Thursday, February 26, 2026
BREAKING
ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ ਖ਼ਤਮ ਹੋਵੇਗੀ ਜੰਗ ! ਮਾਰਚ ਮਹੀਨੇ ਹੋਵੇਗੀ ਰੂਸ, ਯੂਕ੍ਰੇਨ ਤੇ ਅਮਰੀਕਾ ਵਿਚਾਲੇ ਗੱਲਬਾਤ ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ ਜੌਰਡਨ ਸੰਧੂ ਨੂੰ ਗੈਂਗਸਟਰਾਂ ਦੀ ਧਮਕੀ ! ਸਰਕਾਰ ਨੇ ਲਈ ਪੰਜਾਬੀ ਗਾਇਕ ਦੀ ਸੁਰੱਖਿਆ ਵਾਪਸ ਅਕਸ਼ੈ ਕੁਮਾਰ ਦੀ ਫਿਲਮ ‘ਭੂਤ ਬੰਗਲਾ’ ਦਾ ਪਹਿਲਾ ਗੀਤ ‘ਰਾਮ ਜੀ ਆਕੇ ਭਲਾ ਕਰੇਂਗੇ’ ਰਿਲੀਜ਼ ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਬਣੇ 'ਪਤੀ-ਪਤਨੀ' ਚੈਂਪੀਅਨਜ਼ ਲੀਗ: ਵਿਨੀਸੀਅਸ ਜੂਨੀਅਰ ਦੇ ਗੋਲ ਨੇ ਰੀਅਲ ਮੈਡਰਿਡ ਨੂੰ ਅੰਤਿਮ 16 'ਚ ਪਹੁੰਚਾਇਆ 'ਜੇ ਹੁਣ ਨਾ ਸੁਧਰੇ ਤਾਂ...' ਟੀ-20 ਵਿਸ਼ਵ ਕੱਪ 'ਚ ਸ਼੍ਰੀਲੰਕਾ ਦੀ ਹਾਰ 'ਤੇ ਸੰਗਕਾਰਾ ਹੋਏ ਭਾਵੁਕ ਬੱਲਾ ਖਾਮੋਸ਼ ਰਹਿਣ ਦੇ ਬਾਵਜੂਦ ਅਭਿਸ਼ੇਕ ਚੋਟੀ 'ਤੇ ਬਰਕਰਾਰ, ਗੇਂਦਬਾਜ਼ਾਂ 'ਚੋਂ ਚੱਕਰਵਰਤੀ ਟਾਪਰ NZ vs SL, T20 World Cup : ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਆਪਣੇ ਦੇਸ਼ ਵਾਸੀਆਂ ਤੋਂ ਮੰਗੀ ਮੁਆਫ਼ੀ

ਪੰਜਾਬ

ਪੰਜਾਬ ਦੇ ਸਕੂਲਾਂ 'ਚ MIG-21 ਲੜਾਕੂ ਜੈੱਟ ਪ੍ਰਦਰਸ਼ਿਤ ਕਰਨ ਦੀ ਅਪੀਲ, ਸਿੱਖਿਆ ਮੰਤਰੀ ਨੇ ਫ਼ੌਜ ਨੂੰ ਲਿਖੀ ਚਿੱਠੀ

02 ਅਕਤੂਬਰ, 2025 06:23 PM

ਚੰਡੀਗੜ੍ਹ : ਵਿਦਿਆਰਥੀਆਂ ’ਚ ਦੇਸ਼ ਭਗਤੀ ਦੀ ਭਾਵਨਾ ਭਰਨ ਤੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਹਿਮ ਤੇ ਦੂਰਅੰਦੇਸ਼ੀ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਨੂੰ ਪੰਜ ਮਿਗ-21 ਫ਼ਾਈਟਰ ਜੈੱਟ, ਜੋ ਹਾਲ ਹੀ ’ਚ ਰਿਟਾਇਰ ਕੀਤੇ ਗਏ ਹਨ, ਨੂੰ ਸੂਬੇ ਦੇ ਪ੍ਰਮੁੱਖ ਸਕੂਲ ਆਫ਼ ਐਮੀਨੈਂਸ ਵਿਖੇ ਪ੍ਰਦਰਸ਼ਿਤ ਕਰਨ ਲਈ ਅਪੀਲ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਜੀਵਨ ’ਚ ਨਵੀਆਂ ਉਚਾਈਆਂ ਛੂਹਣ ਲਈ ਪ੍ਰੇਰਿਆ ਜਾ ਸਕੇ।

ਸਿੱਖਿਆ ਮੰਤਰੀ ਬੈਂਸ ਨੇ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੂੰ ਇਕ ਪੱਤਰ ਲਿਖਿਆ ਹੈ, ਜਿਸ ’ਚ ਉਨ੍ਹਾਂ ਕਿਹਾ ਕਿ ਅਸੀਂ ਮਿਲ ਕੇ ਮਿਗ-21 ਨੂੰ ਇਕ ਜੀਵੰਤ ਸ਼ਰਧਾਂਜਲੀ ਦੇ ਸਕਦੇ ਹਾਂ ਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ’ਚ ਦੇਸ਼ ਭਗਤੀ ਅਤੇ ਸਮਰਪਣ ਦੀ ਭਾਵਨਾ ਪੈਦਾ ਕਰ ਸਕਦੇ ਹਾਂ। ਉਨ੍ਹਾਂ ਨੇ ਪੰਜ ਮਿਗ-21 ਲੜਾਕੂ ਜੈੱਟਾਂ ਨੂੰ ਪ੍ਰਦਰਸ਼ਨ ਲਈ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਨੰਗਲ ਤੇ ਖਰੜ ਦੇ ਸਕੂਲਾਂ ’ਚ ਪ੍ਰਦਰਸ਼ਿਤ ਕਰਨ ਦਾ ਪ੍ਰਸਤਾਵ ਰੱਖਿਆ।

Have something to say? Post your comment

ਅਤੇ ਪੰਜਾਬ ਖਬਰਾਂ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਡਾ ਹਰੀਸ਼ ਕਿਰਪਾਲ 

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਡਾ ਹਰੀਸ਼ ਕਿਰਪਾਲ 

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ