Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੰਜਾਬ ਦੇ ਸਾਬਕਾ DGP Mustafa ਕੇਸ 'ਚ 'ਨਵਾਂ ਮੋੜ'! FIR ਕਰਾਉਣ ਵਾਲੇ ਦੇ ਭੁੱਲਰ ਨਾਲ ਜੁੜੇ 'ਤਾਰ', CBI ਨੂੰ ਦਿੱਤੀ ਸ਼ਿਕਾਇਤ

13 ਨਵੰਬਰ, 2025 05:03 PM

ਚੰਡੀਗੜ੍ਹ/ਮਾਲੇਰਕੋਟਲਾ : ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਖਿਲਾਫ਼, ਉਨ੍ਹਾਂ ਦੇ ਪੁੱਤਰ ਅਕੀਲ ਅਖਤਰ ਦੀ ਮੌਤ ਦੇ ਮਾਮਲੇ 'ਚ, ਹੱਤਿਆ ਦੀ FIR ਦਰਜ ਕਰਵਾਉਣ ਵਾਲੇ ਸ਼ਮਸ਼ੂਦੀਨ ਚੌਧਰੀ (Shamshuddin Chaudhary) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮਾਲੇਰਕੋਟਲਾ ਦੇ ਅਨਵਰ ਮਹਿਬੂਬ ਨਾਂ ਦੇ ਵਿਅਕਤੀ ਨੇ ਬੁੱਧਵਾਰ (12 ਨਵੰਬਰ) ਨੂੰ CBI ਅਤੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਇੱਕ ਸ਼ਿਕਾਇਤ ਸੌਂਪੀ ਹੈ, ਜਿਸ ਵਿੱਚ ਸ਼ਮਸ਼ੂਦੀਨ 'ਤੇ 'ਦਲਾਲ' ਹੋਣ ਅਤੇ ਬੇਨਾਮੀ ਜਾਇਦਾਦ ਰੱਖਣ ਦੇ ਗੰਭੀਰ ਦੋਸ਼ ਲਗਾਏ ਗਏ ਹਨ।

"ਸ਼ਮਸ਼ੂਦੀਨ DIG ਭੁੱਲਰ ਦਾ 'ਦਲਾਲ' ਸੀ"

ਸ਼ਿਕਾਇਤਕਰਤਾ ਅਨਵਰ ਮਹਿਬੂਬ ਨੇ ਦੋਸ਼ ਲਾਇਆ ਹੈ ਕਿ ਸ਼ਮਸ਼ੂਦੀਨ ਚੌਧਰੀ, Suspended DIG ਹਰਚਰਨ ਭੁੱਲਰ (Harcharan Bhullar) ਲਈ "ਦਲਾਲੀ" ਕਰਦਾ ਸੀ। ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਜਦੋਂ ਹਰਚਰਨ ਭੁੱਲਰ ਸਾਲ 2011 ਤੋਂ 2013 ਤੱਕ ਸੰਗਰੂਰ ਦੇ SSP ਤਾਇਨਾਤ ਸਨ, ਉਦੋਂ ਸ਼ਮਸ਼ੂਦੀਨ ਨੇ ਉਨ੍ਹਾਂ ਲਈ ਇਹ ਕੰਮ ਕੀਤਾ। ਦੋਸ਼ ਹੈ ਕਿ ਸ਼ਮਸ਼ੂਦੀਨ, SSP ਭੁੱਲਰ ਦੇ ਘਰ "ਕਬਾਬ ਪਹੁੰਚਾਉਣ ਦਾ ਕੰਮ" ਵੀ ਕਰਦਾ ਸੀ।

ਖਾਤਿਆਂ ਦੀ ਜਾਂਚ ਦੀ ਮੰਗ

ਸ਼ਿਕਾਇਤਕਰਤਾ ਅਨਵਰ ਮਹਿਬੂਬ ਨੇ ਕਿਹਾ ਕਿ ਜੇਕਰ CBI ਸ਼ਮਸ਼ੂਦੀਨ ਚੌਧਰੀ ਦੇ ਬੈਂਕ ਖਾਤਿਆਂ ਦੀ ਜਾਂਚ ਕਰੇਗੀ, ਤਾਂ "ਸਾਰਾ ਕੁਝ ਕਲੀਅਰ ਹੋ ਜਾਵੇਗਾ"। ਉਨ੍ਹਾਂ ਦੋਸ਼ ਲਾਇਆ ਕਿ ਸ਼ਮਸ਼ੂਦੀਨ ਕੋਲ ਵੱਡੇ ਪੱਧਰ 'ਤੇ ਬੇਨਾਮੀ ਜਾਇਦਾਦ ਹੈ ਅਤੇ ਉਸਦੀਆਂ ਕਈ ਕੰਪਨੀਆਂ ਦੂਜਿਆਂ ਦੇ ਨਾਂ 'ਤੇ ਚੱਲ ਰਹੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ