Tuesday, November 03, 2026
BREAKING
• ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ • ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ • ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ • ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ • 'ਦੇਵਾਂਗੇ ਮੂੰਹ-ਤੋੜਵਾਂ ਜਵਾਬ' ! ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ ਦੇ'ਤੀ ਚੇਤਾਵਨੀ • ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ • ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ • ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ • ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼ • ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਪੰਜਾਬ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ

03 ਨਵੰਬਰ, 2026 06:10 PM

ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਉਹ ਇਸ ਪਵਿੱਤਰ ਸਥਾਨ 'ਤੇ ਨਤਮਸਤਕ ਹੋਏ ਸਨ। ਉਸ ਸਮੇਂ ਦੇ ਦਰਸ਼ਨਾਂ ਤੋਂ ਉਨ੍ਹਾਂ ਨੂੰ ਅੰਦਰੂਨੀ ਤੌਰ 'ਤੇ ਵੱਡੀ ਹਿੰਮਤ, ਸਾਹਸ ਅਤੇ ਹੋਰ ਵਧੇਰੇ ਮਿਹਨਤ ਨਾਲ ਕੰਮ ਕਰਨ ਦੀ ਪ੍ਰੇਰਨਾ ਮਿਲੀ ਸੀ। ਇਸੇ ਕਾਰਨ ਉਨ੍ਹਾਂ ਦੇ ਮਨ ਵਿਚ ਇਸ ਸਥਾਨ ਪ੍ਰਤੀ ਵਿਸ਼ੇਸ਼ ਆਸਥਾ ਬਣ ਗਈ ਹੈ ਅਤੇ ਉਹ ਮੁੜ ਇੱਥੇ ਆਸ਼ੀਰਵਾਦ ਲੈਣ ਪਹੁੰਚੇ ਹਨ।


ਉਨ੍ਹਾਂ ਕਿਹਾ ਕਿ ਉਹ ਇੱਕ ਜਨ ਸੇਵਕ ਵਜੋਂ ਲੋਕਾਂ ਦੀ ਬਿਹਤਰ ਢੰਗ ਨਾਲ ਸੇਵਾ ਕਰ ਸਕਣ ਅਤੇ ਜਨਤਾ ਦੇ ਕੰਮ ਪੂਰੀ ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਕਰ ਸਕਣ। ਇਸੇ ਮਕਸਦ ਨਾਲ ਮਾਤਾ ਜੀ ਦਾ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਅਨੁਸਾਰ ਇਸ ਪਵਿੱਤਰ ਸਥਾਨ ਤੋਂ ਮਿਲਣ ਵਾਲੀ ਪ੍ਰੇਰਨਾ ਮਨੁੱਖ ਨੂੰ ਆਪਣੇ ਫਰਜ਼ ਹੋਰ ਚੰਗੇ ਢੰਗ ਨਾਲ ਨਿਭਾਉਣ ਦੀ ਤਾਕਤ ਦਿੰਦੀ ਹੈ।


ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਇਹ ਧਰਤੀ ਸਿੱਖ ਇਤਿਹਾਸ ਦੇ ਮਹਾਨ ਸ਼ਹਾਦਤੀ ਸਾਕੇ ਦੀ ਗਵਾਹ ਹੈ। ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਵੱਲੋਂ ਧਰਮ ਅਤੇ ਸਿਧਾਂਤਾਂ ਦੀ ਰੱਖਿਆ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿਚ ਬਹੁਤ ਵਿਲੱਖਣ ਹੈ। ਉਨ੍ਹਾਂ ਕਿਹਾ ਕਿ ਇਹ ਕੁਰਬਾਨੀ ਸਿਰਫ਼ ਪੰਜਾਬ ਜਾਂ ਭਾਰਤ ਲਈ ਹੀ ਨਹੀਂ, ਸਗੋਂ ਸਮੁੱਚੀ ਦੁਨੀਆ ਲਈ ਪ੍ਰੇਰਨਾ ਦਾ ਸਰੋਤ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ

ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ

ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ

ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ

ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ

ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ

ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ

ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ

ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ 

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ