Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਿਚਾਲੇ ਅਹਿਮ ਖ਼ਬਰ, 20 ਜਨਵਰੀ ਤੱਕ ਰਜਿਸਟ੍ਰੇਸ਼ਨ ਰਹੇਗੀ ਜਾਰੀ

06 ਜਨਵਰੀ, 2026 06:51 PM

ਮਾਨਸਾ : ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਸੈਸ਼ਨ 2026–27 ਲਈ ਸਕੂਲ ਆਫ ਐਮਿਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿਚ 9ਵੀਂ ਅਤੇ 11ਵੀਂ ਜਮਾਤ ਦੇ ਦਾਖਲਿਆਂ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ ਮਾਰਚ 2026 ਵਿਚ ਆਯੋਜਿਤ ਕੀਤੀ ਜਾਵੇਗੀ। ਇਸ ਪ੍ਰੀਖਿਆ ਲਈ ਆਨਲਾਈਨ ਰਜਿਸਟਰੇਸ਼ਨ ਪ੍ਰਕਿਰਿਆ 3 ਜਨਵਰੀ ਤੋਂ 20 ਜਨਵਰੀ 2026 ਤੱਕ ਜਾਰੀ ਰਹੇਗੀ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਤਿੰਨ ਸਕੂਲ ਆਫ ਐਮੀਨੈਂਸ ਮਾਨਸਾ, ਬੋਹਾ ਅਤੇ ਸਰਦੂਲਗੜ੍ਹ ਵਿਖੇ ਸਥਿਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਵਰਤਮਾਨ ਸਮੇਂ ਕਲਾਸ 8ਵੀਂ ਤੇ 10ਵੀਂ ਵਿਚ ਅਧਿਐਨ ਕਰ ਰਹੇ ਵਿਦਿਆਰਥੀ ਇਸ ਪ੍ਰੀਖਿਆ ਲਈ ਯੋਗ ਹਨ। ਸਫਲ ਉਮੀਦਵਾਰਾਂ ਨੂੰ ਸੈਸ਼ਨ 2026–27 ਵਿਚ 9ਵੀਂ ਅਤੇ 11ਵੀਂ ਵਿਚ ਦਾਖਲਾ ਮਿਲੇਗਾ।

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਰਜਿਸਟਰੇਸ਼ਨ ਪ੍ਰਕਿਰਿਆ ਆਨਲਾਈਨ ਪੋਰਟਲ ਰਾਹੀਂ ਕੀਤੀ ਜਾਵੇਗੀ। ਅਰਜ਼ੀ ਭਰਨ ਸਮੇਂ ਵਰਤਮਾਨ ਕਲਾਸ ਦਾ ਵੇਰਵਾ ਦੇਣਾ ਲਾਜ਼ਮੀ ਹੋਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਤ ਵਿਦਿਆਰਥੀ ਆਨਲਾਈਨ ਰੋਲ ਨੰਬਰ ਅਤੇ ਸਟੂਡੈਂਟ ਆਈਡੀ ਦਰਜ ਕਰਨਗੇ, ਜਿਸ ਨਾਲ ਉਨ੍ਹਾਂ ਦਾ ਡਾਟਾ ਆਪਣੇ-ਆਪ ਭਰ ਜਾਵੇਗਾ। ਹੋਰ ਬੋਰਡਾਂ ਦੇ ਵਿਦਿਆਰਥੀਆਂ ਨੂੰ ਆਪਣੀ ਜਾਣਕਾਰੀ ਖੁਦ ਭਰਨੀ ਹੋਵੇਗੀ। ਲੋੜੀਂਦੇ ਵੇਰਵਿਆਂ ਦੀ ਪੁਸ਼ਟੀ ਤੋਂ ਬਾਅਦ ਰਜਿਸਟਰੇਸ਼ਨ ਸਲਿੱਪ ਡਾਊਨਲੋਡ ਕੀਤੀ ਜਾ ਸਕਦੀ ਹੈ। ਓ.ਟੀ.ਵੀ ਨੰਬਰ ਤੋਂ ਬਿਨਾਂ ਅਰਜ਼ੀ ਅਧੂਰੀ ਮੰਨੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ