Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਪੰਜਾਬ ਦੇ ਹਾਈਵੇਅ 'ਤੇ ਟੂਰਿਸਟ ਬੱਸ ਤੇ ਟਰੱਕ ਦੀ ਭਿਆਨਕ ਟੱਕਰ! ਬੱਸ ਦੇ ਉੱਡੇ ਪਰਖੱਚੇ, ਪਿਆ ਚੀਕ-ਚਿਹਾੜਾ

08 ਫ਼ਰਵਰੀ, 2026 04:46 PM

ਦਸੂਹਾ -ਨਾਗਲਾ ਰਾਸ਼ਟਰੀ ਰਾਜਮਾਰਗ ਦਸੂਹਾ ਨੇੜੇ ਚੱਕ ਕਾਸਮ ਉੱਚੀ ਬੱਸੀ ਵਿਖੇ ਅੱਜ ਸਵੇਰੇ ਇਕ ਟੂਰਿਸਟ ਬਸ ਜੋ ਦਿੱਲੀ ਤੋਂ ਜੰਮੂ ਜਾ ਰਹੀ ਸੀ ਅਤੇ ਪਠਾਨਕੋਟ ਸਾਈਡ ਤੋਂ ਦਸੂਹਾ ਵੱਲ ਆ ਰਹੇ ਟਰੱਕ ਨਾਲ ਉਸ ਦੀ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਸਾਹਿਬ ਕੰਪਨੀ ਦੀ ਟੂਰਿਸਟ ਬੱਸ ਦੇ ਡਰਾਈਵਰ ਮੁਸਤਾਕ ਅਹਿਮਦ ਪੁੱਤਰ ਫਰੂਕਦੀਨ ਅਹਿਮਦ ਬਾਸੀ ਜੰਮੂ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਲੋਕਾਂ ਨੇ ਪੁਲਸ ਦੀ ਮਦਦ ਨਾਲ ਉਸ ਨੂੰ ਬੱਸ ਦੇ ਸਟੇਰਿੰਗ ਤੋੜ ਕੇ ਬੜੀ ਮੁਸ਼ਕਿਲ ਨਾਲ ਉਸ ਨੂੰ ਬਾਹਰ ਕੱਢਿਆ ਦੋਵੇਂ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ। ਇਸ ਤੋਂ ਇਲਾਵਾ ਬੱਸ ਵਿੱਚ ਸਵਾਰ ਦੁਰਗਾ ਦੱਤ ਪੁੱਤਰ ਹੇਮਰਾਜ ਵਾਸੀ ਨੱਕ ਧਾਮ ਮਜਬੂਤ ਲੋਢਾ ਉਦੋਂ ਪਰ ਜੰਮੂ ਵਿਜੇ ਕੁਮਾਰੀ ਪਤਨੀ ਮਨਿੰਦਰ ਕੁਮਾਰ ਬਾਸੀ ਕਠੂਆ ਅਤੇ ਇਕ ਹੋਰ ਸਵਾਰੀ ਗੰਭੀਰ ਜ਼ਖ਼ਮੀ ਹੋ ਗਈਆਂ।

ਉਨ੍ਹਾਂ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਾਇਆ ਗਿਆ। ਸੂਚਨਾ ਅਨੁਸਾਰ ਬਸ ਅਤੇ ਟਰੱਕ ਦੀ ਜਦੋਂ ਟੱਕਰ ਹੋਈ ਤਾਂ ਬਸ ਅੰਦਰ ਚੀਕ-ਚਿਹਾੜਾ ਪੈ ਗਿਆ। ਪਤਾ ਲੱਗਾ ਕਿ ਬਸ ਅੰਦਰ ਲਗਭਗ 18 ਸਵਾਰੀਆਂ ਸਵਾਰ ਸਨ। ਕੁਝ ਨੂੰ ਮਮੂਲੀ ਸੱਟਾਂ ਵੀ ਲੱਗੀਆਂ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਦਸੂਆ ਦੇ ਏ. ਐੱਸ. ਆਈ. ਮਹਿੰਦਰ ਸਿੰਘ ਜੋ ਪੁਲਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ।

ਉਨ੍ਹਾਂ ਦੱਸਿਆ ਕਿ ਚੱਕ ਕਾਸਮ ਉੱਚੀ ਬੱਸੀ ਦੌਰਾਨ ਸੜਕ ਦੀ ਰਿਪੇਅਰ ਚੱਲ ਰਹੀ ਹੈ ਅਤੇ ਸੜਕ ਵਨ ਵੇਅ ਹੀ ਚੱਲ ਰਹੀ ਹੈ, ਜਿਸ ਕਾਰਨ ਇਹ ਹਾਦਸਾ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਟਰੱਕ ਡਰਾਈਵਰ ਹਾਦਸੇ ਤੋਂ ਬਾਅਦ ਫਰਾਰ ਹੋ ਗਿਆ ਅਤੇ ਮੌਕੇ 'ਤੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਅਤੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਸ ਦੇ ਮੋਹਰਲੇ ਹਿੱਸੇ ਦੇ ਪਰਖੱਚੇ ਉੱਡ ਗਏ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ