Thursday, July 30, 2026
BREAKING
ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’ ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ' ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ ਪ੍ਰਸਤਾਵ

ਪੰਜਾਬ

ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਜਾਰੀ ਕੀਤਾ ਨਵਾਂ ਫ਼ਰਮਾਨ, ਹੁਣ ਨਹੀਂ ਚੱਲੇਗਾ ਕੋਈ ਬਹਾਨਾ

19 ਦਸੰਬਰ, 2025 07:34 PM

ਲੁਧਿਆਣਾ : ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਮਿਡ-ਡੇਅ ਮੀਲ ਸਕੀਮ ਦੀ ਨਿਗਰਾਨੀ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਕਿਸੇ ਵੀ ਬਹਾਨੇ ਬੱਚਿਆਂ ਦਾ ਭੋਜਨ ਨਹੀਂ ਰੋਕਿਆ ਜਾਣਾ ਚਾਹੀਦਾ। ਜੇਕਰ ਕਿਸੇ ਵੀ ਸਕੂਲ ਵਿਚ ਵਿਦਿਆਰਥੀਆਂ ਨੂੰ ਖਾਣਾ ਨਹੀਂ ਪਰੋਸਿਆ ਜਾਂਦਾ ਹੈ ਤਾਂ ਸਕੂਲ ਪ੍ਰਬੰਧਨ ਨੂੰ ਇਸ ਦਾ ਠੋਸ ਅਤੇ ਜਾਇਜ਼ ਕਾਰਨ ਦੱਸਣਾ ਪਵੇਗਾ। ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਵਲੋਂ ਜਾਰੀ ਪੱਤਰ ਅਨੁਸਾਰ, ਐੱਮ. ਡੀ. ਐੱਮ. ਮਾਡਿਊਲ ਵਿਚ ਹੋਰ ਬਦਲਾਅ ਕਰ ਦਿੱਤਾ ਗਿਆ ਹੈ। ਪਹਿਲਾਂ ਜਾਣਕਾਰੀ ਅਕਸਰ ਅਧੂਰੀ ਹੁੰਦੀ ਸੀ ਪਰ ਹੁਣ ਜੇਕਰ ਕੋਈ ਸਕੂਲ ‘ਫੂਡ ਨਾਟ ਸਰਵਡ’ ਵਿਕਲਪ ਚੁਣਦਾ ਹੈ ਤਾਂ ਉਸ ਨੂੰ ਨਿਰਧਾਰਿਤ ਟੈਕਸਟ ਬਾਕਸ ਵਿਚ ਇਹ ਦੱਸਣਾ ਪਵੇਗਾ ਕਿ ਭੋਜਨ ਕਿਉਂ ਤਿਆਰ ਨਹੀਂ ਕੀਤਾ ਗਿਆ।

ਵਿਭਾਗ ਹੁਣ ਇਸ ਮਾਮਲੇ ਵਿਚ ਹੋਰ ਸਖ਼ਤ ਹੋ ਗਿਆ ਹੈ। ਭਾਵੇਂ ਇਹ ਫੰਡਾਂ ਦੀ ਘਾਟ ਹੋਵੇ, ਰਾਸ਼ਨ ਦੀ ਅਣਉਪਲੱਬਧਤਾ ਹੋਵੇ ਜਾਂ ਗੈਸ ਸਿਲੰਡਰਾਂ ਦੀ ਸਮੱਸਿਆ ਹੋਵੇ ਹਰ ਕਾਰਨ ਨੂੰ ਹੁਣ ਤੱਥਾਂ ਦੇ ਨਾਲ ਦਸਤਾਵੇਜ਼ੀ ਰੂਪ ਦੇਣਾ ਪਵੇਗਾ। ਸੋਸਾਇਟੀ ਨੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਹ ਯਕੀਨੀ ਬਣਾਉਣ ਕਿ ਦਰਜ ਕੀਤੇ ਗਏ ਕਾਰਨ ਢੁੱਕਵੇਂ ਅਤੇ ਸੱਚੇ ਹਨ। ਜੇਕਰ ਕੋਈ ਵੀ ਲਾਪ੍ਰਵਾਹੀ ਪਾਏ ਜਾਣ ’ਤੇ ਜਵਾਬ ਤਲਬੀ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ