Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

29 ਜੂਨ, 2026 07:29 PM

ਬੁਢਲਾਡਾ : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ, ਵੱਧਦੇ ਤਾਪਮਾਨ ਅਤੇ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਵਿਚਾਲੇ 1 ਜੁਲਾਈ ਤੋਂ ਸੂਬੇ ਭਰ ਦੇ ਸਕੂਲ ਖੁੱਲ੍ਹ ਰਹੇ ਹਨ। ਇਸ ਦਰਮਿਆਨ ਸਭ ਦੀਆਂ ਨਜ਼ਰਾਂ ਸਕੂਲਾਂ ਵਿਚ ਛੁੱਟੀਆਂ ਵਧਾਉਣ ਦੇ ਐਲਾਨ 'ਤੇ ਟਿਕੀਆਂ ਹੋਈਆਂ ਹਨ। ਦੂਜੇ ਪਾਸੇ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਛੁੱਟੀਆਂ ਵਿਚ ਹੋਰ 10 ਦਿਨਾਂ ਦਾ ਵਾਧਾ ਕਰਨ ਦੀ ਮੰਗ ਉਠ ਰਹੀ ਹੈ ਤਾਂ ਜੋ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਮੰਗ ਉੱਘੇ ਸਮਾਜ ਸੇਵੀ ਗੁਰਲਾਭ ਸਿੰਘ ਮਾਹਲ ਅਤੇ ਭਾਜਪਾ ਆਗੂ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਤੋਂ ਇਲਾਵਾ ਵੱਡੀ ਗਿਣਤੀ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ ਪਰ ਮੌਜੂਦਾ ਸਮੇਂ ਵਿਚ ਗਰਮੀ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਜਤਾਈ ਗਈ ਹੈ। ਅਜਿਹੇ ਹਾਲਾਤ ਵਿਚ ਸਕੂਲ ਖੋਲ੍ਹਣਾ ਬੱਚਿਆਂ ਦੀ ਸਿਹਤ ਲਈ ਖਤਰਨਾਕ ਸਾਬਤ ਹੋ ਸਕਦਾ ਹੈ।


ਉਨ੍ਹਾਂ ਕਿਹਾ ਕਿ ਭਿਆਨਕ ਗਰਮੀ ਕਾਰਨ ਲੂ ਲੱਗਣ ਕਾਰਨ ਦਸਤ, ਉਲਟੀਆਂ, ਪੇਟ ਸੰਬੰਧੀ ਬਿਮਾਰੀਆਂ ਅਤੇ ਹੋਰ ਮੌਸਮੀ ਰੋਗਾਂ ਦਾ ਖਤਰਾ ਕਾਫ਼ੀ ਵੱਧ ਜਾਂਦਾ ਹੈ। ਛੋਟੇ ਬੱਚੇ ਇਨ੍ਹਾਂ ਬਿਮਾਰੀਆਂ ਦਾ ਸਭ ਤੋਂ ਵੱਧ ਸ਼ਿਕਾਰ ਹੁੰਦੇ ਹਨ, ਇਸ ਲਈ ਸਰਕਾਰ ਨੂੰ ਵਿਦਿਆਰਥੀਆਂ ਦੀ ਸਿਹਤ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਮੌਸਮ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਛੁੱਟੀਆਂ ਵਿਚ ਵਾਧਾ ਕੀਤਾ ਜਾਂਦਾ ਰਿਹਾ ਹੈ। ਇਸ ਸਾਲ ਗਰਮੀ ਦੇ ਨਾਲ-ਨਾਲ ਬਿਜਲੀ ਸੰਕਟ ਵੀ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਿਹਾ ਹੈ।


ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੌਜੂਦਾ ਹਾਲਾਤ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਵਿਚ ਘੱਟੋ-ਘੱਟ 10 ਦਿਨਾਂ ਦਾ ਹੋਰ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੇ ਹਿੱਤ ਵਿਚ ਹੋਵੇਗਾ। ਇਸ ਮੌਕੇ ਮਾਪਿਆਂ ਅਤੇ ਸਮਾਜ ਸੇਵੀਆਂ ਨੇ ਵੀ ਸਰਕਾਰ ਤੋਂ ਇਸ ਮੰਗ 'ਤੇ ਜਲਦ ਸਕਾਰਾਤਮਕ ਫੈਸਲਾ ਲੈਣ ਦੀ ਅਪੀਲ ਕੀਤੀ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ