Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ ਦੇ ਸਕੂਲਾਂ 'ਚ ਵਧਣਗੀਆਂ ਗਰਮੀ ਦੀਆਂ ਛੁੱਟੀਆਂ? ਪੜ੍ਹੋ ਵਿਭਾਗ ਦੇ ਤਾਜ਼ਾ ਹੁਕਮ

30 ਜੂਨ, 2025 04:29 PM

ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਸਕੂਲਾਂ ਵਿਚ ਗੁਣਵੱਤਾ ਪੂਰਨ ਸਿੱਖਿਆ ਦੇਣ, ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਵਾਧਾ ਕਰਨ ਅਤੇ ਬੱਚਿਆਂ ਦੇ ਵਿਅਕਤੀਗਤ ਵਿਕਾਸ ਨੂੰ ਨਵਾਂ ਮੋੜ ਦੇਣ ਲਈ ਨਵੇਂ ਉਪਰਾਲੇ ਸ਼ੁਰੂ ਕੀਤੇ ਜਾ ਰਹੇ ਹਨ। ਇਨ੍ਹਾਂ ਹੀ ਉਪਰਾਲਿਆਂ ਦੇ ਤਹਿਤ 1 ਜੁਲਾਈ ਨੂੰ ਸਾਰੇ ਸਰਕਾਰੀ ਸਕੂਲਾਂ ਵਿੱਚ “ਆਓ ਸਕੂਲ ਚੱਲੀਏ” ਪ੍ਰੋਗਰਾਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲਾਂ ਵਿਚ ਨਵੇਂ ਜੋਸ਼ ਅਤੇ ਉਤਸ਼ਾਹ ਨਾਲ ਵਿਦਿਆਰਥੀਆਂ ਦਾ ਸਵਾਗਤ ਕੀਤਾ ਜਾਵੇਗਾ। ਇਸ ਨਾਲ ਇਹ ਗੱਲ ਵੀ ਸਾਫ਼ ਹੋ ਗਈ ਹੈ ਕਿ ਸਕੂਲਾਂ ਦੀਆਂ ਛੁੱਟੀਆਂ ਵਿਚ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕਮਾ ਅਤੇ ਡਿਪਟੀ ਡੀ.ਈ.ਓ. ਡਾ. ਰਵਿੰਦਰਪਾਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਾਰੇ ਸਕੂਲਾਂ ਵਿਚ ਵਿਸ਼ੇਸ਼ ਕਾਰਜਕ੍ਰਮ ਆਯੋਜਿਤ ਕੀਤੇ ਜਾਣਗੇ। ਬੱਚਿਆਂ ਦਾ ਸਕੂਲ ਵਿਚ ਜੋਸ਼ ਨਾਲ ਸਵਾਗਤ ਕਰਦੇ ਹੋਏ ਉਨ੍ਹਾਂ ਲਈ ਖੇਡਾਂ, ਮਨੋਰੰਜਕ ਅਤੇ ਗਿਆਨਵਾਨ ਗਤੀਵਿਧੀਆਂ ਰੱਖੀਆਂ ਜਾਣਗੀਆਂ, ਜੋ ਕਿ ਬੱਚਿਆਂ ਦੇ ਮਨੋਵਿਗਿਆਨਿਕ ਵਿਕਾਸ ਲਈ ਲਾਭਕਾਰੀ ਸਾਬਤ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਖਾਸ ਤੌਰ ‘ਤੇ ਕਸਰਤਾਂ, ਗੋਲ ਚੱਕਰ ਵਿਚ ਖੇਡਾਂ, ਵਿਦਿਆਰਥੀਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਕੀਤੀਆਂ ਯਾਤਰਾਵਾਂ ਅਤੇ ਉਨ੍ਹਾਂ ਦੇ ਅਨੁਭਵਾਂ ਨੂੰ ਸਾਂਝਾ ਕਰਨ ਦੀ ਪ੍ਰੇਰਣਾ ਦਿੱਤੀ ਜਾਵੇਗੀ। ਇਸ ਦੇ ਨਾਲ-ਨਾਲ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਜੀਵਨ ਦੇ ਉਦੇਸ਼ਾਂ ਉਤੇ ਵੀ ਖੁੱਲ੍ਹੀ ਚਰਚਾ ਕਰਵਾਈ ਜਾਵੇਗੀ, ਤਾਂ ਜੋ ਉਹ ਆਪਣੇ ਟੀਚਿਆਂ ਵੱਲ ਪੂਰੀ ਸੰਜੀਦਗੀ ਨਾਲ ਧਿਆਨ ਦੇ ਸਕਣ।

ਇਸ ਦੇ ਇਲਾਵਾ, 1 ਜੁਲਾਈ ਨੂੰ ਸਕੂਲਾਂ ਵਿਚ ਡਾਕਟਰ ਦਿਵਸ ਵੀ ਮਨਾਇਆ ਜਾਵੇਗਾ। ਇਸ ਮੌਕੇ ‘ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਿਹਤ ਸੇਵਾਵਾਂ ਲਈ ਡਾਕਟਰਾਂ ਦਾ ਧੰਨਵਾਦ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਡਾਕਟਰਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ।

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਨਿਰੀਖਣ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ ਜੋ ਸਕੂਲਾਂ ਦੀ ਤਿਆਰੀ, ਵਿਦਿਆਰਥੀਆਂ ਦੀ ਹਾਜ਼ਰੀ ਅਤੇ ਮੁਹਿੰਮ ਦੀ ਲਾਗੂ ਕਰਨ ਦੀ ਵਿਵਸਥਾ ਦੀ ਸਮੀਖਿਆ ਕਰਨਗੀਆਂ। ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਨੇ ਸਾਰੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਲਈ ਆਨੰਦਮਈ ਵਾਤਾਵਰਣ ਬਣਾਉਣ, ਪ੍ਰੇਰਕ ਚਰਚਾਵਾਂ ਅਤੇ ਸਵਾਗਤੀ ਕਾਰਜਕ੍ਰਮ ਰਾਹੀਂ ਸਕੂਲ ਦੇ ਪਹਿਲੇ ਦਿਨ ਨੂੰ ਯਾਦਗਾਰ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।

ਇਹ ਮੁਹਿੰਮ ਨਾ ਸਿਰਫ਼ ਵਿਦਿਆਰਥੀਆਂ ਨੂੰ ਸਕੂਲ ਵੱਲ ਵਾਪਸ ਖਿੱਚਣ ਦਾ ਉਦੇਸ਼ ਰੱਖਦੀ ਹੈ, ਬਲਕਿ ਉਨ੍ਹਾਂ ਵਿਚ ਇਕ ਨਵਾਂ ਉਤਸ਼ਾਹ, ਨਵੀਂ ਲਗਨ ਅਤੇ ਸਿੱਖਣ ਪ੍ਰਤੀ ਰੁਚੀ ਜਗਾਉਣ ਦੀ ਕੋਸ਼ਿਸ਼ ਵੀ ਕਰ ਰਹੀ ਹੈ। ‘ਆਓ ਸਕੂਲ ਚੱਲੀਏ’ ਜਿਵੇਂ ਉਪਰਾਲੇ ਸਕੂਲੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ