Wednesday, July 01, 2026
BREAKING
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ 2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ ''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਪੰਜਾਬ

ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

01 ਜੁਲਾਈ, 2026 05:27 PM

ਲੁਧਿਆਣਾ : ਪੰਜਾਬ ਸਟੇਟ ਮਿਡ ਡੇ ਮੀਲ ਸੋਸਾਇਟੀ ਵੱਲੋਂ ਪੀ.ਐੱਮ. ਪੋਸ਼ਣ ਸਕੀਮ ਦੇ ਤਹਿਤ ਸਕੂਲਾਂ ਵਿਚ ਦਿੱਤੇ ਜਾਣ ਵਾਲੇ ਦੁਪਹਿਰ ਦੇ ਖਾਣੇ ਸਬੰਧੀ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਜਾਰੀ ਹੁਕਮਾਂ ਦੇ ਮੁਤਾਬਕ ਹੁਣ 1 ਜੁਲਾਈ ਤੋਂ 31 ਜੁਲਾਈ 2026 ਤੱਕ ਸਕੂਲਾਂ ਵਿਚ ਨਵਾਂ ਵੀਕਲੀ ਮੈਨਿਊ ਲਾਗੂ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਮਿਡ ਡੇ ਮੀਲ ਇੰਚਾਰਜ ਦੀ ਨਿਗਰਾਨੀ ਵਿਚ ਸਕੂਲੀ ਵਿਦਿਆਰਥੀਆਂ ਨੂੰ ਕਤਾਰ ਵਿਚ ਬਿਠਾ ਕੇ ਇਸ ਤੈਅ ਮੈਨਿਊ ਦੇ ਮੁਤਾਬਕ ਹੀ ਦੁਪਹਿਰ ਦਾ ਖਾਣਾ ਖਿਲਾਉਣਾ ਯਕੀਨੀ ਬਣਾਹਿਆ ਜਾਵੇ। ਜੇਕਰ ਕਿਸੇ ਸਕੂਲ ਵਿਚ ਇਸ ਦੇ ਉਲਟ ਖਾਣਾ ਬਣਾਇਆ ਗਿਆ ਜਾਂ ਨਿਰਦੇਸ਼ਾਂ ਦੀ ਉਲੰਘਣਾ ਹੋਈ ਤਾਂ ਉਸ ਦੀ ਪੂਰੀ ਜਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ।

ਹੁਕਮ ਵਿਚ ਇਹ ਵੀ ਕਿਹਾ ਗਿਆ ਹੈ ਕਿ ‘ਤਿਥੀ ਭੋਜਨ’ ਦੇ ਤਹਿਤ ਪਿੰਡ ਦੇ ਸਰਪੰਚ, ਦਾਨੀ ਸੱਜਣਾਂ ਅਤੇ ਹੋਰ ਪਤਵੰਤੇ ਵਿਅਕਤੀਆਂ ਦੇ ਸਹਿਯੋਗ ਨਾਲ ਕਿਸੇ ਵਿਸ਼ੇਸ਼ ਸਮਾਗਮ, ਖਾਸ ਦਿਨ ਜਾਂ ਤਿਉਹਾਰ ’ਤੇ ਵਿਦਿਆਰਥੀਆਂ ਨੂੰ ਦੁਪਹਿਰ ਦੇ ਖਾਣੇ ਦੇ ਨਾਲ ਸਪੈਸ਼ਲ ਖਾਣਾ, ਫਲ ਜਾਂ ਮਠਿਆਈ ਆਦਿ ਦੇਣ ਦੇ ਯਤਨ ਕੀਤੇ ਜਾਣ।

ਇਹ ਰਹੇਗਾ ਜੁਲਾਈ ਮਹੀਨੇ ਦਾ ਹਫਤਾਵਾਰੀ ਮੈਨਿਊ

ਸੋਮਵਾਰ : ਦਾਲ ਅਤੇ ਰੋਟੀ

ਮੰਗਲਵਾਰ : ਰਾਜਮਾਹ, ਚਾਵਲ ਅਤੇ ਖੀਰ

ਬੁੱਧਵਾਰ : ਕਾਲੇ ਛੋਲੇ/ਸਫੇਦ ਚਨੇ (ਆਲੂ ਮਿਲਾ ਕੇ) ਅਤੇ ਪੂਰੀ/ਰੋਟੀ

ਵੀਰਵਾਰ : ਕੜ੍ਹੀ (ਆਲੂ ਅਤੇ ਪਿਆਜ ਦੇ ਪਕੌੜਿਆਂ ਸਮੇਤ) ਅਤੇ ਚਾਵਲ

ਸ਼ੁੱਕਰਵਾਰ : ਮੌਸਮੀ ਸਬਜ਼ੀ ਅਤੇ ਰੋਟੀ

ਸ਼ਨੀਵਾਰ : ਸਾਬਤ ਮਾਹ ਦੀ ਦਾਲ, ਚਾਵਲ ਅਤੇ ਮੌਸਮੀ ਫਲ

ਵਿਦਿਆਰਥੀ ਨੂੰ ਸਵੀਟ ਡਿਸ਼ ਦੇ ਤੌਰ ’ਤੇ ਹਫਤੇ ਵਿਚ ਕਿਸੇ ਵੀ ਇਕ ਦਿਨ ਖੀਰ ਜ਼ਰੂਰ ਦਿੱਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ

ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ

ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ

ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ

ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ

ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ

ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ

ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ

ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅਗਨ ਭੇਟ ਹੋਈਆਂ 5 ਬੀੜਾਂ ਧਾਰਮਿਕ ਰਸਮਾਂ ਉਪਰੰਤ ਗੋਇੰਦਵਾਲ ਸਾਹਿਬ ਲਈ ਰਵਾਨਾ

ਅਗਨ ਭੇਟ ਹੋਈਆਂ 5 ਬੀੜਾਂ ਧਾਰਮਿਕ ਰਸਮਾਂ ਉਪਰੰਤ ਗੋਇੰਦਵਾਲ ਸਾਹਿਬ ਲਈ ਰਵਾਨਾ

ਪੰਜਾਬ ਦੇ ਹੜ੍ਹ ਪੀੜਤਾਂ ਲਈ ਫ਼ਰਿਸ਼ਤਾ ਬਣ ਬਹੁੜਿਆ ਸੋਨੂੰ ਸੂਦ ! 180 ਲੋਕਾਂ ਨੂੰ ਦਿਵਾਇਆ 'ਪੱਕਾ ਘਰ'

ਪੰਜਾਬ ਦੇ ਹੜ੍ਹ ਪੀੜਤਾਂ ਲਈ ਫ਼ਰਿਸ਼ਤਾ ਬਣ ਬਹੁੜਿਆ ਸੋਨੂੰ ਸੂਦ ! 180 ਲੋਕਾਂ ਨੂੰ ਦਿਵਾਇਆ 'ਪੱਕਾ ਘਰ'