Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਪੰਜਾਬ ਦੇ ਸੱਭਿਆਚਾਰ ਵਿੱਚ ਸਾਂਝੀਵਾਲਤਾ ਤੇ ਸਮਾਨਤਾ ਮੁੱਖ ਏਜੰਡਾ ਹੈ - ਜਸਵੀਰ ਸਿੰਘ ਗੜ੍ਹੀ

25 ਜੁਲਾਈ, 2025 04:48 PM

ਮਨੋਰੰਜਨ ਕਾਲੀਆ

ਸ਼ਹੀਦ ਭਗਤ ਸਿੰਘ ਨਗਰ :ਨਿਊਜ਼ੀਲੈਂਡ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਦੇ ਨਾਲ ਵਿਸ਼ੇਸ਼ ਭੇਂਟ ਵਾਰਤਾ ਪੰਜਾਬ ਰਾਜ ਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਕੀਤੀ ਗਈ।  ਲੇਬਰ ਪਾਰਟੀ ਵੱਲੋਂ ਲਗਾਤਾਰ ਪਿਛਲੇ 18 ਸਾਲ ਤੋਂ ਮੈਂਬਰ ਪਾਰਲੀਮੈਂਟ ਵਜੋਂ ਦੇਸ਼ ਦੀ ਸੇਵਾ ਕਰ ਰਹੇ ਅਤੇ ਅੱਜ ਵਿਰੋਧੀ ਧਿਰ ਦੇ ਮੁੱਖ ਆਗੂ ਵਜੋਂ ਹੀ ਕੰਮ ਕਰ ਰਹੇ ਹਨ। 2008 ਤੋਂ ਲਗਾਤਾਰ ਚੱਲੇ ਆ ਰਹੇ ਮੈਂਬਰ ਪਾਰਲੀਮੈਂਟ ਸ਼੍ਰੀ ਫਿਲ਼ ਟੈਫੋਰਡ ਲੇਬਰ ਸਰਕਾਰ ਵਿੱਚ ਰਹਿੰਦੇ ਹੋਏ ਵੱਖ ਵੱਖ ਵਿਭਾਗਾਂ ਦੇ ਕੇਂਦਰੀ ਮੰਤਰੀ ਰਹਿ ਚੁੱਕੇ ਹਨ ਜਿਸ ਵਿੱਚ ਵਿਸ਼ੇਸ਼ ਤੌਰ ਤੇ ਆਰਥਿਕ ਵਿਕਾਸ ਮੰਤਰਾਲੇ ਸ਼ਹਿਰੀ ਵਿਕਾਸ ਮਤਰਾ ਲਿਆ ਟਰਾਂਸਪੋਰਟ ਮੰਤਰਾਲਿਆ ਆਵਾਸ ਮੰਤਰਾਲਿਆ ਦੇ ਮੁਖੀ ਰਹਿ ਚੁੱਕੇ ਹਨ। ਪੰਜਾਬ ਅਤੇ ਸਿੱਖ ਧਰਮ ਬਾਰੇ ਵਿਸ਼ੇਸ਼ ਤੌਰ ਤੇ ਜਾਣਕਾਰੀ ਰੱਖਦੇ ਹੋਏ ਸੰਸਦ ਪੰਜਾਬ, ਸਮਾਜ ਭਲਾਈ ਅਤੇ ਸਿੱਖਿਜ਼ਮ ਦੇ ਮੁੱਦਿਆਂ ਤੇ ਵਿਸ਼ੇਸ਼ ਚਰਚਾ ਕੀਤੀ ਗਈ। ਨਿਊਜ਼ੀਲੈਂਡ ਵਿੱਚ ਪਿਛਲੇ ਦਿਨਾਂ ਦੇ ਵਿੱਚ ਖਾਲਸਾਈ ਅਤੇ ਹੋਰ ਧਰਮਾਂ ਦੇ ਝੰਡਿਆਂ ਦੇ ਨਾਲ ਸਾੜ ਫੂਕ ਦਾ ਮੁੱਦਾ ਵਿਸ਼ੇਸ਼ ਤੌਰ ਤੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਚੁੱਕਦਿਆਂ ਹੋਇਆ ਕਿਹਾ ਗਿਆ ਕਿ ਕਿ ਪੰਜਾਬ ਦੇਸ਼ ਵਿੱਚ ਉਹੀ ਸਥਾਨ ਰੱਖਦਾ ਹੈ ਜੋ ਸਥਾਨ ਇਸਾਈ ਭਾਈਚਾਰੇ ਲਈ ਬੈਠਕਨ ਸਿਟੀ, ਮੁਸਲਮਾਨ ਭਾਈਚਾਰੇ ਲਈ ਮੱਕਾ ਮਦੀਨਾ, ਹਿੰਦੂ ਭਾਈਚਾਰੇ ਲਈ ਕਾਸ਼ੀ ਬਨਾਰਸ। ਇਸੇ ਤਰ੍ਹਾਂ ਸਿੱਖ ਭਾਈਚਾਰੇ ਦਾ ਪ੍ਰਮੁੱਖ ਸਥਾਨ ਸ਼੍ਰੀ ਅੰਮ੍ਰਿਤਸਰ ਸਾਹਿਬ ਪੰਜਾਬ ਦਾ ਮੁੱਖ ਸਥਾਨ ਹੈ। ਪੰਜਾਬ ਦੇ ਸੱਭਿਆਚਾਰ ਵਿੱਚ ਸਾਂਝੀਵਾਲਤਾ ਤੇ ਸਮਾਨਤਾ ਮੁੱਖ ਏਜੰਡਾ ਹੈ। ਪੰਜਾਬ ਦੀ ਸਰਕਾਰ ਬਾਰੇ ਚਰਚਾ ਕਰਦਿਆ ਸ ਗੜ੍ਹੀ ਵੱਲੋਂ ਉਹਨਾਂ ਨੂੰ ਦੱਸਿਆ ਕਿ ਪੰਜਾਬ ਵਿੱਚ ਸਿਹਤ, ਸਿੱਖਿਆ, ਰੁਜ਼ਗਾਰ ਦੇ ਮੁੱਦਿਆਂ ਦੇ ਉੱਤੇ ਚੋਣ ਲੜਕੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿੱਚ ਸਰਕਾਰ ਬਣਾਈ ਹੈ ਜਿਸ ਦੇ ਰਾਸ਼ਟਰੀ ਮੁਖੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਹਨ। ਸਰਦਾਰ ਗੜੀ ਵੱਲੋਂ ਮੈਂਬਰ ਫਿਲ ਟਿਫਿਟ ਨੂੰ ਪੰਜਾਬ ਦੇ ਸ਼੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਥਾਵਾਂ ਦੀ ਯਾਤਰਾ ਕਰਨ ਦਾ ਸੱਦਾ ਦਿੱਤਾ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਆਪ ਜੀ ਨੂੰ ਪੰਜਾਬ ਦੇ ਸੱਭਿਆਚਾਰ ਧਰਮ ਅਤੇ ਰਾਜਨੀਤੀ ਦੀ ਸੰਪੂਰਨ ਜਾਣਕਾਰੀ ਆਪ ਜੀ ਦੀ ਯਾਤਰਾ ਦੌਰਾਨ ਮੁਹਈਆਂ ਕਰਾਉਂਦੇ ਹੋਏ ਪੰਜਾਬ ਦੇ ਨਾਲ ਆਰਥਿਕ ਤੇ ਵਪਾਰਿਕ ਸਾਂਝਾ ਨੂੰ ਹੋਰ ਗੂੜਾ ਕੀਤਾ ਜਾਵੇਗਾ। ਸ਼੍ਰੀ ਫਿਲ ਟੀਫੋਰਡ ਵਲੋਂ ਭਵਿੱਖ ਵਿੱਚ ਪੰਜਾਬ ਸਰਕਾਰ ਦੇ ਨਾਲ ਆਰਥਿਕ ਅਤੇ ਵਪਾਰਿਕ ਸਾਂਝਾ ਨੂੰ ਹੋਰ ਪੀਡਾ ਕਰਨ ਦੇ ਲਈ ਆਉਣ ਵਾਲੇ ਸਮੇਂ ਵਿੱਚ ਜੋ ਉਪਰਾਲੇ ਜਾਣ ਦਾ ਭਰੋਸਾ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ