਚੰਡੀਗੜ ਯੂਨੀਵਰਸਿਟੀ ਵੱਲੋਂ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਐੱਫ.ਏ.ਪੀ) ਦੇ ਸਹਿਯੋਗ ਨਾਲ ਐੱਫ.ਏ.ਪੀ ਨੈਸ਼ਨਲ ਐਵਾਰਡਜ਼ 2026 ਦੇ ਛੇਵੇਂ ਐਡੀਸ਼ਨ ਦਾ ਆਯੋਜਨ ਕੀਤਾ ਗਿਆ। ਚੰਡੀਗੜ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਇਸ ਸਮਾਗਮ ਦੌਰਾਨ ਦੇਸ਼ ਭਰ ਦੇ 1,157 ਤੋਂ ਵੱਧ ਸਕੂਲਾਂ ਵਿੱਚੋਂ ਚੁਣੇ ਗਏ 761 ਪਿ੍ਰੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।


ਐੱਫ.ਏ.ਪੀ ਨੈਸਨਲ ਐਵਾਰਡਜ 2026 ਤਹਿਤ ਕੁੱਲ 1,525 ਐਵਾਰਡ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਸਮਾਗਮ ਦੇ ਪਹਿਲੇ ਦਿਨ ਦੇਸ ਦੇ 19 ਸੂਬਿਆਂ ਅਤੇ ਕੇਂਦਰ ਸਾਸਿਤ ਪ੍ਰਦੇਸਾਂ ਤੋਂ ਪਹੁੰਚੇ 761 ਸਕੂਲਾਂ, ਅਧਿਆਪਕਾਂ, ਪਿ੍ਰੰਸੀਪਲਾਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਉਨਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਇਨਾਂ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ, ਦਿੱਲੀ, ਛੱਤੀਸਗੜ, ਜੰਮੂ-ਕਸਮੀਰ, ਮੱਧ ਪ੍ਰਦੇਸ, ਕੇਰਲ, ਓਡੀਸਾ, ਰਾਜਸਥਾਨ, ਉੱਤਰ ਪ੍ਰਦੇਸ, ਚੰਡੀਗੜ, ਅਸਾਮ, ਬਿਹਾਰ, ਝਾਰਖੰਡ, ਸਿੱਕਮ, ਉੱਤਰਾਖੰਡ, ਪੱਛਮੀ ਬੰਗਾਲ ਅਤੇ ਨਾਗਾਲੈਂਡ ਸਾਮਲ ਹਨ।
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸਾਸ਼ਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੇ ਉਦਘਾਟਨੀ ਭਾਸ਼ਣ ਦੌਰਾਨ ਕਿਹਾ ਕਿ ਸਾਨੂੰ ਆਪਣੇ ਨੌਜਵਾਨਾਂ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਉਨਾਂ ਨੂੰ ਚੰਗਾ ਜੀਵਨ ਜਿਉਣ ਲਈ ਸਹੀ ਰਾਹ ਦਿਖਾਉਣ ਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਅਧਿਆਪਕ ਇਸ ਨਸ਼ਿਆਂ ਵਿਰੁੱਧ ਚੁਣੋਤੀ ਦਾ ਸਾਹਮਣਾ ਕਰਨ ਦੇ ਸਭ ਤੋਂ ਵੱਧ ਸਮਰੱਥ ਵਿਅਕਤੀ ਹਨ। ਜੇਕਰ ਸਾਰੇ ਅਧਿਆਪਕ ਇਸ ਦਿਸ਼ਾ ‘ਚ ਆਪਣਾ ਯੋਗਦਾਨ ਪਾਉਣ ਤਾਂ ਉਹ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰ ਸਕਦੇ ਹਨ। ਸਾਨੂੰ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਇੱਕ ਲੋਕ ਲਹਿਰ ਬਣਾਉਣ ਦੀ ਲੋੜ ਹੈ।’’

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ

ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ

ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ

ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ- ਸ਼ੁਰੂ ਕੀਤੀ ਗਈ ਮੁਹਿੰਮ-

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ- ਸ਼ੁਰੂ ਕੀਤੀ ਗਈ ਮੁਹਿੰਮ-" ਮੇਰਾ ਘਰ ਮੇਰਾ ਨਾਮ -"ਦੇ ਲਾਗੂ ਹੋਣ ਨਾਲ   ਲੋਕਾਂ ਨੂੰ ਮਿਲ ਰਹੀ  ਹੈ  ਵੱਡੀ ਰਾਹਤ  : ਕੁਲਵੰਤ ਸਿੰਘ 

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ

ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ

ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ

ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ

IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ

IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ

ਖਰੜ-ਮੋਰਿੰਡਾ ਰੋਡ 'ਤੇ ਜਾਣ ਵਾਲੇ ਸਾਵਧਾਨ! 2 ਮਹੀਨੇ ਬੰਦ ਰਹੇਗਾ ਇਹ ਰਾਹ, ਪੜ੍ਹੋ ਕਾਰਨ

ਖਰੜ-ਮੋਰਿੰਡਾ ਰੋਡ 'ਤੇ ਜਾਣ ਵਾਲੇ ਸਾਵਧਾਨ! 2 ਮਹੀਨੇ ਬੰਦ ਰਹੇਗਾ ਇਹ ਰਾਹ, ਪੜ੍ਹੋ ਕਾਰਨ