Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਦੀ ਰਿਹਾਇਸ਼ 'ਤੇ ED ਦੀ ਦੋ ਦਿਨਾਂ ਤੋਂ ਛਾਪੇਮਾਰੀ ਜਾਰੀ

30 ਜਨਵਰੀ, 2026 05:54 PM

ਹੁਸ਼ਿਆਰਪੁਰ : ਪੰਜਾਬ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਇਥੇ ਸਿਵਲ ਲਾਈਨਜ਼ ਸਥਿਤ ਕੋਠੀ ’ਚ ਕੇਂਦਰੀ ਏਜੰਸੀ ਵੱਲੋਂ ਬੁੱਧਵਾਰ ਸਵੇਰੇ ਕੀਤੀ ਗਈ ਛਾਪੇਮਾਰੀ ਵੀਰਵਾਰ ਦੂਜੇ ਦਿਨ ਦੇਰ ਰਾਤ ਤੱਕ ਜਾਰੀ ਸੀ। ਕੇਂਦਰੀ ਏਜੰਸੀ ਈ. ਡੀ. ਅਤੇ ਇਨਕਮ ਟੈਕਸ ਵਿਭਾਗ ਵੱਲੋਂ ਲਗਾਤਾਰ ਦੋ ਦਿਨਾਂ ਤੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਦਸਤਾਵੇਜ਼ਾਂ ਦੀ ਜਾਂਚ-ਪੜਤਾਲ ਕਰਕੇ ਉਨ੍ਹਾਂ ਨੂੰ ਖੰਗਾਲ ਰਹੀ ਹੈ। ਕਾਰਵਾਈ ਦੌਰਾਨ ਪਿਛਲੇ 38 ਘੰਟਿਆਂ ਤੋਂ ਕਿਸੇ ਵੀ ਬਾਹਰੀ ਵਿਅਕਤੀ ਨੂੰ ਅੰਦਰ ਆਉਣ-ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਇਸ ਪੂਰੀ ਪ੍ਰਕਿਰਿਆ ’ਚ ਸਿਰਫ਼ 2 ਪ੍ਰਾਈਵੇਟ ਗਵਾਹਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋਕਿ ਅੰਦਰ ਆ-ਜਾ ਸਕਦੇ ਹਨ। ਉਨ੍ਹਾਂ ਨੂੰ ਵੀ ਕਾਰਵਾਈ ਸ਼ੁਰੂ ਹੁੰਦੇ ਹੀ ਕਿਹਾ ਗਿਆ ਸੀ ਕਿ ਅਗਲੇ 2-3 ਦਿਨ ਸ਼ਹਿਰ ਤੋਂ ਬਾਹਰ ਨਾ ਜਾਣ। ਦਿਲਚਸਪ ਗੱਲ ਇਹ ਹੈ ਕਿ ਕੇਂਦਰੀ ਏਜੰਸੀ ਦੇ ਪੂਰੇ ਅਮਲੇ ਨੇ ਰਾਤ ਵੀ ਕੋਠੀ ਦੇ ਅੰਦਰ ਹੀ ਗੁਜ਼ਾਰੀ, ਜਿਸ ਦੇ ਲਈ ਉਨ੍ਹਾਂ ਨੇ ਰਾਤ ਨੂੰ ਸੌਣ ਵਾਸਤੇ ਨਿੱਜੀ ਤੌਰ ’ਤੇ ਗੱਦਿਆਂ ਦਾ ਪ੍ਰਬੰਧ ਕੀਤਾ। ਕੇਂਦਰੀ ਏਜੰਸੀ ਅਤੇ ਉਨ੍ਹਾਂ ਨਾਲ ਆਏ ਬੀ. ਐੱਸ. ਐੱਫ਼. ਦੇ ਜਵਾਨਾਂ ਦੇ ਖਾਣੇ ਆਦਿ ਦੀ ਵਿਵਸਥਾ ਵੀ ਏਜੰਸੀ ਵੱਲੋਂ ਖ਼ੁਦ ਕੀਤੀ ਜਾ ਰਹੀ ਹੈ। ਅੱਜ ਦੂਜੇ ਦਿਨ ਵੀ ਏਜੰਸੀ ਦੀ ਟੀਮ ਨੇ ਮੀਡੀਆ ਕਰਮੀਆਂ ਤੋਂ ਦੂਰੀ ਬਰਕਰਾਰ ਰੱਖੀ। ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਕੁਝ ਵੀ ਦੱਸਣ ਤੋਂ ਪ੍ਰਹੇਜ਼ ਕਰ ਰਿਹਾ ਸੀ।

ਸੁੰਦਰ ਸ਼ਾਮ ਅਰੋੜਾ ਦੀ ਨਹੀਂ ਹੋਈ ਗ੍ਰਿਫ਼ਤਾਰੀ
ਕੇਂਦਰੀ ਏਜੰਸੀ ਦੀ 2 ਦਿਨਾਂ ਤੋਂ ਛਾਣਬੀਨ ਜਾਰੀ ਹੈ ਪਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅਰੋੜਾ ਨੂੰ ਜੇਕਰ ਕਿਸੇ ਦਵਾਈ ਦੀ ਲੋੜ ਪੈ ਰਹੀ ਹੈ ਤਾਂ ਇਸ ਦੇ ਲਈ ਏਜੰਸੀ ਦੇ ਅਧਿਕਾਰੀ ਬਕਾਇਦਾ ਦਵਾਈ ਲਿਆਉਣ ਦੀ ਇਜਾਜ਼ਤ ਦੇ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ