Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਦਾ FIR ਮਗਰੋਂ ਪਹਿਲਾ ਬਿਆਨ

21 ਅਕਤੂਬਰ, 2025 07:51 PM

ਲੁਧਿਆਣਾ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਦੇ ਇਕਲੌਤੇ ਬੇਟੇ ਆਕਿਲ ਅਖਤਰ ਦੀ ਮੌਤ ਦੇ ਮਾਮਲੇ ਵਿਚ ਪੰਚਕੂਲਾ ਪੁਲਸ ਵੱਲੋਂ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸਾਬਕਾ ਡੀ.ਜੀ.ਪੀ. .ਮੁਹੰਮਦ ਮੁਸਤਫਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਕਨੂੰਨ ਅਤੇ ਪੁਲਸ ਨਿਯਮਾਂ ਮੁਤਾਬਕ ਜੇਕਰ ਪੁਲਸ ਨੂੰ ਕਿਸੇ ਵੀ ਮਾਮਲੇ ਵਿਚ ਕੋਈ ਲਿਖਤੀ ਸ਼ਿਕਾਇਤ ਮਿਲਦੀ ਹੈ ਤਾਂ ਪੁਲਸ ਦੀ ਡਿਊਟੀ ਬਣ ਜਾਂਦੀ ਹੈ ਕਿ ਉਸ ਸ਼ਿਕਾਇਤ ਉੱਪਰ ਐੱਫ.ਆਈ.ਆਰ. ਦਰਜ ਕਰਨ। ਪੰਚਕੂਲਾ ਪੁਲਸ ਵੱਲੋਂ ਆਪਣੀ ਇਸੇ ਡਿਊਟੀ ਦੀ ਪਾਲਣਾ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਇਸ ਦਾ ਸਵਾਗਤ ਵੀ ਕੀਤਾ ਹੈ।

ਮੁਹੰਮਦ ਮੁਸਤਫਾ ਨੇ ਸਪੱਸ਼ਟ ਕੀਤਾ ਕਿ ਐੱਫ.ਆਈ.ਆਰ. ਦਰਜ ਹੋਣ ਦਾ ਇਹ ਕਤੱਈ ਮਤਲਬ ਨਹੀਂ ਹੈ ਕਿ ਕਿਸੇ ਦਾ ਗੁਨਾਹ ਸਾਬਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਅਸਲੀ ਕਾਰਵਾਈ ਸ਼ੁਰੂ ਹੋਵੇਗੀ ਅਤੇ ਕੁਝ ਦਿਨਾਂ ਅੰਦਰ ਦੁੱਧ ਦਾ ਦੁੱਧ- ਪਾਣੀ ਦਾ ਪਾਣੀ ਲੋਕਾਂ ਸਾਹਮਣੇ ਆ ਜਾਵੇਗਾ। ਉਨ੍ਹਾਂ ਮਾਲੇਰਕੋਟਲਾ ਵਾਸੀਆਂ ਅਤੇ ਪੰਜਾਬ ਵਸਦੇ ਆਪਣੇ ਸਨੇਹੀਆਂ ਨੂੰ ਅਪੀਲ ਕੀਤੀ ਕਿ ਐੱਫ.ਆਈ.ਆਰ. ਦਰਜ ਹੋਣ ਤੋਂ ਉਨ੍ਹਾਂ ਨੂੰ ਰੱਤੀ ਭਰ ਵੀ ਫਿਕਰ ਕਰਨ ਦੀ ਲੋੜ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਹ ਠੀਕ ਹੈ ਕਿ ਸਾਡੇ ਉੱਪਰ ਨੌਜਵਾਨ ਬੇਟੇ ਦੀ ਮੌਤ ਨਾਲ ਦੁੱਖਾਂ ਦਾ ਪਹਾੜ ਟੁੱਟਿਆ ਹੈ ਪ੍ਰੰਤੂ ਇਸ ਦਾ ਇਹ ਹਰਗਿਜ਼ ਮਤਲਬ ਨਹੀਂ ਕਿ ਆਪਾਂ ਗੰਦੀ ਸਿਆਸਤ ਅਤੇ ਘਟੀਆ ਸੋਚ ਵਾਲਿਆਂ ਦੀਆਂ ਕੋਝੀਆਂ ਹਰਕਤਾਂ ਦਾ ਮੁਕਾਬਲਾ ਨਹੀਂ ਕਰ ਸਕਦੇ। ਕਨੂੰਨ ਦਾ ਸਿਕੰਜਾ ਕਿਸ ਪਾਸੇ ਜਾਵੇਗਾ , ਇਹ ਵੀ ਜਲਦੀ ਹੀ ਲੋਕਾਂ ਦੇ ਸਾਹਮਣੇ ਆ ਜਾਵੇਗਾ। ਉਨ੍ਹਾਂ ਨੇ ਝੂਠੇ ਅਤੇ ਬੇਬੁਨਿਆਦ ਇਲਜ਼ਾਮ ਲਾ ਕੇ ਐੱਫ.ਆਈ.ਆਰ. ਦਰਜ ਕਰਵਾਉਣ ਵਾਲੇ ਲੋਕਾਂ ਨੂੰ ਵੀ ਕਨੂੰਨ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ। ਉਨ੍ਹਾਂ ਮਲੇਰਕੋਟਲਾ ਹਾਊਸ ਦੇ ਸਨੇਹੀਆਂ ਨੂੰ ਚੜ੍ਹਦੀ ਕਲਾ ਵਿਚ ਰਹਿਣ ਦੀ ਅਪੀਲ ਕਰਦਿਆਂ ਦੱਸਿਆ ਕਿ ਮਰਹੂਮ ਆਕਿਲ ਅਖਤਰ ਦੀ ਮਗਫਿਰਤ ਲਈ 25 ਅਕਤੂਬਰ 2025 ਦਿਨ ਸ਼ਨੀਵਾਰ ਨੂੰ ਸ਼ਾਮੀਂ 4 ਵਜੇ ‘ਇੱਜਤਮਾਈ ਦੁਆ’ ਰੱਖੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.