Monday, November 02, 2026
BREAKING
• ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ • ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ  • ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਸੁਣਵਾਈ ਦੌਰਾਨ ਕੀ ਹੋਇਆ • ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ • ਭਾਰਤੀ ਅਰਥਵਿਵਸਥਾ ਲਈ ਸ਼ਾਨਦਾਰ ਰਿਹਾ ਅਕਤੂਬਰ ​​ਮਹੀਨਾ, ਕਾਰ ਵਿਕਰੀ-UPI ਅਤੇ GST ਤੱਕ ਟੁੱਟੇ ਕਈ ਰਿਕਾਰਡ • ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ ਝਟਕਾ ! ਅਦਾਲਤ ਨੇ ਇਸ ਫ਼ੈਸਲੇ 'ਤੇ ਲਾਈ ਰੋਕ • BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ • ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖ਼ਰਾਬ, ਲੋਕਾਂ ’ਚ ਡਰ ਦਾ ਮਾਹੌਲ : ਮਜੀਠੀਆ • PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ • IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

ਪੰਜਾਬ

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੀਆਂ ਕਲਾਸਾਂ

02 ਨਵੰਬਰ, 2026 05:49 PM

ਚੰਡੀਗੜ੍ਹ : ਠੰਢ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਅੱਜ ਯਾਨੀ 2 ਨਵੰਬਰ, 2026 ਤੋਂ ਬਦਲ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਨੇ ਸਵੇਰੇ ਅਤੇ ਸ਼ਾਮ ਦੇ ਸਮੇਂ ਪੈਣ ਵਾਲੀ ਠੰਢ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਹੈ। ਠੰਢ ਨੂੰ ਲੈ ਕੇ ਜਾਰੀ ਕੀਤੇ ਗਏ ਨਵੇਂ ਸ਼ਡਿਊਲ ਮੁਤਾਬਕ ਪੰਜਾਬ ਦੇ ਸਾਰੇ ਸਕੂਲ ਹੁਣ ਸਵੇਰੇ 9 ਵਜੇ ਲੱਗਣਗੇ।


ਸੂਤਰਾਂ ਮੁਤਾਬਕ ਇਸ ਨਵੇਂ ਸ਼ਡਿਊਲ ਮੁਤਾਬਕ ਨਵੇਂ ਹੁਕਮਾਂ ਮੁਤਾਬਕ ਪੰਜਾਬ ਦੇ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲੱਗਣਗੇ, ਜਦਕਿ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਪ੍ਰਬੰਧ 28 ਫਰਵਰੀ ਤੱਕ ਲਾਗੂ ਰਹੇਗਾ। ਪੰਜਾਬ ਵਿੱਚ 19,000 ਤੋਂ ਵੱਧ ਸਕੂਲ ਹਨ, ਜਿਨ੍ਹਾਂ ‘ਤੇ ਇਹ ਹੁਕਮ ਲਾਗੂ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮੌਸਮ ਦੇ ਆਧਾਰ ’ਤੇ ਅਕਾਦਮਿਕ ਸੈਸ਼ਨ ਦੌਰਾਨ ਸਕੂਲਾਂ ਦਾ ਸਮਾਂ ਸਾਲ ਵਿੱਚ ਤਿੰਨ ਵਾਰ ਬਦਲਿਆ ਜਾਂਦਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ 

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ 

ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਸੁਣਵਾਈ ਦੌਰਾਨ ਕੀ ਹੋਇਆ

ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਸੁਣਵਾਈ ਦੌਰਾਨ ਕੀ ਹੋਇਆ

ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ

ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ

BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ

BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ

ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖ਼ਰਾਬ, ਲੋਕਾਂ ’ਚ ਡਰ ਦਾ ਮਾਹੌਲ : ਮਜੀਠੀਆ

ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖ਼ਰਾਬ, ਲੋਕਾਂ ’ਚ ਡਰ ਦਾ ਮਾਹੌਲ : ਮਜੀਠੀਆ

ਪੰਜਾਬ : ਤਨਖ਼ਾਹ ਨਾ ਮਿਲਣ 'ਤੇ ਮੁਲਾਜ਼ਮ ਨੇ ਖ਼ੁਦ 'ਤੇ ਤਾਰਪੀਨ ਦਾ ਤੇਲ ਛਿੜਕ ਕੇ ਅੱਗ ਲਾ ਲਈ

ਪੰਜਾਬ : ਤਨਖ਼ਾਹ ਨਾ ਮਿਲਣ 'ਤੇ ਮੁਲਾਜ਼ਮ ਨੇ ਖ਼ੁਦ 'ਤੇ ਤਾਰਪੀਨ ਦਾ ਤੇਲ ਛਿੜਕ ਕੇ ਅੱਗ ਲਾ ਲਈ

ਪੰਜਾਬ ਦੀ ਸਿਆਸਤ 'ਚ ਹਲਚਲ, ਸਾਬਕਾ ਮੰਤਰੀ ਦੇ ਘਰ ਤੜਕਸਾਰ ਪਈ ED ਦੀ ਰੇਡ

ਪੰਜਾਬ ਦੀ ਸਿਆਸਤ 'ਚ ਹਲਚਲ, ਸਾਬਕਾ ਮੰਤਰੀ ਦੇ ਘਰ ਤੜਕਸਾਰ ਪਈ ED ਦੀ ਰੇਡ

ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ

ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ

ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ

ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ