Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ਦੇ ਸਾਬਕਾ ਸਰਪੰਚ 'ਤੇ ਫਿਲਮੀ ਸਟਾਈਲ 'ਚ ਹਮਲਾ, ਗੱਡੀ 'ਚੋਂ ਨਿਕਲ ਭੱਜਣ ਲੱਗਾ ਤਾਂ...

17 ਮਈ, 2026 05:51 PM

ਪਟਿਆਲਾ : ਪਟਿਆਲਾ 'ਚ ਦਿਨ-ਦਿਹਾੜੇ ਇਕ ਸਾਬਕਾ ਸਰਪੰਚ 'ਤੇ ਫਿਲਮੀ ਸਟਾਈਲ ਨਾਲ ਜਾਨਲੇਵਾ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸਾਬਕਾ ਸਰਪੰਚ ਕਰਮਜੀਤ ਸਿੰਘ ਅਦਾਲਤ 'ਚ ਪੇਸ਼ੀ ਤੋਂ ਬਾਅਦ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਟਿਆਲਾ ਨੇੜੇ ਪੁੱਜਿਆ ਤਾਂ ਉਸ 'ਤੇ ਕੁੱਝ ਹਥਿਆਰਬੰਦ ਲੋਕਾਂ ਵਲੋਂ ਹਮਲਾ ਕਰ ਦਿੱਤਾ ਗਿਆ। ਹਮਲਾਵਰਾਂ ਨੇ ਸਾਬਕਾ ਸਰਪੰਚ ਦੀ ਗੱਡੀ ਅੱਗੇ ਐਕਟਿਵਾ ਅਤੇ ਹਰਿਆਣਾ ਨੰਬਰ ਦੀ ਗੱਡੀ ਖੜ੍ਹੀ ਕਰ ਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ ਜਦੋਂ ਸਾਬਕਾ ਸਰਪੰਚ ਨੇ ਗੱਡੀ 'ਚੋਂ ਨਿਕਲ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਿਰ ਅਤੇ ਪੈਰਾਂ 'ਤੇ ਸੱਟਾਂ ਮਾਰੀਆਂ। ਹਮਲੇ ਦੌਰਾਨ ਸਾਬਕਾ ਸਰਪੰਚ ਦੀ ਇਕ ਲੱਤ ਟੁੱਟੀ ਗਈ, ਜਦੋਂ ਕਿ ਸਿਰ 'ਤੇ ਕਈ ਇੰਚ ਲੰਬਾ ਅਤੇ ਕਾਫੀ ਡੂੰਘਾ ਜ਼ਖਮ ਹੋ ਗਿਆ। ਘਟਨਾ ਦੌਰਾਨ ਜਦੋਂ ਆਸ-ਪਾਸ ਦੇ ਲੋਕ ਇਕੱਠੇ ਹੋਏ ਤਾਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਲੋਕਾਂ ਨੇ ਤੁਰੰਤ ਕਰਮਜੀਤ ਸਿੰਘ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਕਰਮਜੀਤ ਸਿੰਘ ਬਰਸਟ ਨੇ ਦੱਸਿਆ ਕਿ ਉਸ ਦਾ ਕੁੱਝ ਲੋਕਾਂ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਹੈ। ਇਸੇ ਝਗੜੇ ਕਾਰਨ ਪਹਿਲਾਂ ਵੀ ਉਸ 'ਤੇ ਹਮਲਾ ਕੀਤਾ ਗਿਆ ਸੀ, ਜਿਸ ਦੀ ਸੀ. ਸੀ. ਟੀ. ਵੀ. ਫੁਟੇਜ ਨੂੰ ਪੁਲਸ ਨੂੰ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸਬੰਧਿਤ ਵਿਅਕਤੀਆਂ ਬਾਰੇ ਪੁਲਸ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾ ਚੁੱਕਾ ਹੈ। ਫਿਲਹਾਲ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ