Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਸਕੂਲ

07 ਸਤੰਬਰ, 2025 04:05 PM

ਜਲੰਧਰ/ਚੰਡੀਗੜ੍ਹ : ਪੰਜਾਬ ਵਿਚ ਪੈ ਰਹੇ ਮੀਂਹ ਅਤੇ ਹੜ੍ਹਾਂ ਵਿਚਾਲੇ ਸਕੂਲਾਂ ਵਿਚ ਕੀਤੀਆਂ ਗਈਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ ਸਾਹਮਣੇ ਆਈ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ 9 ਸਤੰਬਰ ਨੂੰ ਪੰਜਾਬ ਵਿਚ ਸਰਕਾਰੀ ਸਕੂਲ ਆਮ ਵਾਂਗ ਖੁੱਲ੍ਹਣਗੇ।ਉਥੇ ਹੀ 8 ਸਤੰਬਰ ਨੂੰ ਵਿਦਿਆਰਥੀਆਂ ਲਈ ਸਾਰੇ ਸਰਕਾਰੀ ਸਕੂਲ ਬੰਦ ਰਹਿਣਗੇ ਪਰ ਸਟਾਫ਼ ਸਕੂਲਾਂ ਵਿਚ ਮੌਜੂਦ ਰਹੇਗਾ।

ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲ੍ਹਣਗੇ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸ ਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।
ਉਥੇ ਹੀ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।

ਭਲਕੇ ਯਾਨੀ ਕਿ 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐੱਸ. ਐੱਮ. ਸੀ, ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ। 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲ੍ਹਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ